ਪੜਚੋਲ ਕਰੋ

ਸ਼ਰਮਸਾਰ ਹੋਣੋਂ ਬਚਾਏਗਾ WhatsApp ਦਾ ਨਵਾਂ ਫੀਚਰ

ਨਵੀਂ ਦਿੱਲੀ: ਹਾਲ ਹੀ ਵਿੱਚ ਵਟਸਐਪ ਨੇ ਨਵਾਂ ਫੀਚਰ ਲਾਂਚ ਕੀਤਾ ਹੈ ਜੋ ਤੁਹਾਨੂੰ ਸ਼ਰਮਿੰਦਗੀ ਤੋਂ ਬਚਾ ਸਕਦਾ ਹੈ। ਇਸ ਫੀਚਰ ਦੀ ਮਦਦ ਨਾਲ ਵਟਸਐਪ ਮੀਡੀਆ ਨੂੰ ਫੋਨ ਦੀ ਗੈਲਰੀ ਵਿੱਚ ਜਾਣੋਂ ਰੋਕਿਆ ਜਾ ਸਕਦਾ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਤੁਹਾਡਾ ਫੋਨ ਕਿਸੇ ਦੇ ਹੱਥ ਲੱਗ ਜਾਂਦਾ ਹੈ ਤੇ ਤੁਹਾਡੀ ਕੋਈ ਪ੍ਰਾਈਵੇਟ ਫੋਟੋ ਦੂਜੇ ਵੇਖ ਲੈਂਦੇ ਹਨ ਜਿਸ ਕਰਕੇ ਤੁਹਾਨੂੰ ਸ਼ਰਮਿੰਦਾ ਹੋਣਾ ਪੈ ਸਕਦਾ ਹੈ।   ਇਸ ਫੀਚਰ ਦਾ ਫਾਇਦਾ ਲੈਣ ਲਈ ਸਭ ਤੋਂ ਪਹਿਲਾਂ ਵਟਸਐਪ ਦੀਆਂ ਸੈਟਿੰਗਸ ਖੋਲ੍ਹਣੀਆਂ ਪੈਣਗੀਆਂ ਤੇ ਚੈਟ ’ਤੇ ਕਲਿੱਕ ਕਰਨੀ ਪਏਗੀ। ਇਸ ਦੇ ਬਾਅਦ ਇੱਕ ਨਵੀਂ ਆਪਸ਼ਨ ਖੁੱਲ੍ਹੇਗੀ ਜਿਸ ਨੂੰ ਮੀਡੀਆ ਵਿਜ਼ੀਬਿਲਟੀ ਕਹਿੰਦੇ ਹਨ। ਇਸ ਨੂੰ ਬੰਦ ਕਰਦਿਆਂ ਹੀ ਕੋਈ ਵੀ ਵਾੱਟਸਐਪ ਮੀਡੀਆ ਫੋਨ ਦੀ ਗੈਲਰੀ ਵਿੱਚ ਨਹੀਂ ਦਿਖੇਗਾ। ਜੇ ਮੀਡੀਆ ਨੂੰ ਗੈਲਰੀ ਵਿੱਚ ਦਿਖਾਉਣਾ ਚਾਹੁੰਦੇ ਹੋ ਤੋਂ ਇਸ ਆਪਸ਼ਨ ਨੂੰ ਆਨ ਵੀ ਕੀਤਾ ਜਾ ਸਕਦਾ ਹੈ।
  ਜਲਦੀ ਆਉਣਗੇ ਸਟਿੱਕਰ ਰੀਐਕਸ਼ ?
  ਇਸ ਦੇ ਇਲਾਵਾ Whatsapp ਜਲ਼ਦੀ ਹੀ ਇੱਕ ਹੋਰ ਫੀਚਰ ਲਾਂਚ ਕਰੇਗਾ ਜਿਸ ਨੂੰ ਸਟਿੱਕਰ ਰੀਐਕਸ਼ਨ ਦੇ ਨਾਂ ਨਾਲ ਜਾਣਿਆ ਜਾਏਗਾ।  ਵਿੰਡੋ ਦੇ ਕੋਨੇ ਵਿੱਚ ਇੱਕ ਦਿਲ ਸ਼ੇਪ ਦਾ ਆਈਕਨ ਬਣਿਆ ਹੋਏਗਾ ਜਿਸ ਨਾਲ ਸਾਰੀਆਂ ਕੈਟੇਗਰੀਜ਼ ਵੇਖੀਆਂ ਜਾ ਸਕਦੀਆਂ ਹਨ। WABetainfo ਦੀ ਰਿਪੋਰਟ ਵਿੱਚ ਸਟਿੱਕਰਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?

ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...

ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

Embed widget