ਪੜਚੋਲ ਕਰੋ

ਇਹ 5 ਐਪਸ ਜ਼ਰੂਰ ਹੋਣੀਆਂ ਚਾਹੀਦੀਆਂ ਤੁਹਾਡੇ ਮੋਬਾਈਲ ਫ਼ੋਨ ’ਚ

ਜਦ ਤੋਂ ਤੁਹਾਡੇ ਮੋਬਾਈਲ ਫ਼ੋਨ ਵਿੱਚ ਨਵੀਂਆਂ-ਨਵੀਂਆਂ ਐਪਸ ਆਉਣ ਲੱਗੀਆਂ ਹਨ, ਤਦ ਤੋਂ ਜ਼ਿੰਦਗੀ ਕੁਝ ਆਸਾਨ ਜਾਪਣ ਲੱਗ ਪਈ ਹੈ। ਇਹ ਪੰਜ ਐਪਸ ਤੁਹਾਡੇ ਫ਼ੋਨ ’ਚ ਜ਼ਰੂਰ ਹੋਣੀਆਂ ਚਾਹੀਦੀਆਂ ਹਨ।

ਜਦ ਤੋਂ ਤੁਹਾਡੇ ਮੋਬਾਈਲ ਫ਼ੋਨ ਵਿੱਚ ਨਵੀਂਆਂ-ਨਵੀਂਆਂ ਐਪਸ ਆਉਣ ਲੱਗੀਆਂ ਹਨ, ਤਦ ਤੋਂ ਜ਼ਿੰਦਗੀ ਕੁਝ ਆਸਾਨ ਜਾਪਣ ਲੱਗ ਪਈ ਹੈ। ਇਹ ਪੰਜ ਐਪਸ ਤੁਹਾਡੇ ਫ਼ੋਨ ’ਚ ਜ਼ਰੂਰ ਹੋਣੀਆਂ ਚਾਹੀਦੀਆਂ ਹਨ। ਆਓ ਜਾਣੀਏ, ਉਹ ਐਪਸ ਕਿਹੜੀਆਂ ਹਨ: ਗੂਗਲ ਮੈਪ: ਗੂਗਲ ਮੈਪਸ ਦੀ ਮਦਦ ਨਾਲ ਤੁਸੀਂ ਆਸਾਨੀ ਨਾਲ ਇੱਕ ਤੋਂ ਦੂਜੀ ਜਗ੍ਹਾ ਦੀ ਯਾਤਰਾ ਕਰ ਸਕਦੇ ਹੋ। ਤੁਸੀਂ ਆਪਣੀ ਬਾਈਕ ਜਾਂ ਕਾਰ ਵਿੱਚ ਕਿਸੇ ਪੁਰਾਣੇ ਸਮਾਰਟਫ਼ੋਨ ਨੂੰ ਜੀਪੀਐਸ ਵਾਂਗ ਵਰਤ ਸਕਦੇ ਹੋ। ਭੀਮ ਐਪ: ਇਸ ਐਪ ਨਾਲ ਤੁਸੀਂ ਕਿਸੇ ਨੂੰ ਵੀ ਆਸਾਨੀ ਨਾਲ ਪੈਸੇ ਭੇਜ ਸਕਦੇ ਹੋ। ਜੇ ਤੁਸੀਂ ਛੇਤੀ ਭੁਗਤਾਨ ਕਰਨਾ ਚਾਹੁੰਦੇ ਹੋ, ਤਾਂ QR ਸਕੈਨ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਕਰਦਿਆਂ ਤੁਹਾਨੂੰ ‘ਤੁਰੰਤ ਭੁਗਤਾਨ’ ਦੀ ਆਪਸ਼ਨ ਚੁਣਨੀ ਹੋਵੇਗੀ। ਇਸ ਨਾਲ ਕੀਤਾ ਲੈਣ-ਦੇਣ ਸੁਰੱਖਿਅਤ ਹੁੰਦਾ ਹੈ। ਟਰੂ-ਕਾਲਰ ਐਪ: ਜੇ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਤੁਹਾਨੂੰ ਆ ਰਿਹਾ ਕੋਈ ਅਣਜਾਣ ਫ਼ੋਨ ਕਿਸ ਦਾ ਹੈ, ਤਾਂ ਇਹ ਐਪ ਤੁਰੰਤ ਤੁਹਾਨੂੰ ਦੱਸ ਦਿੰਦੀ ਹੈ। ਤੁਹਾਨੂੰ ਆਸਾਨੀ ਨਾਲ ਪਤਾ ਲੱਗ ਜਾਂਦਾ ਹੈ ਕਿ ਕਾੱਲ ਕਰਨ ਵਾਲਾ ਤੁਹਾਡਾ ਜਾਣਕਾਰ ਹੈ ਜਾਂ ਕੋਈ ਅਜਨਬੀ ਹੈ। ਇੰਝ ਤੁਸੀਂ ਧੋਖਾਧੜੀ ਵਾਲੀਆਂ ਕਾਲਜ਼ ਤੋਂ ਬਚ ਸਕਦੇ ਹੋ। ਕਾਲ ਰਿਕਾਰਡਰ: ਜੇ ਤੁਹਾਡੇ ਮੋਬਾਇਲ ਵਿੱਚ ਪਹਿਲਾਂ ਤੋਂ ਕਾਲ-ਰਿਕਾਰਡਰ ਨਹੀਂ ਹੈ, ਤਾਂ ਤੁਸੀਂ ਇਹ ਐਪ ਵਰਤ ਸਕਦੇ ਹੋ। ਤੁਸੀਂ ਕੋਈ ਵੀ ਕਾੱਲ ਰਿਕਾਰਡ ਕਰ ਸਕਦੇ ਹੋ ਤੇ ਲੰਮੇ ਸਮੇਂ ਤੱਕ ਸੰਭਾਲ ਵੀ ਸਕਦੇ ਹੋ। ਡੀਜੀ ਲੌਕਰ ਐਪ: ਡੀਜੀ ਲੌਕਰ ਐਪ ਨਾਲ ਤੁਸੀਂ ਆਪਣੇ ਜ਼ਰੂਰੀ ਦਸਤਾਵੇਜ਼ ਇੱਕ ਥਾਂ ਸੰਭਾਲ ਕੇ ਰੱਖ ਸਕਦੇ ਹੋ। ਇਸ ਨਾਲ ਤੁਸੀਂ ਕਦੇ ਵੀ ਆਪਣੇ ਦਸਤਾਵੇਜ਼ ਡਾਊਨਲੋਡ ਕਰ ਸਕਦੇ ਹੋ। ਕੋਈ ਵੀ ਦਸਤਾਵੇਜ਼ ਸਕੈਨ ਕਰ ਕੇ ਇਸ ਐਪ ਉੱਤੇ ਸਟੋਰ ਕੀਤਾ ਜਾ ਸਕਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget