ਪੜਚੋਲ ਕਰੋ

ਸ਼ਿਓਮੀ ਮੀ ਬੈਂਡ 4 ‘ਚ ਹੋਣਗੇ ਇਹ ਨਵੇਂ ਫੀਚਰਸ, ਇਸੇ ਸਾਲ ਹੋਵੇਗਾ ਲੌਂਚ

ਨਵੀਂ ਦਿੱਲੀ: ਸ਼ਿਓਮੀ ਦੇ ਮੀ ਬੈਂਡ ਦੇ ਫਿੱਟਨੈੱਸ ਟ੍ਰੈਕਸ ਨੂੰ ਸਪੋਰਟ ਕਰਨ ਵਾਲੇ Huami ਬੈਂਡ ਨੇ ਐਲਾਨ ਕੀਤਾ ਹੈ ਕਿ ਸ਼ਿਓਮੀ ਮੀ ਬੈਂਡ 4 ਨੂੰ ਆਉਣ ਵਾਲੇ ਮਹੀਨਿਆਂ ‘ਚ ਲੌਂਚ ਕੀਤਾ ਜਾ ਸਕਦਾ ਹੈ। ਐਲਾਨ ਹਾਓਮੀ ਦੇ ਚੀਫ ਫਾਈਨੈਸ਼ੀਅਲ ਅਫਸਰ David Cui ਨੇ ਕੀਤਾ। ਉਨ੍ਹਾਂ ਕਿਹਾ ਕਿ ਬੈਂਡ ਮਾਰਚ ਜਾਂ ਅਪ੍ਰੈਲ ‘ਚ ਲੌਂਚ ਕੀਤਾ ਜਾ ਸਕਦਾ ਹੈ। ਕੀ ਹੋਣਗੇ ਫੀਚਰਸ? ਸ਼ਿਓਮੀ ਮੀ ਬੈਂਡ 4 ‘ਚ ਹੋਣਗੇ ਇਹ ਨਵੇਂ ਫੀਚਰਸ, ਇਸੇ ਸਾਲ ਹੋਵੇਗਾ ਲੌਂਚ ਮੀ ਬੈਂਡ 4 ‘ਚ ਉਹ ਫੀਚਰਸ ਦਿੱਤੇ ਜਾਣਗੇ ਜੋ ਇਸ ਤੋਂ ਪਹਿਲਾਂ ਕਿਸੇ ਵੀ ਬੈਂਡ ‘ਚ ਨਹੀਂ ਦਿੱਤੇ ਗਏ ਹਨ। Cui ਨੇ ਕਿਹਾ, “ਹਰ ਜਨਰੇਸ਼ਨ ‘ਚ ਅਸੀਂ ਕੁਝ ਵੱਖਰਾ ਸਿਖਦੇ ਹਾਂ ਤੇ ਫੇਰ ਚੰਗਾ ਕਰਦੇ ਹਾਂ। ਮੀ ਬੈਂਡ 3 ਸਾਲ 2018 ‘ਚ ਛਾਇਆ ਰਿਹਾ। ਹੁਣ ਮੀ ਬੈਂਡ 4 ਤੋਂ ਅਸੀਂ ਉਮੀਦ ਕਰਦੇ ਹਾਂ ਕਿ ਇਹ ਵੀ ਕਾਫੀ ਤਾਦਾਦ ‘ਚ ਵਿਕੇਗਾ।” ਪਿਛਲੇ ਸਾਲ ਸਤੰਬਰ ‘ਚ ਲੌਂਚ ਹੋਏ ਮੀ ਬੈਂਡ 3, ਫਿੱਟਨੈੱਸ ਟ੍ਰੈਕਰ ‘ਚ 0.78 ਇੰਚ ਦਾ OLED ਡਿਸਪਲੇ, 110mAh Li-on ਪਾਲੀਮਰ ਬੈਟਰੀ ਜੋ 20 ਦਿਨ ਦਾ ਬੈਕਅੱਪ ਦਿੰਦੀ ਹੈ। ਬਲੂਟੂਥ 4.2 BLE ਕਨੈਕਟੀਵਿਟੀ ਅਤੇ 50 ਮੀਟਰ ਤਕ ਵਾਟਰ ਰਜ਼ਿਸਟੈਂਟ। ਯੂਜ਼ਰਸ ਇਸ ‘ਚ ਸਮਾਂ ਤੇ ਸਟੈਪਸ ਨੂੰ ਕਾਉਂਟ ਕਰ ਸਕਦੇ ਹਨ ਤੇ ਨਾਲ ਹੀ ਕੈਲੋਰੀ, ਡਿਸਟੈਂਸ ਤੇ ਹਾਰਟ ਰੇਟ ਨੂੰ ਵੀ ਮਾਪ ਸਕਦੇ ਸੀ। ਕੁਝ ਹੋਰ ਫੀਚਰਸ ‘ਚ ਅਲਾਰਮ, ਸਟੌਪ ਵੌਚ, ਫਾਇੰਡ ਯੌਰ ਫੋਨ ਜਿਹੇ ਫੀਚਰ ਸ਼ਾਮਲ ਹਨ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget