ਪੜਚੋਲ ਕਰੋ

ਆ ਗਿਆ 10010mAh ਬੈਟਰੀ ਵਾਲਾ ਸਮਾਰਟਫੋਨ, ਜਾਣੋ ਖਾਸੀਅਤ

ਸਮਾਰਟਫੋਨ ਦੀ ਦੁਨੀਆ ‘ਚ ਅੱਜਕੱਲ੍ਹ ਨਵੇਂ-ਨਵੇਂ ਇਨੋਵੇਸ਼ਨ ਹੋ ਰਹੇ ਹਨ। ਬੈਟਰੀ ਦੀ ਦਿੱਕਤ ਤੋਂ ਛੁਟਕਾਰੇ ਲਈ ਹੁਣ ਕੰਪਨੀਆਂ ਵੱਡੀਆਂ ਬੈਟਰੀਆਂ ਵਾਲੇ ਸਮਾਰਟਫੋਨ ਬਾਜ਼ਾਰ ‘ਚ ਉਤਾਰ ਰਹੀਆਂ ਹਨ। ਫਿਲਹਾਲ ਬਾਜ਼ਾਰ ‘ਚ 5000mAh ਬੈਟਰੀ ਵਾਲਾ ਸਮਾਰਟਫੋਨ ਹੈ।

ਨਵੀਂ ਦਿੱਲੀ: ਸਮਾਰਟਫੋਨ ਦੀ ਦੁਨੀਆ ‘ਚ ਅੱਜਕੱਲ੍ਹ ਨਵੇਂ-ਨਵੇਂ ਇਨੋਵੇਸ਼ਨ ਹੋ ਰਹੇ ਹਨ। ਬੈਟਰੀ ਦੀ ਦਿੱਕਤ ਤੋਂ ਛੁਟਕਾਰੇ ਲਈ ਹੁਣ ਕੰਪਨੀਆਂ ਵੱਡੀਆਂ ਬੈਟਰੀਆਂ ਵਾਲੇ ਸਮਾਰਟਫੋਨ ਬਾਜ਼ਾਰ ‘ਚ ਉਤਾਰ ਰਹੀਆਂ ਹਨ। ਫਿਲਹਾਲ ਬਾਜ਼ਾਰ ‘ਚ 5000mAh ਬੈਟਰੀ ਵਾਲਾ ਸਮਾਰਟਫੋਨ ਹੈ ਪਰ ਚੀਨ ਦੀ ਟੈਕ ਕੰਪਨੀ Hisense ਨੇ ਆਪਣੇ ਨਵੇਂ KingKong6 ਦੀ ਸਮਾਰਫੋਨ ਦਾ ਐਲਾਨ ਕੀਤਾ ਹੈ ਜੋ 10,010mAh ਬੈਟਰੀ ਨਾਲ ਆਵੇਗਾ। Hisense ਦੇ KingKong 6 ‘ਚ ਇੰਨਬਿਲਟ 5510mAh ਦੀ ਬੈਟਰੀ ਮਿਲੇਗੀ। ਉਧਰ ਹੀ ਇਸ ਦੇ ਨਾਲ ਕੰਪਨੀ ਬੀਸਪੋਕ ਬੈਟਰੀ ਕੇਸ ਦੇ ਰਹੀ ਹੈ ਜੋ 4500mAh ਨਾਲ ਆਉਂਦਾ ਹੈ। ਇਸ ਨੂੰ ਫੋਨ ਦੇ ਪਿੱਛੇ ਕਨੈਕਟ ਕੀਤਾ ਜਾਂਦਾ ਹੈ। ਜੀਐਸਐਮ ਅਰੀਨਾ ਦੀ ਰਿਪੋਰਟ ਮੁਤਾਬਕ ਇਹ ਨਵਾਂ ਸਮਾਰਟਫੋਨ 6.52 ਇੰਚ ਦੀ 720P+ ਰੈਜੋਲੂਸ਼ਨ ਸਕਰੀਨ ਨਾਲ ਆਵੇਗਾ। ਇਸ ‘ਚ 4ਜੀਬੀ ਰੈਮ+128ਜੀਬੀ ਸਟੋਰੇਜ ਤੇ 6 ਜੀਬੀ ਰੈਮ ਨਾਲ 128 ਜੀਬੀ ਸਟੋਰੇਜ ਨਾਲ ਮਿਲਣਗੇ। ਜੇਕਰ ਫੋਨ ਦੇ ਕੈਮਰਾ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ 13 ਮੈਗਾਪਿਸਲ ਦਾ ਪ੍ਰਾਇਮਰੀ ਕੈਮਰਾ ਨਾਲ ਦੋ 2 ਮੈਗਾਪਿਕਸਲ ਦੇ ਕੈਮਰੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੈਲਫੀ ਦੇ ਲਈ ਵੀ ਫੋਨ ‘ਚ 8 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ ਜੋ ਟਿਅਰਡ੍ਰੋਪ ਨੌਚ ਅੰਦਰ ਮੌਜੂਦ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget