ਪੜਚੋਲ ਕਰੋ

ਆ ਗਿਆ ਆਈਫੋਨ-7 ਦਾ ਬਾਪ, 18GB ਰੈਮ, 60 ਮੈਗਾਪਿਕਸਲ ਕੈਮਰਾ

ਮੁੰਬਈ: 7 ਸਤੰਬਰ ਨੂੰ ਐਪਲ ਦੇ ਆਈਫੋਨ 7 ਤੇ ਆਈਫੋਨ 7 ਪਲੱਸ ਲਾਂਚ ਕੀਤਾ ਗਿਆ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਗੈਜੇਟ ਸਾਈਟਸ 'ਤੇ ਇਸ ਦੀ ਬਹੁਤ ਚਰਚਾ ਹੋ ਰਹੀ ਹੈ। ਮਹਿੰਗੇ ਸਮਾਰਟਫੋਨ ਦੀ ਚਾਹਤ ਰੱਖਣ ਵਾਲਿਆਂ ਲਈ ਖੁਸ਼ਖ਼ਬਰੀ ਹੈ ਕਿ ਆਈਫੋਨ 7 ਪਲੱਸ ਨੂੰ ਟੱਕਰ ਦੇਣ ਲਈ ਬਾਜ਼ਾਰ ਵਿੱਚ ਇੱਕ ਹੋਰ ਸਮਾਰਟਫੋਨ ਆ ਰਿਹਾ ਹੈ। 270     ਸਮਾਰਟਫੋਨ ਕੰਪਨੀ 'ਟਿਊਰਿੰਗ' ਨੇ ਇਸ ਨਵੇਂ ਸਮਾਰਟਫੋਨ ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਸਮਾਰਟਫੋਨ ਬਾਰੇ ਵਿੱਚ ਜੋ ਗੱਲਾਂ ਸਾਹਮਣੇ ਆਈਆਂ ਰਹੀਆਂ ਹਨ, ਉਸ ਤੋਂ ਸਾਫ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦੁਨੀਆਂ ਦਾ ਸਭ ਤੋਂ ਹਾਈਟੈਕ ਮੋਬਾਈਲ ਹੋਵੇਗਾ। 435     ਟਿਊਰਿੰਗ ਮੋਨੋਲਿਥ 2018 ਵਿੱਚ ਲਾਂਚ ਹੋਵੇਗਾ। ਫੋਨ ਵਿੱਚ ਕਈ ਨਵੇਂ ਫੀਚਰ ਹਨ। ਇਸ ਸਮਾਰਟਫੋਨ ਵਿੱਚ 18 ਜੀਬੀ ਰੈਮ ਤੇ 786 ਜੀਬੀ ਇੰਟਰਨਲ ਇਨਬਿਲਟ ਸਟੋਰੇਜ਼ ਮੈਮਰੀ ਹੈ। ਇਸ ਫੋਨ ਵਿੱਚ 3 ਸਨੈਪਡਰੈਗਨ 830 ਪ੍ਰੋਸੈਸਰ ਹੈ ਜੋ ਸਮਾਰਟਫੋਨ ਤੋਂ 6 ਗੁਣਾ ਜ਼ਿਆਦਾ ਹੈ।       ਇਸ ਦੀ ਸਕਰੀਨ ਦੀ ਰੈਜਾਲਿਊਸ਼ਨ 4 ਹਜ਼ਾਰ ਹੈ। ਨਾਲ ਹੀ ਇਸ ਦੇ 6.4 ਇੰਚ ਦੀ ਸਕਰੀਨ ਹੈ।ਇਸ ਫੋਨ ਦਾ ਮੇਨ ਕੈਮਰਾ 60 ਮੈਗਾਪਿਕਸਲ ਦਾ ਹੈ ਤੇ ਫਰੰਟ ਕੈਮਰਾ 20 ਮੈਗਾਪਿਕਸਲ ਦਾ ਹੈ। ਸ਼ਾਇਦ ਇਸ ਫੋਨ ਤੋਂ ਬਾਅਦ ਕਿਸੇ ਨੂੰ ਵੱਖ ਕੈਮਰੇ ਦੀ ਲੋੜ ਨਹੀਂ ਪਵੇਗੀ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ

ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ

Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Embed widget