ਪੜਚੋਲ ਕਰੋ

ਕੀ ਤੁਹਾਨੂੰ ਪਤੈ ਦੁਨੀਆ ਦਾ ਸਭ ਤੋਂ ਫੇਮਸ ਆਈਫੋਨ ਕਿਹੜਾ ?

ਨਵੀਂ ਦਿੱਲੀ: ਐਪਲ ਨੂੰ ਲੈ ਕੇ ਅਸਕਰ ਹੀ ਕੋਈ ਨਾ ਕੋਈ ਖ਼ਬਰ ਆ ਹੀ ਜਾਂਦੀ ਹੈ। ਕਈ ਕ੍ਰਿਟੀਕਸ ਦਾ ਕਹਿਣਾ ਹੈ ਕਿ ਹਾਲ ਹੀ ‘ਚ ਆਇਆ ਆਈਫੋਨ ਕੁਝ ਖਾਸ ਕਮਾਲ ਨਹੀਂ ਦਿਖਾ ਸਕਿਆ, ਜਿਸ ਕਰਕੇ ਕੰਪਨੀ ਹੌਲੀ-ਹੌਲੀ ਇਸ ਦੇ ਪ੍ਰੋਡਕਸ਼ਨ ‘ਤੇ ਰੋਕ ਲਾ ਰਹੀ ਹੈ। ਉੱਧਰ, ਐਪਲ ਨੇ ਕਿਹਾ ਕਿ ਉਨ੍ਹਾਂ ਐਨਐਕਸਪੈਕਟਿਡ ਆਈਫੋਨ ਯਾਨੀ ਆਈਫੋਨ ਐਕਸਆਰ ਲੌਂਚ ਹੋਣ ਤੋਂ ਬਾਅਦ ਬੈਸਟ ਸੇਲਿੰਗ ਮਾਡਲ ਰਿਹਾ ਹੈ। ਇੱਕ ਇੰਟਰਵੀਊ ‘ਚ ਐਪਲ ਦੇ ਪ੍ਰੈਸੀਡੈਂਟ ਤੇ ਪ੍ਰੋਡਕਟ ਮਾਰਕੀਟਿੰਗ ਗ੍ਰੈਗ ਜੋਸਵਿਆਕ ਨੇ ਕਿਹਾ, "ਜਦੋਂ ਤੋਂ ਇਹ ਫੋਨ ਲੌਂਚ ਹੋਇਆ ਹੈ, ਉਦੋਂ ਤੋਂ ਇਹ ਹਰ ਰੋਜ਼ ਮਸ਼ਹੂਰ ਹੋ ਰਿਹਾ ਹੈ।" ਜਦਕਿ ਗ੍ਰੈਗ ਨੇ ਨੰਬਰਾਂ ਨੂੰ ਲੈ ਕੇ ਕੋਈ ਖੁਲਾਸਾ ਨਹੀਂ ਕੀਤਾ। ਆਈਫੋਨ ਐਸਆਰ ਇੱਕ ਅਜਿਹਾ ਫੋਨ ਸੀ ਜਿਸ ਨੇ ਲੌਂਚ ਤੋਂ ਪਹਿਲਾਂ ਕੁਝ ਸ਼ੋਰ ਜ਼ਰੂਰ ਕੀਤਾ ਪਰ ਇਸ ਨੂੰ ਨੈਗਟਿਵ ਹੈੱਡਲਾਈਨਜ਼ ਵੀ ਮਿਲੀਆਂ ਸੀ। ਹਾਲ ਹੀ ‘ਚ ਖ਼ਬਰਾਂ ਆਈਆਂ ਸੀ ਕਿ ਇਸ ਫੋਨ ਦੀ ਪ੍ਰੋਡਕਸ਼ਨ ਨੂੰ ਕੱਟ ਕਰਨ ਦੀ ਪਲਾਂਨਿੰਗ ਕੀਤੀ ਜਾ ਰਹੀ ਹੈ। ਆਈਫੋਨ ਐਕਸਆਰ ਦੀ ਕੀਮਤ 76,999 ਰੁਪਏ ਤੋਂ ਸ਼ੁਰੂ ਹੈ। ਆਈਫੋਨ ਐਕਸਐਸ ਦੀ ਕੀਮਤ 99,999 ਰੁਪਏ ਤੇ ਆਈਫੋਨ ਐਕਸਐਸ ਮੈਕਸ ਦੀ ਕੀਮਤ 1,09,999 ਰੁਪਏ ਹੈ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget