ਪੜਚੋਲ ਕਰੋ

ਅਣਚਾਹੀਆਂ ਫੋਨ ਕਾਲਾਂ ਤੋਂ ਇੰਝ ਪਾਓ ਛੁਟਕਾਰਾ

ਨਵੀਂ ਦਿੱਲੀ: ਅਕਸਰ ਲੋਕ ਲਗਾਤਾਰ ਆਉਣ ਵਾਲੀਆਂ ਫੋਨ ਕਾਲਾਂ ਤੋਂ ਪ੍ਰੇਸ਼ਾਨ ਹੋ ਜਾਂਦੇ ਹਨ ਪਰ ਇਸ ਤੋਂ ਸੌਖਿਆਂ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ। ਤੁਸੀਂ ਕਿਸੇ ਵੀ ਨੰਬਰ ਨੂੰ ਸਪੈਮ ਜਾਂ ਬਲੌਕ ਲਿਸਟ 'ਚ ਪਾ ਸਕਦੇ ਹੋ। ਕਿਸੇ ਵੀ ਨੰਬਰ ਨੂੰ ਡਿਫਾਲਟ ਐਪ 'ਚ ਜਾ ਕੇ ਬਲਾਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਤੁਹਾਡੇ ਮੋਬਾਈਲ 'ਚ ਇਹ ਬਦਲ ਸ਼ਾਮਲ ਹੈ ਤਾਂ ਤੁਸੀਂ ਕਿਸੇ ਵੀ ਨੰਬਰ ਨੂੰ ਸਪੈਮ ਮਾਰਕ ਵੀ ਕਰ ਸਕਦੇ ਹੋ। ਕਾਲਾਂ ਤੋਂ ਛੁਟਕਾਰਾ ਪਾਉਣ ਲਈ ਪਹਿਲਾ ਤਰੀਕਾ ਆਪਣੇ ਫੋਨ ਦੀ ਡਿਫਾਲਟ ਐਪ 'ਚ ਜਾਓ ਇੱਥੇ ਖੱਬੇ ਪਾਸੇ ਦਿਖਾਈ ਦੇਣ ਵਾਲੇ ਤਿੰਨ ਡਾਟਸ 'ਤੇ ਕਲਿੱਕ ਕਰੋ। ਇਸ ਤੋਂ ਬਾਅਦ more ਵਿਕਲਪ 'ਤੇ ਜਾ ਕੇ settings 'ਤੇ ਕਲਿੱਕ ਕਰੋ। ਇੱਥੇ caller ID & Spam ਦੀ ਆਪਸ਼ਨ ਦਿਖਾਈ ਦੇਵੇਗੀ। ਇਸ ਨੂੰ on ਕਰ ਦਿਓ। ਜ਼ਿਆਦਾਤਰ ਸਮਾਰਟਫੋਨਾਂ 'ਚ caller ID & Spam by default on ਹੁੰਦਾ ਹੈ ਪਰ ਜੇਕਰ ਤੁਹਾਡੇ ਫੋਨ 'ਚ ਇਹ ਆਪਸ਼ਨ ਬੰਦ ਹੈ ਤਾਂ ਇਸ ਨੂੰ on ਕਰ ਲਓ। ਕਾਲਾਂ ਤੋਂ ਛੁਟਕਾਰਾ ਪਾਉਣ ਲਈ ਦੂਜਾ ਤਰੀਕਾ ਮੋਬਾਇਲ 'ਚ ਐਪ ਓਪਨ ਕਰੋ। ਇਸ ਤੋਂ ਬਾਅਦ recent calls ਆਪਸ਼ਨ 'ਤੇ ਜਾਓ। ਹੁਣ call list 'ਚ ਉਹ ਨੰਬਰ ਚੁਣੋ ਜਿਸਨੂੰ ਤੁਸੀਂ ਸਪੈਮ ਮਾਰਕ ਕਰਨਾ ਚਾਹੁੰਦੇ ਹੋ। ਹੁਣ Block/Report Spam ਆਪਸ਼ਨ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਤੁਸੀਂ Report call as Spam ਚੁਣ ਸਕਦੇ ਹੋ। ਜੇਕਰ ਇਹ ਆਪਸ਼ਨ ਤੁਹਾਡੇ ਮੋਬਾਈਲ 'ਚ ਮੌਜੂਦ ਨਹੀਂ ਹੈ ਤਾਂ ਤੁਸੀਂ ਉਸ ਨੰਬਰ ਨੂੰ ਸਿੱਧਾ ਬਲੌਕ ਕਰ ਸਕਦੇ ਹੋ ਜਿਸ ਤੋਂ ਲਗਾਤਾਰ ਕਾਲ ਆ ਰਹੀ ਹੈ। ਇਹ ਪ੍ਰੋਸੈਸ ਹਰ ਮੋਬਾਈਲ 'ਤੇ ਵੱਖ-ਵੱਖ ਹੋ ਸਕਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget