ਪੜਚੋਲ ਕਰੋ

ਸ਼ਿਓਮੀ ਨੇ ਕੀਤਾ ਹੁਣ ਤੱਕ ਦਾ ਸਭ ਤੋਂ ਜ਼ਬਰਦਸਤ ਫੋਨ ਲਾਂਚ, 6GB RAM ਤੇ ਐਜ-ਟੂ-ਐਜ ਡਿਸਪਲੇ, ਜਾਣੋ ਸਭ ਕੁਝ

ਨਵੀਂ ਦਿੱਲੀ: ਸ਼ਿਓਮੀ ਨੇ ਭਾਰਤ 'ਚ ਆਪਣਾ ਨਵਾਂ ਸਮਾਰਟਫੋਨ Mi MiX2 ਲਾਂਚ ਕਰ ਦਿੱਤਾ ਹੈ। ਇਸ ਦੀ ਕੀਮਤ ਭਾਰਤ 'ਚ 35,999 ਰੁਪਏ ਰੱਖੀ ਗਈ ਹੈ। 17 ਅਕਤੂਬਰ ਦੁਪਹਿਰ 12 ਵਜੇ ਤੋਂ ਇਹ ਫਲੈਗਸ਼ਿਪ mi.com ਤੇ ਫਲਿਪਕਾਰਟ 'ਤੇ ਖਰੀਦਿਆ ਜਾ ਸਕੇਗਾ। ਇੰਡੀਆ 'ਚ ਇਸ ਵਿੱਚ 6 ਜੀਬੀ ਰੈਮ ਤੇ 128 ਜੀਬੀ ਸਟੋਰੇਜ਼ ਵਾਲੇ ਮਾਡਲ ਨੂੰ ਲਾਂਚ ਕੀਤਾ ਗਿਆ ਹੈ। ਉੱਥੇ ਹੀ ਪਿਛਲੇ ਮਹੀਨੇ ਸ਼ਾਓਮੀ ਨੇ ਚੀਨ 'ਚ ਇਸ ਨੂੰ 6 ਜੀਬੀ ਤੇ ਸਪੈਸ਼ਲ ਐਡੀਸ਼ਨ 8 ਜੀਬੀ 'ਚ ਲਾਂਚ ਕੀਤਾ ਸੀ। ਸਮਾਰਟਫੋਨ ਦਾ ਡਿਸਪਲੇ ਤੇ ਡਿਜ਼ਾਇਨ ਇਸ ਦੀ ਸਭ ਤੋਂ ਵੱਡੀ ਖਾਸੀਅਤ ਹੈ। ਇਸ 'ਚ 5.9 ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ ਐਜ-ਟੂ-ਐਜ ਹੈ। ਖਾਸ ਗੱਲ ਇਹ ਹੈ ਕਿ ਇਸ ਦਾ ਡਿਸਪਲੇ ਫੁੱਲ ਐਚਡੀ ਤੋਂ ਵੀ ਜ਼ਿਆਦਾ ਰੈਜ਼ੋਲਿਊਸ਼ਨ ਦੇ ਨਾਲ ਆਉਂਦਾ ਹੈ। Mi MiX2 'ਚ ਸਨੈਪਡ੍ਰੈਗਨ 835 ਚਿਪਸੈਟ ਤੇ ਐਡ੍ਰੀਨੋ ਜੀਪੀਯੂ ਗ੍ਰਾਫਿਕ ਚਿਪ ਦਿੱਤੀ ਗਈ ਹੈ। ਇਸ 'ਚ 12 ਮੈਗਾਪਿਕਸਲ ਦਾ ਰਿਅਰ ਕੈਮਰਾ ਸਮਾਰਟਫੋਨ ਦਿੱਤਾ ਗਿਆ ਹੈ ਜੋ ਡੁਅਲ ਟੋਨ ਫਲੈਸ਼ ਦੇ ਨਾਲ ਆਉਂਦਾ ਹੈ। ਸੈਲਫੀ ਵਾਸਤੇ 5 ਮੈਗਾਪਿਕਸਲ ਕੈਮਰਾ ਹੈ। ਬੈਟਰੀ 3400 ਐਮਏਐਚ ਹੈ। ਇਸ 'ਚ 3.5 ਐਮਐਮ ਦਾ ਆਡੀਓ ਜੈਕ ਹੈ, ਇਸ ਤੋਂ ਏਅਰਫੋਨ ਵਾਂਗ ਇਸਤੇਮਾਲ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Embed widget