ਪੜਚੋਲ ਕਰੋ

ਏਅਰਟੈਲ ਦਾ ਜੀਓ ਤੋਂ ਵੀ ਸਸਤਾ 4ਜੀ ਸਮਾਰਟਫੋਨ

ਨਵੀਂ ਦਿੱਲੀ: ਭਾਰਤੀ ਏਅਰਟੈਲ ਨੇ ਮੋਬਾਈਲ ਫੋਨ ਮੇਕਰ ਕੰਪਨੀ ਸੈਲਕਾਨ ਨਾਲ ਹੱਥ ਮਿਲਾ ਕੇ ਆਪਣੇ ਗਾਹਕਾਂ ਲਈ 4ਜੀ ਸਮਾਰਟਫੋਨ ਲਾਂਚ ਕੀਤਾ ਹੈ। ਇਸ ਦੀ ਕੀਮਤ 1349 ਰੁਪਏ ਹੈ। ਇਹ ਫੋਨ ਏਅਰਟੈਲ 'ਮੇਰਾ ਪਹਿਲਾ ਸਮਾਰਟਫੋਨ' ਮੁਹਿੰਮ ਦਾ ਹਿੱਸਾ ਹੈ। ਇਸ ਤਹਿਤ ਏਅਰਟੈਲ ਨੇ ਡਿਵਾਇਸ ਬਣਾਉਣ ਵਾਲੀ ਕੰਪਨੀ ਨਾਲ ਹੱਥ ਮਿਲਾ ਕੇ ਫੀਚਰ ਫੋਨ ਦੇ ਰੇਟ 'ਤੇ ਸਮਾਰਟਫੋਨ ਲਾਂਚ ਕਰਨ ਦੀ ਸਕੀਮ ਬਣਾਈ ਹੈ। ਸੈਲਕਾਨ ਸਮਾਰਟ 4ਜੀ (ਜੋ 3500 ਰੁਪਏ 'ਚ ਮਾਰਕੀਟ 'ਚ ਮੌਜੂਦ ਹੈ) ਵਿੱਚ ਚਾਰ ਇੰਚ ਦਾ ਟਚਸਕਰੀਨ, ਡਿਊਅਲ ਸਿਮ ਸਲੌਟਸ ਤੇ ਐਫਐਮ ਰੇਡੀਆ ਹੈ। ਇਹ ਐਂਡਰਾਇਡ ਓਐਸ 'ਤੇ ਚੱਲਣ ਵਾਲਾ 4ਜੀ ਸਮਾਰਟਫੋਨ ਹੈ। ਇਸ 'ਤੇ ਗੂਗਲ ਪਲੇ ਸਟੋਰ ਦੀਆਂ ਸਾਰੀਆਂ ਸੇਵਾਵਾਂ ਵੀ ਉਪਲਬਧ ਹਨ। ਇਸ 'ਚ ਯੂਟਯੂਬ, ਫੇਸਬੁਕ ਤੇ ਵਟਸਐਪ ਵੀ ਚੱਲਣਗੇ। ਇਹ ਡਿਵਾਇਸ ਮਾਈਏਅਰਟੈਲ ਐਪ, ਵਿੰਗ ਮਿਊਜ਼ਿਕ ਤੇ ਏਅਰਟੈਲ ਟੀਵੀ ਐਪ ਦੇ ਨਾਲ ਪ੍ਰੀਲੋਡਿਡ ਆਉਂਦਾ ਹੈ। ਏਅਰਟੈਲ ਨੇ ਇਹ ਸਮਾਰਟਫੋਨ 169 ਰੁਪਏ ਦੇ ਮਹੀਨਾਵਾਰ ਪਲਾਨ ਨਾਲ ਲਾਂਚ ਕੀਤਾ ਹੈ। ਇਸ ਤਹਿਤ ਕਾਲਿੰਗ ਤੇ ਡਾਟਾ ਵੀ ਜ਼ਿਆਦਾ ਮਿਲੇਗਾ। ਇਹ ਆਫਰ ਲੈਣ ਲਈ ਗਾਹਕ ਨੂੰ 2849 ਰੁਪਏ ਦੇਣੇ ਪੈਣਗੇ ਤੇ ਲਗਾਤਾਰ 36 ਮਹੀਨਿਆਂ ਤੱਕ ਹਰ ਮਹੀਨੇ 169 ਰੁਪਏ ਦਾ ਰਿਚਾਰਜ ਕਰਾਉਣਾ ਹੋਵੇਗਾ। 18 ਮਹੀਨਿਆਂ ਬਾਅਦ ਗਾਹਕ ਨੂੰ 500 ਰੁਪਏ ਦਾ ਕੈਸ਼ ਰਿਫੰਡ ਮਿਲੇਗਾ ਤੇ 36 ਮਹੀਨਿਆਂ ਬਾਅਦ 1000 ਰੁਪਏ ਦਾ ਕੈਸ਼ ਰਿਫੰਡ ਮਿਲੇਗਾ। ਇਸ ਤਰ੍ਹਾਂ ਗਾਹਕ ਨੂੰ 1500 ਰੁਪਏ ਦਾ ਕੈਸ਼ਬੈਕ ਮਿਲੇਗਾ। ਇਹ ਫੋਨ ਕਸਟਮਰ ਨੂੰ 1349 ਰੁਪਏ 'ਚ ਮਿਲੇਗਾ। ਤੁਹਾਨੂੰ ਦੱਸ ਦਈਏ ਕਿ ਏਅਰਟੈਲ ਕਾਰਬਨ ਨਾਲ ਹੱਥ ਮਿਲਾ ਕੇ ਇੱਕ ਹੋਰ ਸਸਤਾ 4ਜੀ ਸਮਾਰਟਫੋਨ ਲਾਂਚ ਕਰ ਚੁੱਕਾ ਹੈ। ਇਸ ਦੀ ਕੀਮਤ 1399 ਰੁਪਏ ਹੈ। ਏਅਰਟੈਲ-ਕਾਰਬਨ ਏ-40 ਸਮਾਰਟਫੋਨ ਖਰੀਦਣ ਲਈ ਤੁਹਾਨੂੰ ਪਹਿਲੀ ਵਾਰ 2899 ਰੁਪਏ ਦੇਣੇ ਪੈਣਗੇ। ਇਸ ਤੋਂ ਬਾਅਦ ਤੁਹਾਨੂੰ ਲਗਾਤਾਰ 36 ਮਹੀਨੇ ਤੱਕ 169 ਰੁਪਏ ਦਾ ਰੀਚਾਰਜ ਕਰਵਾਉਣਾ ਪਵੇਗਾ। ਸਮਾਰਟਫੋਨ ਖਰੀਦਣ ਦੇ 18 ਮਹੀਨੇ ਬਾਅਦ 500 ਰੁਪਏ ਦਾ ਕੈਸ਼ਬੈਕ ਮਿਲੇਗਾ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget