ਪੜਚੋਲ ਕਰੋ

ਮਸ਼ੀਨ ਵੀ ਕਰ ਸਕਦੀ ਮਨੁੱਖ ਨੂੰ ਪਿਆਰ !

ਮੁੰਬਈ: ਮਸ਼ੀਨ ਵੀ ਮਨੁੱਖਾਂ ਨੂੰ ਪਿਆਰ ਕਰ ਸਕਦੀ ਹੈ। ਇਸ ਗੱਲ਼ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਮਨੁੱਖਾਂ ਵਾਂਗ ਹਰਕਤਾਂ ਕਰਨ ਵਾਲੀ ਰੋਬੋਟ ਸੋਫ਼ੀਆ ਨੂੰ ਸ਼ਾਹਰੁਖ ਖ਼ਾਨ ਬਹੁਤ ਚੰਗਾ ਲੱਗਦਾ ਹੈ। ਸ਼ਾਹਰੁਖ ਖ਼ਾਨ ਨੇ ਕਿਹਾ ਹੈ ਕਿ ਉਹ ਸੋਫ਼ੀਆ ਦੀ ਹਰ ਹਰਕਤ ਦਾ ਦੀਵਾਨਾ ਬਣ ਗਿਆ ਹੈ। ਹੈਦਰਾਬਾਦ ’ਚ ਚੱਲ ਰਹੀ ਸੂਚਨਾ ਤਕਨਾਲੋਜੀ ਬਾਰੇ ਵਿਸ਼ਵ ਕਾਂਗਰਸ ਦੌਰਾਨ ਰੋਬੋਟ ਨੇ ਕਿਹਾ ਕਿ ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਉਨ੍ਹਾਂ ਦਾ ਪਸੰਦੀਦਾ ਕਲਾਕਾਰ ਹੈ। ਇਹ ਰੋਬੋਟ ਹਾਂਗ ਕਾਂਗ ਆਧਾਰਤ ਹੈਨਸਨ ਰੋਬੋਟਿਕਸ ਵੱਲੋਂ ਬਣਾਇਆ ਗਿਆ ਹੈ। ਸ਼ਾਹਰੁਖ ਖ਼ਾਨ ਨੇ ਟਵਿਟਰ ’ਤੇ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਭਾਰਤ ’ਚ ਆਈ ‘ਲੇਡੀ’ ਲਈ ਜਨਤਕ ਤੌਰ ’ਤੇ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ। ਸਾਉਦੀ ਅਰਬ ਦੀ ਨਾਗਰਿਕ ਸੋਫ਼ੀਆ ਤੋਂ ਜਦੋਂ ਉਸ ਦੇ ਪਸੰਦੀਦਾ ਅਦਾਕਾਰ ਦਾ ਨਾਮ ਪੁੱਛਿਆ ਗਿਆ ਤਾਂ ਉਸ ਨੇ ਬਿਨਾਂ ਕਿਸੇ ਝਿਜਕ ਦੇ 52 ਵਰ੍ਹਿਆਂ ਦੇ ਅਦਾਕਾਰ ਦਾ ਨਾਮ ਲਿਆ ਸੀ। ਸੋਫ਼ੀਆ ਪਹਿਲਾ ਰੋਬੋਟ ਹੈ ਜਿਸ ਨੂੰ ਕਿਸੇ ਮੁਲਕ ਦਾ ਨਾਗਰਿਕ ਬਣਾਇਆ ਗਿਆ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget