ਪੜਚੋਲ ਕਰੋ

ਆਈਫੋਨ ਦੀ ਵਿਕਰੀ ਘਟਣ ਨਾਲ ਕੰਪਨੀ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਆਈਫੋਨ ਦੀ ਉਮੀਦ ਤੋਂ ਘੱਟ ਸੇਲ ਹੋਣ ਕਾਰਨ ਇਸ ਦੇ ਰੈਵਨਿਊ ‘ਚ ਵੀ ਭਾਰੀ ਗਿਰਾਵਟ ਆਈ ਹੈ। ਇਸ ਦੀ ਘੱਟ ਸੇਲ ਚੀਨ ‘ਚ ਹੋਈ ਹੈ। ਐਪਲ ਨੇ ਵਿੱਤ ਸਾਲ 2019 ਦੀ ਪਹਿਲੀ ਤਿਮਾਹੀ ਦੇ ਰੈਵਨਿਊ ਅਨੁਮਾਨ ‘ਚ ਕਟੌਤੀ ਕੀਤੀ ਹੈ, ਜੋ 29 ਦਸੰਬਰ ਨੂੰ ਖ਼ਤਮ ਹੋਈ। ਐਪਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਟਿਮ ਕੁਕ ਨੇ ਨਿਵੇਸ਼ਕਾਂ ਨੂੰ ਭੇਜੇ ਲੈਟਰ ‘ਚ ਬੁੱਧਵਾਰ ਨੂੰ ਕਿਹਾ ਕਿ ਕੰਪਨੀ ਨੂੰ ਹੁਣ 84 ਅਰਬ ਡਾਲਰ ਰੈਵਨਿਊ ਮਿਲਣ ਦੀ ਉਮੀਦ ਹੈ, ਜਦਕਿ ਪਹਿਲਾਂ 89 ਅਰਬ ਡਾਲਰ ਤੋਂ ਲੈ ਕੇ 93 ਅਰਬ ਡਾਲਰ ਤਕ ਰੈਵਨਿਊ ਮਿਲਣ ਦਾ ਅਨੁਮਾਨ ਲਾਇਆ ਗਿਆ ਸੀ। ਕੁਕ ਨੇ ਸਵੀਕਾਰ ਕੀਤਾ ਕਿ ਅਮਰੀਕਾ ਦੇ ਨਾਲ ਚੀਨ ਦੇ ਤਨਾਅ ਦਾ ਅਸਰ ਵਪਾਰ ‘ਤੇ ਪਿਆ ਹੈ। ਹਾਲ ਹੀ ‘ਚ ਆਈ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਖ਼ਬਰ ਦੇ ਫੈਲਣ ਤੋਂ ਬਾਅਦ ਐਪਲ ਦੇ ਸ਼ੇਅਰਾਂ ‘ਚ ਕਰੀਬ 7 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕੁਕ ਨੇ ਕਿਹਾ, ‘ਅਸੀਂ ਕੁਝ ਪ੍ਰਮੁੱਖ ਉੱਭਰਦੇ ਬਾਜ਼ਾਰਾਂ ‘ਚ ਚੁਣੌਤੀਆਂ ਦਾ ਅਨੁਮਾਨ ਲਗਾਇਆ ਸੀ, ਪਰ ਇਸ ਚੀਨ ‘ਚ ਇਸ ਤਰ੍ਹਾਂ ਦੀ ਆਰਥਿਕ ਮੰਦੀ ਦਾ ਅਨੁਮਾਨ ਨਹੀ ਲਾ ਸਕੇ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget