ਪੜਚੋਲ ਕਰੋ

ਆਈਫੋਨ ਦੀ ਕੀਮਤ 6.59 ਲੱਖ ਰੁਪਏ, ਜਾਣੋ ਕੀ ਹੈ ਖਾਸ

ਨਵੀਂ ਦਿੱਲੀ: ਕੁਝ ਦੇਸ਼ਾਂ ‘ਚ ਜੇਕਰ ਤੁਹਾਡੇ ਕੋਲ ਆਈਫੋਨ ਹੈ ਤਾਂ ਤੁਹਾਨੂੰ ਵੱਖਰੀ ਹੀ ਨਜ਼ਰ ਨਾਲ ਵੇਖਿਆ ਜਾਂਦਾ ਹੈ। ਲੋਕ ਸੋਚਦੇ ਹਨ ਕਿ ਤੁਸੀਂ ਅਮੀਰ ਹੋ ਤੇ ਚੰਗਾ ਲਾਈਫਸਟਾਈਲ ਜਿਉਂਦੇ ਹੋ ਪਰ ਉਨ੍ਹਾਂ ਦਾ ਕੀ ਜੋ ਮਹਿੰਗਾ ਫੋਨ ਰੱਖਣ ਦਾ ਸ਼ੌਕ ਰੱਖਦੇ ਹਨ। ਹੁਣ ਰੂਸ ਦੀ ਲਗਜ਼ਰੀ ਬ੍ਰਾਂਡ ਕਾਵਿਆਰ ਨੇ ਗ੍ਰੈਂਡ ਕਾਂਪਲੀਕੇਸ਼ਨ ਸਕੇਲੇਟਨ ਟੂਰਬਿਲੀਅਨ ਰੇਂਜ ਦੇ ਦੋ ਲੇਟੇਸਟ ਸਮਾਰਟਫੋਨ ਦਾ ਪਲਾਨ ਕੀਤਾ ਹੈ ਜੋ ਆਈਫੋਨ ਐਕਸਐਸ ਤੇ ਆਈਫੋਨ ਐਕਸ ਮੈਕਸ ਹਨ। ਆਈਫੋਨ ਦੀ ਕੀਮਤ 6.59 ਲੱਖ ਰੁਪਏ, ਜਾਣੋ ਕੀ ਹੈ ਖਾਸ Caviar ਨੇ ਆਈਫੋਨ ਦੇ 64ਜੀਬੀ ਮਾਡਲ ਦੀ ਕੀਮਤ 5.8 ਲੱਖ ਰੁਪਏ, ਐਕਸਐਸ ਦੇ 156 ਜੀਬੀ ਸਟੋਰੇਜ਼ ਮਾਡਲ ਦੀ ਕੀਮਤ 3.01 ਲੱਖ ਰੁਪਏ ਰੱਖੀ ਹੈ ਜਦਕਿ ਦੇ 256 ਜੀਬੀ ਮਾਡਲ ਦੀ ਕੀਮਤ 6.29 ਰੱਖੀ ਹੈ। ਉਧਰ, ਆਈਫੋਨ ਐਕਸ ਮੈਕਸ ਦੀ ਕੀਮਤ 6.54 ਲੱਖ ਰੁਪਏ ਰੱਖੀ ਹੈ। ਇਨ੍ਹਾਂ ਸਪੈਸ਼ਲ ਐਡੀਸ਼ਨ ਫੋਨਾਂ ‘ਚ ਬਲੈਕ ਟਾਈਟੇਨੀਅਮ ਪੈਨਲ ਯਾਨੀ ਪੀਵੀਡੀ ਕੋਟਿੰਗ ਦਾ ਇਸਤੇਮਾਲ ਹੋਇਆ ਹੈ ਜਿਸ ‘ਚ ਪੱਥਰ ਤੇ ਗੋਲਡ ਪਲੇਟੇਡ ਐਲੀਮੈਂਟ ਦਾ ਕੰਮ ਕੀਤਾ ਗਿਆ ਹੈ। ਉਧਰ ਫੋਨ ਦੇ ਪਿੱਛੇ ਇੱਕ ਮਕੈਨੀਕਲ ਘੜੀ ਵੀ ਦਿੱਤੀ ਗਈ ਹੈ। ਆਈਫੋਨ ਦੀ ਕੀਮਤ 6.59 ਲੱਖ ਰੁਪਏ, ਜਾਣੋ ਕੀ ਹੈ ਖਾਸ ਕੰਪਨੀ ਦਾ ਕਹਿਣਾ ਹੈ ਕਿ ਅਸੀਂ ਲੋਕਾਂ ਨੂੰ ਕੁਝ ਵੱਖਰਾ ਦੇਣਾ ਚਾਹੁੰਦੇ ਸੀ ਤੇ ਅਸੀਂ ਅਜਿਹਾ ਕੀਤਾ ਪਰ ਅਸੀਂ ਇਸ ਤੋਂ ਅਜੇ ਵੀ ਖੁਸ਼ ਨਹੀ, ਅਸੀਂ ਇਸ ਨੂੰ ਇੱਕ ਲੈਵਲ ਹੋਰ ਅੱਗੇ ਲੇ ਕੇ ਜਾਣਾ ਚਾਹੁੰਦੇ ਹਾਂ। ਕੰਪਨੀ ਨੇ ਇਸ ਦੇ ਨਾਲ ਹੀ ਐਲਾਨ ਕੀਤਾ ਹੈ ਕਿ ਕੰਪਨੀ ਕੋਲ ਇਨ੍ਹਾਂ ਸਪੈਸ਼ਲ ਅਡੀਸ਼ਨ ਫੋਨਾਂ ਦੇ ਸਿਰਫ 99 ਪੀਸ ਹਨ ਜਿਨ੍ਹਾਂ ਨੂੰ ਕਰੀਦਣ ਲਈ ਤੁਹਾਨੂੰ ਜਲਦੀ ਕਰਨੀ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Embed widget