ਪੜਚੋਲ ਕਰੋ

iPhone X ਦੇ ਸ਼ੌਕੀਨਾਂ ਲਈ ਖੁਸ਼ਖਬਰੀ!

ਨਵੀਂ ਦਿੱਲੀ: 'ਟਾਈਮ' ਮੈਗਜ਼ੀਨ ਨੇ ਇਸ ਸਾਲ ਦੇ 10 ਟੌਪ ਗੈਜੇਟਸ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ 'ਚ ਐਪਲ ਦੇ ਦੋ ਨਵੇਂ ਪ੍ਰੋਡਕਟ iPhone X ਤੇ ਐਪਲ ਵਾਚ-3 ਸੀਰੀਜ਼ ਨੂੰ ਥਾਂ ਦਿੱਤੀ ਗਈ ਹੈ। ਹਾਲਾਂਕਿ ਨੰਬਰ ਵਨ ਦੀ ਦੌੜ 'ਚ ਐਪਲ ਪਿੱਛੇ ਆ ਗਿਆ ਹੈ ਤੇ ਇਸ ਨੂੰ ਨੰਬਰ 2 'ਤੇ ਥਾਂ ਮਿਲੀ ਹੈ। ਐਪਲ ਵਾਚ ਨੂੰ 9ਵਾਂ ਨੰਬਰ ਮਿਲਿਆ ਹੈ ਪਰ ਇਸ ਲਿਸਟ 'ਚ ਇਹ ਇਕੱਲਾ ਹੀ ਹੈ। 'ਟਾਈਮ' ਨੇ ਇਸ ਸਾਲ ਦੇ ਮੋਸਟ ਇਨੋਵੇਟਿਵ ਗੈਜੇਟ ਦੀ ਲਿਸਟ ਜਾਰੀ ਕਰ ਦਿੱਤੀ ਹੈ। iPhone X ਨੂੰ ਸਭ ਤੋਂ ਇਨੋਵੇਟਿਵ ਫੋਨ ਮੰਨਿਆ ਗਿਆ ਹੈ। 'ਟਾਈਮ' ਨੇ ਦੱਸਿਆ ਕਿ iPhone X ਮਹਿੰਗਾ ਜ਼ਰੂਰ ਹੈ ਪਰ ਖਾਸ ਵੀ ਹੈ। ਇਸ 'ਚ ਕਈ ਅਜਿਹੇ ਫੀਚਰ ਹਨ ਜਿਹੜੇ ਕਿ ਐਂਡ੍ਰਾਇਡ 'ਚ ਇਸ ਤੋਂ ਪਹਿਲਾਂ ਆ ਚੁੱਕੇ ਹਨ ਪਰ ਫਿਰ ਵੀ iPhone X ਦੀ ਐਜ-ਟੂ-ਐਜ ਸਕ੍ਰੀਨ ਤੇ ਫੇਸ ਆਈਡੀ ਆਉਣ ਵਾਲੇ ਸਮਾਰਟਫੋਨਾਂ ਲਈ ਇੱਕ ਪੈਮਾਨਾ ਸੈੱਟ ਕਰਦਾ ਹੈ। ਇਸ ਦੀ ਸਕ੍ਰੀਨ, ਬੈਟਰੀ ਲਾਈਫ ਤੇ ਕੈਮਰਾ ਇਸ ਨੂੰ ਇਸ ਸਾਲ ਦਾ ਸਭ ਤੋਂ ਇਨੋਵੇਟਿਵ ਗੈਜੇਡ ਬਣਾਉਂਦੇ ਹਨ। ਇਸ ਲਿਸਟ 'ਚ ਸੈਮਸੰਗ ਦੇ ਸਮਾਰਟਫੋਨ ਗੈਲੇਕਸੀ ਐਸ-8 ਨੂੰ ਵੀ ਥਾਂ ਮਿਲੀ ਹੈ। ਐਂਡ੍ਰਾਇਡ ਫੋਨ ਗੈਲੇਕਸੀ ਇਸ ਸਾਲ ਦਾ ਪਹਿਲਾ ਬਾਡਰਲੈਸ ਡਿਸਪਲੇ ਵਾਲਾ ਸਮਾਰਟਫੋਨ ਹੈ। ਇਸ ਦੀ ਲੁੱਕ ਇਸ ਨੂੰ ਬੇਹੱਦ ਖਾਸ ਬਣਾਉਂਦੀ ਹੈ। ਇਸ ਲਿਸਟ 'ਚ ਨੰਬਰ ਵਨ ਜਿਸ ਕੰਪਨੀ ਨੂੰ ਚੁਣਿਆ ਗਿਆ ਹੈ, ਉਹ ਹੈ ਜਾਪਾਨੀ ਕੰਪਨੀ Nintendo ਦਾ ਇਸ ਸਾਲ ਦਾ ਗੇਮ ਡਿਵਾਇਸ Nintendo Switch। ਗੇਮਾਂ ਦੇ ਸ਼ੌਕੀਨਾਂ ਲਈ ਇਹ ਇਸ ਸਾਲ ਦਾ ਸਭ ਤੋਂ ਮਜ਼ੇਦਾਰ ਗੈਜੇਟ ਹੈ। ਇਸ 'ਚ 6.2 ਇੰਚ ਦੀ ਸਕ੍ਰੀਨ ਹੈ। ਇਸ ਨੂੰ ਟੀਵੀ ਨਾਲ ਵੀ ਕਨੈਕਟ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget