ਪੜਚੋਲ ਕਰੋ

ਕੋਰਟ ਦੇ ਹੁਕਮਾਂ ਤੋਂ ਬਾਅਦ ਗੂਗਲ ਸਟੋਰ ਅਤੇ ਐਪ ਸਟੋਰ ਨੇ ਹਟਾਇਆ ‘ਟਿੱਕ-ਟੌਕ’

ਭਾਰਤ ਦੇ ਨੋਜਵਾਨਾਂ ‘ਚ ਫੇਸਮ ਐਪ ਟਿੱਕ-ਟੌਕ ਨੂੰ ਬਲੌਕ ਕਰ ਦਿੱਤਾ ਹੈ। ਹੁਣ ਤੁਸੀਂ ਗੂਗਲ ਪਲੇਅਸਟੋਰ ਤੋਂ ਇਸ ਐਪ ਨੂੰ ਡਾਉਨਲੋਡ ਨਹੀ ਕਰ ਸਕਦੇ। ਐਪਲ ਨੇ ਵੀ ਐਪ ਸਟੋਰ ਤੋਂ ਇਸ ਨੂੰ ਹਮੇਸ਼ਾਂ ਲਈ ਹੱਟਾ ਦਿੱਤਾ ਹੈ।

ਨਵੀਂ ਦਿੱਲੀ: ਮਦਰਾਸ ਹਾਈਕੋਰਟ ਦੇ ਆਦੇਸ਼ ਤੋਂ ਬਾਅਧ ਗੂਗਲ ਨੇ ਆਖਰਕਾਰ ਭਾਰਤ ਦੇ ਨੋਜਵਾਨਾਂ ‘ਚ ਫੇਸਮ ਐਪ ਟਿੱਕ-ਟੌਕ ਨੂੰ ਬਲੌਕ ਕਰ ਦਿੱਤਾ ਹੈ। ਹੁਣ ਤੁਸੀਂ ਗੂਗਲ ਪਲੇਅਸਟੋਰ ਤੋਂ ਇਸ ਐਪ ਨੂੰ ਡਾਉਨਲੋਡ ਨਹੀ ਕਰ ਸਕਦੇ। ਐਪਲ ਨੇ ਵੀ ਐਪ ਸਟੋਰ ਤੋਂ ਇਸ ਨੂੰ ਹਮੇਸ਼ਾਂ ਲਈ ਹੱਟਾ ਦਿੱਤਾ ਹੈ। ਰਾਈਟਰਸ ਦੀ ਰਿਪੋਰਟ ਮੁਤਾਬਕ ਭਾਰਤ ‘ਚ ਟਿੱਕ-ਟੌਕ ਐਪ ਨਾਲ ਲਗਾਤਾਰ ਵਿਵਾਦ ਸ਼ੁਰੂ ਹੋ ਰਿਹਾ ਸੀ। ਕਈ ਨੋਜਵਾਨ ਇਸ ਐਪ ‘ਤੇ ਆਪਣੀ ਵੀਡੀਓ ਬਣਾ ਅੱਪਲੋਡ ਕਰਦੇ ਸੀ ਜੋ ਕਾਫੀ ਵਾਇਰਲ ਵੀ ਹੁੰਦੀ ਸੀ। ਐਪ ਚੀਨ ਆਧਾਰਿਤ Bytedance ਤਕਨੀਕੀ ਕੰਪਨੀ ਦੀ ਹੈ। ਮਦਰਾਸ ਹਾਈਕੋਰਟ ਨੇ 3 ਅਪਰੈਲ ਨੂੰ ਕੇਂਦਰ ਨੂੰ ਟਿੱਕ-ਟੌਕ ‘ਤੇ ਬੈਨ ਲਗਾਉਨ ਨੂੰ ਕਿਹਾ ਸੀ। ਨਾਲ ਹੀ ਕੋਰਟ ਨੇ ਕਿਹਾ ਸੀ ਕਿ ਟਿਕ-ਟੌਕ ਐਪ ਪੋਨੋਗ੍ਰਾਫੀ ਨੂੰ ਵਧਾਵਾ ਦਿੰਦਾ ਹੈ ਅਤੇ ਬੱਚਿਆਂ ਨੂੰ ਜਿਣਸੀ ਹਿੰਸਕ ਬਣਾ ਰਿਹਾ ਹੈ। ਇਸ ਤੋਂ ਪਹਿਲਾ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਦਰਾਸ ਹਾਈ ਕੋਰਟ ਦੇ ਟਿੱਕ-ਟੌਕ ਐਪ ‘ਤੇ ਬੈਨ ਲਗਾਉਣ ਦੇ ਆਦੇਸ਼ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਗੂਗਲ ਦੇ ਇਸ ਕਦਮ ‘ਤੇ ਟਿੱਕ-ਟੌਕ ਵੱਲੋਂ ਕੋਈ ਬਿਆਨ ਨਹੀ ਆਇਆ ਹੈ। ਇਹ ਭਾਰਤ ‘ਚ ਕਾਫੀ ਪ੍ਰਸਿੱਧ ਐਪ ਹੈ ਜਿਸ ਨੂੰ ਲਈ ਨੇਤਾਵਾਂ ਅਤੇ ਲੋਕਾਂ ਦੇ ਵਿਰੋਧ ਤੋਂ ਬਾਅਦ ਬੈਨ ਕਰਨ ਦੀ ਗੱਲ ਚਲ ਰਹੀ ਸੀ। ਹੁਣ ਤਕ ਇਸ ਐਪ ਨੂੰ ਭਾਰਤ ‘ਚ 240 ਮਿਲੀਅਨ ਲੋਕਾਂ ਨੇ ਡਾਉਨਲੋਡ ਕੀਤਾ ਸੀ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget