ਪੜਚੋਲ ਕਰੋ

ਸਿਰਫ 6,999 ਦੀ ਕੀਮਤ ਵਾਲਾ ਏਲੀਟ ਪ੍ਰੋ ਸਮਾਰਟਫੋਨ

ਨਵੀਂ ਦਿੱਲੀ: ਘਰੇਲੂ ਸਮਾਰਟਫੋਨ ਨਿਰਮਾਤਾ ਸਵਾਈਪ ਟੈਕਨਾਲੌਜੀ ਨੇ ਆਪਣੀ ਏਲੀਟ ਸੀਰੀਜ਼ ਦਾ ਵਿਸਥਾਰ ਕਰਦਿਆਂ ਸ਼ਨੀਵਾਰ ਨੂੰ 4ਜੀ ਸਮਾਰਟਫੋਨ "ਏਲੀਟ ਪ੍ਰੋ" ਲਾਂਚ ਕੀਤਾ। ਇਸ ਦੀ ਕੀਮਤ 6,999 ਰੁਪਏ ਰੱਖੀ ਗਈ ਹੈ। ਇਹ ਸਨੈਪਡੀਲ 'ਤੇ 8 ਅਕਤੂਬਰ ਤੋਂ ਵਿਕਰੀ ਲਈ ਉਪਲਬਧ ਹੋਵੇਗਾ। ਇਸ ਦੀ ਖਾਸੀਅਤ ਦੀ ਗੱਲ ਕਰੀਏ ਤਾਂ ਇਸ ਵਿੱਚ 5 ਇੰਚ ਐਚਡੀ ਆਈਪੀਐਸ ਡਿਸਪਲੇ ਹੈ ਤੇ "ਏਲੀਟ ਪ੍ਰੋ" ਵਿੱਚ 1.4GHz ਕਵਾਡ-ਕੌਰ ਪ੍ਰੋਸੈਸਰ ਹੈ। ਇਸ ਵਿੱਚ ਤਿੰਨ ਜੀਬੀ ਰੈਮ ਤੇ 32 ਜੀਬੀ ਰੋਮ ਹੈ, ਜਿਸ ਨੂੰ ਮੈਮਰੀ ਕਾਰਡ ਜ਼ਰੀਏ 64 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਆਪਟਿਕਸ ਦੀ ਗੱਲ ਕਰੀਏ ਤਾਂ ਇਸ ਵਿੱਚ 13 ਮੈਗਾ ਪਿਕਸਲ ਦਾ ਰਿਅਰ ਤੇ 8 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਇਹ ਸਮਾਰਟਫੋਨ ਫਿੰਗਰ ਪਰਿੰਟ ਸੈਂਸਰ ਦੇ ਨਾਲ ਆਉਂਦਾ ਹੈ। ਐਂਡਰਾਇਡ 6.0 ਮਾਰਸ਼ਮੈਲੋ ਤੇ ਚੱਲਣ ਵਾਲਾ ਇਹ ਸਮਾਰਟਫੋਨ 2,500 mAH ਦੀ ਬੈਟਰੀ ਦੇ ਨਾਲ ਆਉਂਦਾ ਹੈ। ਸਵਾਈਪ ਟੈਕਨਾਲੌਜੀ ਦੇ ਸੀਈਓ ਸ਼੍ਰੀਪਾਲ ਗਾਂਧੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਵਾਈਪ "ਏਲੀਟ ਪ੍ਰੋ" ਵਿੱਚ ਅਜਿਹੀਆਂ ਕਈ ਵਿਸ਼ੇਸ਼ਤਾਵਾਂ ਹਨ, ਜੋ ਪੈਸੇ ਦੇ ਸਹੀ ਮੁੱਲ ਤੇ ਬਿਹਤਰ ਕਵਾਲਟੀ ਦੇਣ ਲਈ ਸਾਡੇ ਵਾਅਦੇ 'ਤੇ ਅਧਾਰਤ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget