ਪੜਚੋਲ ਕਰੋ

ਹੁਣ iPhone X ਵਾਲਿਆਂ ਨੂੰ ਯੂਟਿਊਬ 'ਤੇ ਮਿਲੇਗਾ ਇਹ ਖ਼ਾਸ ਫੀਚਰ

ਨਵੀਂ ਦਿੱਲੀ: ਹੁਣ ਆਈਫ਼ੋਨ ਐਕਸ 'ਤੇ ਯੂਟਿਊਬ ਦੇ ਹਾਈ ਡਾਇਨਾਮਿਕ ਰੇਂਜ (HDR) ਵੀਡੀਓ ਕੰਟੈਂਟ ਨੂੰ ਆਸਾਨੀ ਨਾਲ ਦੇਖਿਆ ਜਾ ਸਕੇਗਾ। ਯੂਟਿਊਬ ਨੇ ਇਸ ਫੀਚਰ ਨੂੰ ਸਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ। ਮੈਕਰਿਊਮਰਜ਼ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਈਓਐਸ ਯੂਜ਼ਰਜ਼ ਹੁਣ ਆਈਫ਼ੋਨ ਐਕਸ 'ਤੇ ਵੀਡੀਓਜ਼ ਨੂੰ ਐਚਡੀਆਰ ਵਿੱਚ ਦੇਖ ਸਕਣਗੇ, ਪਰ ਇਹ ਫੀਚਰ ਨਵੇਂ ਆਈਪੈਡ ਪ੍ਰੋ ਮਾਡਲ ਵਿੱਚ ਹਾਲੇ ਤਕ ਕੰਮ ਨਹੀਂ ਕਰ ਰਿਹਾ ਹੈ।   ਐਚਡੀਆਰ ਵੀਡੀਓ ਵਿੱਚ ਬਿਹਤਰ ਰੰਗ ਦਿਖਾਈ ਦਿੰਦੇ ਹਨ ਤੇ ਇਹ ਕਈ ਤਰ੍ਹਾਂ ਦੇ ਸਕ੍ਰੀਨ ਸਾਈਜ਼ ਵਿੱਚ ਕੁਆਲਿਟੀ ਵੀਡੀਓ ਪਲੇਅਬੈਕ ਦੀ ਸੁਵਿਧਾ ਵੀ ਦਿੰਦਾ ਹੈ। ਯੂਟਿਊਬ 'ਤੇ ਦ ਐਚਡੀਆਰ ਚੈਨਲ ਵਰਗੇ ਪਲੇਟਫ਼ਾਰਮ ਹਨ, ਜੋ ਆਈਓਐਸ ਲਈ ਐਚਡੀਆਰ ਵੀਡੀਓ ਮੁਹੱਈਆ ਕਰਵਾਉਂਦੇ ਹਨ। ਐਪਲ ਨੇ ਐਚਡੀਆਰ ਸਪੋਰਟ ਪਿਛਲੇ ਸਾਲ ਜਾਰੀ ਕਰ ਦਿੱਤਾ ਸੀ ਤੇ ਆਈਫ਼ੋਨ ਐਕਸ ਵਿੱਚ ਸੁਪਰ ਰੈਟੀਨਾ ਡਿਸਪਲੇਅ ਦਿੱਤਾ ਸੀ। ਇਹ ਪਹਿਲਾ ਐਚਡੀਆਰ ਓਐਲਈਡੀ ਡਿਸਪਲੇਅ ਹੈ, ਜਿਸ ਨੂੰ ਐਪਲ ਨੇ ਕਿਸੇ ਸਮਾਰਟਫ਼ੋਨ ਵਿੱਚ ਦਿੱਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐਪਲ ਟੀਵੀ 4K ਦੇ ਆਈਟਿਊਨਜ਼ ਮੂਵੀ ਸਟੋਰ 'ਤੇ ਚੋਣਵੀਆਂ ਫ਼ਿਲਮਾਂ ਦੇ 4K ਟੈਲੀਵਿਜ਼ਨ ਸੈੱਟਸ ਨਾਲ ਪੇਅਰ ਕੀਤੇ ਜਾਣ 'ਤੇ ਇਹ ਐਚਡੀਆਰ 10 ਤੇ ਡੌਲਬੀ ਵਿਜ਼ਨ ਨੂੰ ਵੀ ਸਪੋਰਟ ਕਰਦਾ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget