ਪੜਚੋਲ ਕਰੋ

ਏਅਰਟੈਲ, ਜੀਓ, ਵੋਡਾਫੋਨ ਤੇ BSNL ਵੱਲੋਂ ਆਫਰ ਦੇ ਗੱਫੇ

ਨਵੀਂ ਦਿੱਲੀ: ਫੈਸਟੀਵਲ ਸੀਜ਼ਨ 'ਚ ਸਿਰਫ ਈ-ਕਾਮਰਸ ਤੇ ਸਮਾਰਟਫੋਨ ਕੰਪਨੀਆਂ ਹੀ ਆਫਰ ਨਹੀਂ ਦੇ ਰਹੀਆਂ ਸਗੋਂ ਟੈਲੀਕਾਮ ਕੰਪਨੀਆਂ 'ਚ ਵੀ ਆਫਰ ਦੀ ਲੜਾਈ ਚੱਲ ਰਹੀ ਹੈ। ਏਅਰਟੈਲ, ਵੋਡਾਫੋਨ, ਜੀਓ ਤੇ BSNL ਵਰਗੀਆਂ ਟੈਲੀਕਾਮ ਕੰਪਨੀਆਂ ਆਪਣੇ ਗਾਹਕਾਂ ਨੂੰ ਸਸਤਾ ਡਾਟਾ ਪਲਾਨ ਦੇ ਰਹੀਆਂ ਹਨ। ਅਜਿਹੇ 'ਚ ਤੁਸੀਂ ਵੀ ਪੜ੍ਹੋ ਤੁਹਾਡੀ ਕੰਪਨੀ ਕਿਹੜਾ ਆਫਰ ਦੇ ਰਹੀ ਹੈ। ਜੀਓ: ਤਿਓਹਾਰ ਦੇ ਇਸ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਰਿਲਾਇੰਸ ਜੀਓ ਵੱਲੋਂ ਦਿੱਤਾ ਜਾ ਰਿਹਾ ਆਫਰ 20 ਤੋਂ 30 ਸਤੰਬਰ ਤੱਕ ਵੈਲਿਡ ਹੋਵੇਗਾ। ਇਸ ਆਫਰ 'ਚ ਜੀਓ ਫਾਈ ਦੀ ਕੀਮਤ 999 ਰੁਪਏ ਰੱਖੀ ਗਈ ਹੈ ਜੋ ਇਸ ਤੋਂ ਪਹਿਲਾਂ 1999 ਰੁਪਏ ਸੀ। ਖਾਸ ਗੱਲ ਇਹ ਹੈ ਕਿ ਇਸ ਆਫਰ ਤਹਿਤ ਤੁਸੀਂ ਜੀਓ ਫਾਈ ਨੂੰ ਫਲਿਪਕਾਰਟ ਤੇ ਜੀਓ ਦੀ ਵੈਬਸਾਈਟ ਤੋਂ ਖਰੀਦਿਆ ਜਾ ਸਕਦਾ ਹੈ। ਇਹ ਆਫਰ ਜੀਓ ਸਟੋਰ 'ਤੇ ਵੀ ਮੌਜੂਦ ਹੈ। ਏਅਰਟੈਲ: ਏਅਰਟੈਲ ਆਪਣੇ ਕਸਟਮਰ ਲਈ ਬੋਨਸ 30 ਜੀਬੀ ਆਫਰ ਲੈ ਕੇ ਆਇਆ ਹੈ। ਇਸ ਆਫਰ ਦੇ ਨਾਂ ਤੋਂ ਹੀ ਪਤਾ ਲੱਗਦਾ ਹੈ ਕਿ ਇਸ 'ਚ 30 ਜੀਬੀ ਫਰੀ ਡਾਟਾ ਯੂਜ਼ਰ ਨੂੰ ਦਿੱਤਾ ਜਾਵੇਗਾ। ਇਹ ਆਫਰ ਹੁਣ ਏਅਰਟੈਲ ਪੋਸਟਪੇਡ ਯੂਜ਼ਰ ਲਈ ਹੈ। ਨਵੇਂ ਏਅਰਟੈਲ ਗਾਹਕਾਂ ਨੂੰ ਵੀ ਇਹ ਆਫਰ ਮਿਲੇਗਾ। ਇਸ ਦੇ ਨਾਲ ਹੀ ਕੰਪਨੀ ਤੁਹਾਡੇ ਘਰ ਸਿਮ ਭੇਜੇਗੀ। ਇਸ 30 ਜੀਬੀ ਡਾਟਾ ਨੂੰ 10 ਜੀਬੀ ਹਰ ਮਹੀਨੇ ਮਤਲਬ ਤਿੰਨ ਮਹੀਨੇ ਫਰੀ ਡਾਟਾ ਮਿਲੇਗਾ। ਇਹ ਕੁਝ ਪਲਾਨ 'ਚ ਹੀ ਮੌਜੂਦ ਹੈ। ਵੋਡਾਫੋਨ: ਵੋਡਾਫੋਨ ਆਪਣੇ ਯੂਜ਼ਰ ਨੂੰ ਆਪਣੇ 9 ਡਿਜੀਟਲ ਪਲੇਟਫਾਮ ਨੂੰ ਨਰਾਤਿਆਂ 'ਚ ਇਸਤੇਮਾਲ ਕਰਨ ਲਈ ਫਰੀ ਮੂਵੀ ਟਿਕਟ ਤੇ ਫੂਡ ਵਾਉਚਰ ਦੇ ਰਿਹਾ ਹੈ। ਇਹ ਆਫਰ ਗੁਜਰਾਤ ਰੀਜਨ ਦੇ ਯੂਜ਼ਰ ਲਈ ਹੀ ਹੈ। ਇਸ ਲਈ ਯੂਜ਼ਰ ਨੂੰ ਆਪਣਾ ਨੈੱਟਵਰਕ ਵੋਡਾਫੋਨ ਸੁਪਰ 4ਜੀ 'ਚ ਅਪਡੇਟ ਕਰਨਾ ਹੋਵੇਗਾ। BSNL: ਆਪਣੇ ਗਾਹਕਾਂ ਲਈ ਕੰਪਨੀ ਨੇ ਨਵਾਂ ਸਪੈਸ਼ਲ ਪਲਾਨ ਲੌਾਚ ਕੀਤਾ ਹੈ। ਇਸ 'ਚ 360 ਜੀਬੀ ਡਾਟਾ ਮਿਲੇਗਾ। ਇਸ ਪਲਾਨ ਦੀ ਕੀਮਤ 444 ਰੁਪਏ ਹੈ। ਇਸ ਟੈਰਿਫ 'ਚ ਰੋਜ਼ਾਨਾ 4 ਜੀਬੀ ਡਾਟਾ ਮਿਲੇਗਾ। ਇਹ ਪਲਾਨ 90 ਦਿਨਾਂ ਲਈ ਵੈਲਿਡ ਹੋਵੇਗਾ। ਚਾਰ ਜੀਬੀ ਤੋਂ ਬਾਅਦ ਵੀ ਡਾਟਾ ਮਿਲੇਗਾ ਪਰ ਸਪੀਡ ਘੱਟ ਜਾਵੇਗੀ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget