ਪੜਚੋਲ ਕਰੋ

iPhone 15 Price: ਧੜੰਮ ਕਰਕੇ ਡਿੱਗੀ ਆਈਫੋਨ 15 ਦੀ ਕੀਮਤ, 128GB ਵੇਰੀਐਂਟ ਸਿਰਫ ਇੰਨੇ 'ਚ ਮਿਲ ਰਿਹਾ

iPhone 15 Price: ਜੇਕਰ ਤੁਸੀਂ iPhone ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਆਈਫੋਨ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ ਆਈ ਹੈ। ਜੇਕਰ ਤੁਸੀਂ ਮਹਿੰਗਾ ਹੋਣ ਕਾਰਨ ਆਈਫੋਨ ਨਹੀਂ ਖਰੀਦ ਪਾ ਰਹੇ ਸੀ

iPhone 15 Price: ਜੇਕਰ ਤੁਸੀਂ iPhone ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਆਈਫੋਨ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ ਆਈ ਹੈ। ਜੇਕਰ ਤੁਸੀਂ ਮਹਿੰਗਾ ਹੋਣ ਕਾਰਨ ਆਈਫੋਨ ਨਹੀਂ ਖਰੀਦ ਪਾ ਰਹੇ ਸੀ ਤਾਂ ਹੁਣ ਸਸਤੇ 'ਚ ਆਈਫੋਨ 15 ਖਰੀਦਣ ਦਾ ਵਧੀਆ ਮੌਕਾ ਹੈ। ਜੇਕਰ ਤੁਸੀਂ iPhone ਦੇ ਸਸਤੇ ਹੋਣ ਦਾ ਇੰਤਜ਼ਾਰ ਕਰ ਰਹੇ ਸੀ ਤਾਂ ਹੁਣ ਇਸ ਨੂੰ ਖਰੀਦ ਕੇ ਹਜ਼ਾਰਾਂ ਰੁਪਏ ਬਚਾ ਸਕਦੇ ਹੋ।

ਦੱਸ ਦੇਈਏ ਕਿ ਐਪਲ ਨੇ ਪਿਛਲੇ ਸਾਲ ਸਤੰਬਰ 'ਚ ਆਈਫੋਨ 15 ਸੀਰੀਜ਼ ਨੂੰ ਬਾਜ਼ਾਰ 'ਚ ਪੇਸ਼ ਕੀਤਾ ਸੀ। ਇਸ ਐਪਲ ਫੋਨ 'ਚ ਤੁਹਾਨੂੰ ਐਲੂਮੀਨੀਅਮ ਬਾਡੀ ਦੇ ਨਾਲ ਗਲਾਸ ਬੈਕ ਪੈਨਲ ਦੇ ਨਾਲ ਸ਼ਾਨਦਾਰ ਡਿਜ਼ਾਈਨ ਮਿਲਦਾ ਹੈ। ਜੇਕਰ ਤੁਸੀਂ ਫੋਟੋਗ੍ਰਾਫੀ ਕਰਦੇ ਹੋ ਤਾਂ ਤੁਹਾਨੂੰ ਦੱਸ ਦਈਏ ਕਿ ਰਿਅਰ ਪੈਨਲ ਵਿੱਚ ਇੱਕ ਸ਼ਾਨਦਾਰ 48MP ਕੈਮਰਾ ਸੈਂਸਰ ਮਿਲਦਾ ਹੈ। ਇਸ ਦੇ ਨਾਲ ਹੀ ਇਸ 'ਚ ਹਾਈ ਸਪੀਡ ਵਾਲਾ ਸ਼ਕਤੀਸ਼ਾਲੀ ਕੈਮਰਾ ਚਿਪਸੈੱਟ ਦਿੱਤਾ ਗਿਆ ਹੈ। ਆਓ ਤੁਹਾਨੂੰ iPhone 15 ਦੇ ਲੇਟੈਸਟ ਡਿਸਕਾਊਂਟ ਆਫਰ ਬਾਰੇ ਵਿਸਥਾਰ ਨਾਲ ਦੱਸਦੇ ਹਾਂ।

ਆਈਫੋਨ 15 ਦੀ ਕੀਮਤ 'ਚ ਗਿਰਾਵਟ
iPhone 15 128GB ਵੇਰੀਐਂਟ ਫਿਲਹਾਲ ਈ-ਕਾਮਰਸ ਵੈੱਬਸਾਈਟ Amazon 'ਤੇ 79,600 ਰੁਪਏ ਦੀ ਕੀਮਤ 'ਤੇ ਲਿਸਟ ਕੀਤਾ ਗਿਆ ਹੈ। ਵਿੰਟਰ ਸੀਜ਼ਨ ਸੇਲ ਆਫਰ 'ਚ Amazon ਇਸ ਆਈਫੋਨ 'ਤੇ ਗਾਹਕਾਂ ਨੂੰ 18 ਫੀਸਦੀ ਦੀ ਭਾਰੀ ਛੋਟ ਦੇ ਰਿਹਾ ਹੈ। ਫਲੈਟ ਡਿਸਕਾਊਂਟ ਆਫਰ ਦੇ ਨਾਲ ਤੁਸੀਂ ਇਸ ਨੂੰ ਸਿਰਫ 64,900 ਰੁਪਏ ਦੀ ਕੀਮਤ 'ਤੇ ਖਰੀਦ ਸਕਦੇ ਹੋ। ਜੇਕਰ ਤੁਸੀਂ ਆਫਰ ਸੁਣਨ ਤੋਂ ਬਾਅਦ ਖਰੀਦਣ ਜਾ ਰਹੇ ਹੋ ਤਾਂ ਤੁਹਾਨੂੰ ਦੱਸ ਦਈਏ ਕਿ ਇਹ ਕੀਮਤ iPhone 15 128GB ਦੇ ਬਲੂ ਕਲਰ ਵੇਰੀਐਂਟ ਲਈ ਹੈ।

ਇੱਥੇ ਹੀ ਬੱਸ਼ ਨਹੀਂ Amazon ਫਲੈਟ ਡਿਸਕਾਊਂਟ ਦੇ ਨਾਲ ਕਈ ਹੋਰ ਆਫਰ ਵੀ ਦੇ ਰਿਹਾ ਹੈ। ਕੰਪਨੀ ਗਾਹਕਾਂ ਨੂੰ ਚੁਣੇ ਹੋਏ ਬੈਂਕ ਕਾਰਡਾਂ 'ਤੇ 4000 ਰੁਪਏ ਦੀ ਤੁਰੰਤ ਛੂਟ ਦੇ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਗਾਹਕਾਂ ਨੂੰ 2,924 ਰੁਪਏ ਦੀ ਮਹੀਨਾਵਾਰ EMI 'ਤੇ ਖਰੀਦਣ ਦਾ ਮੌਕਾ ਦੇ ਰਹੀ ਹੈ। ਇਸ ਤੋਂ ਇਲਾਵਾ ਐਮਾਜ਼ਾਨ ਇਸ 'ਤੇ ਜ਼ਬਰਦਸਤ ਐਕਸਚੇਂਜ ਆਫਰ ਵੀ ਦੇ ਰਿਹਾ ਹੈ। ਜੇਕਰ ਤੁਹਾਡੇ ਕੋਲ ਪੁਰਾਣਾ ਫੋਨ ਹੈ ਤਾਂ ਤੁਸੀਂ ਇਸ ਨੂੰ 27 ਹਜ਼ਾਰ ਰੁਪਏ ਤੋਂ ਵੱਧ ਵਿੱਚ ਕਟਵਾ ਸਕਦੇ ਹੋ।

iPhone 15 ਦੇ ਸ਼ਕਤੀਸ਼ਾਲੀ ਫੀਚਰ

1. ਆਈਫੋਨ 15 ਵਿੱਚ ਤੁਹਾਨੂੰ ਐਲੂਮੀਨੀਅਮ ਫਰੇਮ ਦੇ ਨਾਲ ਇੱਕ ਗਲਾਸ ਬੈਕ ਡਿਜ਼ਾਈਨ ਮਿਲਦਾ ਹੈ। ਇਹ ਸਮਾਰਟਫੋਨ IP68 ਰੇਟਿੰਗ ਨਾਲ ਆਉਂਦਾ ਹੈ। ਇਸ ਲਈ ਤੁਸੀਂ ਇਸ ਨੂੰ ਪਾਣੀ 'ਚ ਵੀ ਇਸਤੇਮਾਲ ਕਰ ਸਕਦੇ ਹੋ।

2. iPhone 15 ਵਿੱਚ 6.1 ਇੰਚ ਦੀ ਪਾਵਰਫੁੱਲ ਡਿਸਪਲੇ ਹੈ। ਕੰਪਨੀ ਨੇ ਇਸ 'ਚ ਡਾਇਨਾਮਿਕ ਆਈਲੈਂਡ ਦਾ ਫੀਚਰ ਦਿੱਤਾ ਹੈ।

3. ਆਈਫੋਨ 15 ਵਿੱਚ ਤੁਹਾਨੂੰ 6GB ਤੱਕ ਰੈਮ ਤੇ 512GB ਤੱਕ ਸਟੋਰੇਜ ਵਿਕਲਪ ਮਿਲਦਾ ਹੈ।

4. ਫੋਨ ਦੀ ਪ੍ਰਫੌਰਮੈਂਸ ਨੂੰ ਵਧਾਉਣ ਲਈ ਇਸ ਵਿੱਚ NVMe ਮੈਮੋਰੀ ਸਪੋਰਟ ਵੀ ਹੈ।

5. ਫੋਨ ਦੀ ਪ੍ਰੋਸੈਸਿੰਗ ਪਾਵਰ ਨੂੰ ਵਧਾਉਣ ਲਈ ਇਸ 'ਚ Apple A16 Bionic ਚਿਪਸੈੱਟ ਦਿੱਤਾ ਗਿਆ ਹੈ।

6. ਫੋਟੋਗ੍ਰਾਫੀ ਲਈ ਇਸ ਦੇ ਰੀਅਰ ਪੈਨਲ 'ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ 'ਚ 48+12 ਮੈਗਾਪਿਕਸਲ ਦਾ ਸੈਂਸਰ ਹੈ।

7. ਆਈਫੋਨ 15 'ਚ ਕੰਪਨੀ ਨੇ ਸੈਲਫੀ ਤੇ ਵੀਡੀਓ ਕਾਲਿੰਗ ਲਈ 12MP ਕੈਮਰਾ ਦਿੱਤਾ ਹੈ।

8. ਇਸ ਨੂੰ ਪਾਵਰ ਦੇਣ ਲਈ ਐਪਲ ਨੇ 3349mAh ਦੀ ਬੈਟਰੀ ਦਿੱਤੀ ਹੈ ਜੋ 15W ਵਾਇਰਡ ਤੇ 15W ਵਾਇਰਲੈੱਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget