ਪੜਚੋਲ ਕਰੋ

ਲਓ ਜੀ ਹੋ ਜਾਓ ਤਿਆਰ, ਗਾਉਣ-ਪਾਣੀ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਚੰਡੀਗੜ੍ਹ: ਗਾਉਣ-ਪਾਣੀ ਦੇ ਸ਼ੌਕੀਨਾਂ ਲਈ ਖੁਸ਼ਬਰੀ ਹੈ। ਕਈ ਮਹੀਨਿਆਂ ਤੋਂ ਭਾਰਤ ਵਿੱਚ ਸਪਾਟੀਫਾਈ ਲਾਂਚ ਹੋਣ ਦੀਆਂ ਚਰਚਾਵਾਂ ਨੂੰ ਬੂਰ ਪੈਣ ਜਾ ਰਿਹਾ ਹੈ। ਸਵੀਡਿਸ਼ ਕੰਪਨੀ ਦਾ ਇਹ ਮਸ਼ਹੂਰ ਮਿਊਜ਼ਿਕ ਸਟ੍ਰੀਮਿੰਗ ਪਲੇਟਫਾਰਮ ਭਾਰਤ ਵਿੱਚ ਵੀ ਆਪਣੀ ਸਰਵਿਸ ਲਾਂਚ ਕਰਨਾ ਚਾਹੁੰਦਾ ਹੈ। ਇਸੇ ਹਫ਼ਤੇ ਕੰਪਨੀ ਨੇ ਭਾਰਤ ਦੀ ਸਭ ਤੋਂ ਵੱਡੀ ਮਿਊਜ਼ਿਕ ਕੰਪਨੀ ਟੀ-ਸੀਰੀਜ਼ ਨਾਲ ਭਾਈਵਾਲੀ ਕਰ ਲਈ ਹੈ। ਇਸ ਸੌਦੇ ਨਾਲ ਸਪਾਟੀਫਾਈ ਨੂੰ ਸਾਰੇ ਗੀਤਾਂ ਨੂੰ ਐਕਸੈੱਸ ਕਰਨ ਦਾ ਅਧਿਕਾਰ ਮਿਲ ਜਾਏਗਾ। ਕੰਪਨੀ ਪਹਿਲਾਂ ਹੀ ਮੁੰਬਈ ਵਿੱਚ ਆਪਣਾ ਦਫ਼ਤਰ ਖੋਲ੍ਹ ਚੁੱਕੀ ਹੈ ਜਿੱਥੇ 300 ਲੋਕ ਕੰਮ ਕਰ ਰਹੇ ਹਨ। ਟੀ-ਸੀਰੀਜ਼ ਤੇ ਸਪਾਟੀਫਾਈ ਦੀ ਭਾਈਵਾਲੀ ਨਾਲ ਨਾ ਸਿਰਫ ਭਾਰਤੀ ਯੂਜ਼ਰਸ ਨੂੰ ਫਾਇਦਾ ਹੋਏਗਾ ਬਲਕਿ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਇਸ ਪਲੇਟਫਾਰਮ ਜ਼ਰੀਏ ਟੀ-ਸੀਰੀਜ਼ ਦੇ ਗਾਣੇ ਸੁਣੇ ਜਾ ਸਕਣਗੇ। ਮੌਜੂਦਾ ਟੀ-ਸੀਰੀਜ਼ ਆਪਣੇ ਯੂਜ਼ਰਸ ਨੂੰ 160,000 ਗਾਣੇ ਮੁਹੱਈਆ ਕਰਵਾਉਂਦਾ ਹੈ। ਹੁਣ ਸਪਾਟੀਫਾਈ ਦੇ ਆਉਣ ਨਾਲ ਭਾਰਤ ਵਿੱਚ ਪਹਿਲਾਂ ਤੋਂ ਮੌਜੂਦ ਗਾਨਾ, ਸਾਵਨ ਤੇ ਐਪਲ ਮਿਊਜ਼ਿਕ ਵਪਗੇ ਪਲੇਟਫਾਰਮ ਨੂੰ ਸਖ਼ਤ ਟੱਕਰ ਮਿਲ ਸਕਦੀ ਹੈ। ਵਰਾਇਟੀ ਦੀ ਇੱਕ ਰਿਪੋਰਟ ਮੁਤਾਬਕ ਸਪਾਟੀਫਾਈ31 ਜਨਵਰੀ ਤੋਂ ਪਹਿਲਾਂ ਇਹ ਸਰਵਿਸ ਚਾਲੂ ਕਰ ਸਕਦਾ ਹੈ। ਹਾਲਾਂਕਿ ਹਾਲੇ ਸੋਨੀ, ਯੂਨੀਵਰਸਲ ਤੇ ਵਾਰਨਰ ਨਾਲ ਉਸ ਦੀ ਭਾਈਵਾਲੀ ਨਹੀਂ ਹੋਈ। ਪਰ ਇਹ ਜ਼ਰੂਰ ਕਿਹਾ ਜਾ ਰਿਹਾ ਹੈ ਕਿ ਸਪਾਟੀਫਾਈ ਇਨ੍ਹਾਂ ਦੇ ਬਗੈਰ ਹੀ ਭਾਰਤ ਵਿੱਚ ਆਪਣੀ ਸਰਵਿਸ ਚਾਲੂ ਕਰ ਸਕਦਾ ਹੈ। ਪਹਿਲੇ ਮਹੀਨੇ ਵਿੱਚ ਯੂਜ਼ਰ ਨੂੰ ਮੁਫ਼ਤ ਸਰਵਿਸ ਦਿੱਤੀ ਜਾਏਗੀ ਜਦਕਿ ਇੱਕ ਮਹੀਨੇ ਬਾਅਦ ਸਰਵਿਸ ਲਈ ਪੈਸੇ ਅਦਾ ਕਰਨੇ ਪੈਣਗੇ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget