ਪੜਚੋਲ ਕਰੋ

ਪ੍ਰਾਈਮ ਡੀਲ ਦਾ ਲਾਹਾ ਲੈਣ ਲਈ ਹੋ ਜਾਓ ਤਿਆਰ, ਜਾਣੋ ਬੈਸਟ ਡੀਲ ਲਈ ਨੁਕਤੇ

ਨਵੀਂ ਦਿੱਲੀ: ਈ-ਕਾਮਰਸ ਵੈੱਬਸਾਈਟ ਐਮੇਜ਼ਨ ਭਾਰਤ 'ਚ ਆਪਣੀ ਦੂਜੇ ਪ੍ਰਾਈਮ ਡੇਅ ਸੇਲ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸੇਲ ਦੀ ਸ਼ੁਰੂਆਤ 16 ਜੁਲਾਈ ਤੋਂ ਦੁਪਹਿਰ 12 ਵਜੇ ਸ਼ੁਰੂ ਹੋਵੇਗੀ ਤੇ 36 ਘੰਟਿਆਂ ਬਾਅਦ 17 ਜੁਲਾਈ ਦੀ ਰਾਤ ਨੂੰ ਖਤਮ ਹੋਵੇਗੀ। ਐਮੇਜ਼ਨ ਪ੍ਰਾਈਮ ਸਰਵਿਸ ਦੀ ਮਦਦ ਨਾਲ ਸੇਲ ਕੁੱਲ 17 ਦੇਸ਼ਾਂ 'ਚ ਚੱਲੇਗੀ। ਪਹਿਲੀ ਸੇਲ 'ਚ 34 ਐਕਸਕੂਲਿਸਵ ਪ੍ਰੋਡਕਟਸ ਲਾਂਚ ਕੀਤੇ ਜਾਣਗੇ ਜਦਕਿ ਪ੍ਰਾਈਮ ਡੇਅ ਫੀਚਰ 'ਚ ਕੁੱਲ 200 ਐਕਸਕਲੂਸਿਵ ਪ੍ਰੋਡਕਟ ਲਾਂਚ ਕੀਤੇ ਜਾਣਗੇ। ਐਮੇਜ਼ਨ ਇੰਡੀਆ ਦੇ ਰਾਸ਼ਟਰੀ ਮੈਨੇਜਰ ਅਮਿਤ ਅਗਰਵਾਲ ਨੇ ਕਿਹਾ ਕਿ ਇਨ੍ਹਾਂ 200 ਪ੍ਰੋਡਕਟਸ ਦੇ ਐਕਸਕਲੂਸਿਵ ਲਾਂਚ 'ਤੇ ਗਾਹਕਾਂ ਨੂੰ ਇਸ ਸਾਲ ਦੀ ਸਭ ਤੋਂ ਘੱਟ ਕੀਮਤ 'ਤੇ ਸਮਾਨ ਮਿਲੇਗਾ। ਗਾਹਕਾਂ ਲਈ ਏਨੀ ਭਾਰੀ ਸੇਲ ਚੋਂ ਬੈਸਟ ਡੀਲ ਪਾਉਣਾ ਕਾਫੀ ਮੁਸ਼ਕਲ ਹੋਵੇਗਾ। ਬੈਸਟ ਡੀਲ ਪਾਉਣ ਲਈ ਕੁਝ ਨੁਕਤੇ: ਸਭ ਤੋਂ ਪਹਿਲਾਂ ਐਮੇਜ਼ਮ ਪ੍ਰਾਈਮ ਨੂੰ ਸਬਸਕ੍ਰਿਪਸ਼ਨ ਕਰਨਾ ਹੋਵੇਗਾ ਜਿਸ ਨਾਲ ਤਹਾਨੂੰ ਇਸ ਦੀ ਮੈਂਬਰਸ਼ਿਪ ਮਿਲੇਗੀ। ਤੁਸੀਂ ਇਸ ਦਾ ਪ੍ਰਾਈਮ ਸਬਸਕ੍ਰਿਪਸ਼ਨ 129 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵੀ ਲੈ ਸਕਦੇ ਹੋ। ਪ੍ਰਾਈਮ ਮੈਂਮਬਰਸ਼ਿਪ ਤੋਂ ਬਾਅਦ ਤੁਸੀਂ ਐਪ ਦੀ ਮਦਦ ਨਾਲ ਵੀਡੀਓ ਤੇ ਕਈ ਸ਼ੋਅ ਵੀ ਦੇਖ ਸਕਦੇ ਹੋ। ਐਮੇਜ਼ਨ ਮੋਬਾਇਲ ਐਪ ਨੂੰ ਡਾਊਨਲੋਡ ਕਰਨ 'ਤੇ ਤੁਸੀਂ ਡੀਲਸ ਤੇ ਆਫਰ ਆਸਾਨੀ ਨਾਲ ਦੇਖ ਸਕਦੇ ਹੋ। ਐਮੇਜ਼ਨ ਨੂੰ ਡੈਸਕਟਾਪ 'ਤੇ ਡਾਊਨਲੋਡ ਕਰਨ ਤੇ ਡੀਲਜ਼ ਦੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ ਤੇ ਤੁਸੀਂ ਸਭ ਤੋਂ ਪਹਿਲਾਂ ਉਸ ਡੀਲ ਦਾ ਲਾਹਾ ਲੈ ਸਕਦੇ ਹੋ। ਪ੍ਰਾਈਮ ਐਪ ਨੂੰ ਡਾਊਨਲੋਡ ਕਰਨ 'ਤੇ ਕਿਸੇ ਵੀ ਸਾਮਾਨ ਦੀ ਡਿਲਿਵਰੀ ਇਸ ਐਪ ਦੀ ਮਦਦ ਨਾਲ ਸਿਰਫ ਦੋ ਘੰਟਿਆਂ 'ਚ ਹੀ ਤੁਹਾਡੇ ਤੱਕ ਪਹੁੰਚ ਜਾਵੇਗੀ। ਇਸ ਐਪ ਦੀ ਮਦਦ ਨਾਲ ਜ਼ਿਆਦਾ ਪ੍ਰੋਡਕਟਸ ਨਹੀਂ ਮਿਲਣਗੇ। ਲਾਈਵ ਹੋਣ ਦੌਰਾਨ ਨੋਟੀਫਿਕੋਸ਼ਨ ਪਾ ਸਕਦੇ ਹੋ। ਵਾਚ ਡੀਲਸ ਦੀ ਮਦਦ ਨਾਲ ਤੁਸੀਂ ਕਿਸੇ ਵੀ ਡੀਲ ਨੂੰ ਲਾਈਵ ਟ੍ਰੈਕ ਕਰ ਸਕਦੇ ਹੋ ਤੇ ਜਿਵੇਂ ਹੀ ਡੀਲ ਲਾਈਵ ਹੋਵੇਗੀ ਤਹਾਨੂੰ ਨੋਟੀਫਿਕੇਸ਼ਨ ਮਿਲ ਜਾਵੇਗਾ। ਚੋਣਵੇਂ ਪ੍ਰੋਡਕਟਸ 'ਤੇ ਪ੍ਰਾਈਮ ਡੀਲ ਚੈੱਕ ਕਰੋ। ਕਿਸੇ ਵੀ ਪ੍ਰੋਡਕਟ ਨੂੰ ਛੇਤੀ ਮੰਗਵਾਉਣ ਲਈ ਸਭ ਤੋਂ ਪਹਿਲਾਂ ਉਸ ਪ੍ਰੋਡਕਟ ਨੂੰ ਸਰਚ ਕਰੋ ਕਿ ਉਹ ਪ੍ਰਾਈਮ ਦੇ ਅੰਤਰਗਤ ਆਉਂਦਾ ਹੈ ਕਿ ਨਹੀਂ। ਕਿਉਂਕਿ ਜੇਕਰ ਉਹ ਪ੍ਰਾਈਮ ਦੇ ਅੰਤਰਗਤ ਨਹੀਂ ਆਉਂਦਾ ਤਾਂ ਤੁਹਾਡਾ ਸਾਰਾ ਸਮਾਂ ਬ੍ਰਾਊਜ਼ ਕਰਨ 'ਚ ਹੀ ਨਿਕਲ ਜਾਵੇਗਾ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget