ਪੜਚੋਲ ਕਰੋ

10 ਹਜ਼ਾਰ ਤੋਂ ਵੀ ਘੱਟ ਕੀਮਤ ਵਾਲੇ ਦਮਦਾਰ ਸਮਾਰਟਫੋਨ, ਜਾਣੋ ਖਾਸੀਅਤਾਂ

ਜੇ ਤੁਸੀਂ ਨਵਾਂ ਪਰ ਸਸਤਾ ਫੋਨ ਖਰੀਦਣ ਦੀ ਸੋਚ ਰਹੇ ਹੋ ਤਾਂ ਅਸੀਂ ਤੁਹਾਡੇ ਲਈ ਬਿਹਤਰ ਵਿਕਲਪ ਲੈ ਕੇ ਆਏ ਹਾਂ। ਬਾਜ਼ਾਰ ਵਿੱਚ ਕਿੰਨੇ ਹੀ ਫੋਨ ਉਪਲੱਬਧ ਹਨ ਜਿਨ੍ਹਾਂ ਦੀ ਕੀਮਤ 10 ਹਜ਼ਾਰ ਰੁਪਏ ਤੋਂ ਵੀ ਘੱਟ ਹੈ। ਚੀਨੀ ਸਮਾਰਟਫੋਨ ਕੰਪਨੀਆਂ ਹੁਣ ਤਕ ਇਸ ਰੇਂਜ ਵਿੱਚ ਕਿੰਨੇ ਹੀ ਫੋਨ ਲਾਂਚ ਕਰ ਚੁੱਕੀਆਂ ਹਨ।

ਚੰਡੀਗੜ੍ਹ: ਜੇ ਤੁਸੀਂ ਨਵਾਂ ਪਰ ਸਸਤਾ ਫੋਨ ਖਰੀਦਣ ਦੀ ਸੋਚ ਰਹੇ ਹੋ ਤਾਂ ਅਸੀਂ ਤੁਹਾਡੇ ਲਈ ਬਿਹਤਰ ਵਿਕਲਪ ਲੈ ਕੇ ਆਏ ਹਾਂ। ਬਾਜ਼ਾਰ ਵਿੱਚ ਕਿੰਨੇ ਹੀ ਫੋਨ ਉਪਲੱਬਧ ਹਨ ਜਿਨ੍ਹਾਂ ਦੀ ਕੀਮਤ 10 ਹਜ਼ਾਰ ਰੁਪਏ ਤੋਂ ਵੀ ਘੱਟ ਹੈ। ਚੀਨੀ ਸਮਾਰਟਫੋਨ ਕੰਪਨੀਆਂ ਹੁਣ ਤਕ ਇਸ ਰੇਂਜ ਵਿੱਚ ਕਿੰਨੇ ਹੀ ਫੋਨ ਲਾਂਚ ਕਰ ਚੁੱਕੀਆਂ ਹਨ। ਇਸ ਲਿਸਟ ਵਿੱਚ ਸ਼ਿਓਮੀ, ਰੀਅਲਮੀ ਤੇ ਹੋਰ ਬ੍ਰਾਂਡ ਸ਼ਾਮਲ ਹਨ। ਰੀਅਲਮੀ 3- ਇਸ ਨੂੰ ਸ਼ਿਓਮੀ ਦੇ ਫੋਨ ਦੀ ਟੱਕਰ ਦਾ ਮੰਨਿਆ ਜਾ ਰਿਹਾ ਹੈ। ਫੋਨ ਦੀ ਕੀਮਤ 8,999 ਰੁਪਏ ਹੈ। ਹੁਣ ਤਕ ਇਸ ਦੇ 2 ਲੱਖ ਯੂਨਿਟਸ ਵਿਕ ਚੁੱਕੇ ਹਨ। ਫੋਨ ਵਿੱਚ 6.22 ਇੰਚ ਦੀ HD+ ਡਿਸਪਲੇਅ ਹੈ। ਫਰੰਟ ਵਿੱਚ ਵਾਟਰਡਰਾਪ ਨੌਚ ਹੈ। ਫੋਨ ਮੀਡੀਆਟੈਕ ਹੀਲੀਓ P70 ਚਿਪਸੈਟ 'ਤੇ ਕੰਮ ਕਰਦਾ ਹੈ। ਇਹ 3 ਤੇ 4 GB ਰੈਮ ਤੇ 32 GB ਸਟੋਰੇਜ਼ ਨਾਲ ਆਉਂਦਾ ਹੈ। ਕੈਮਰੇ ਵਿੱਚ 13 ਤੇ 2 MP ਦਾ ਡੂਅਲ ਰੀਅਰ ਕੈਮਰਾ ਦਿੱਤਾ ਗਿਆ ਹੈ। ਫਰੰਟ ਵਿੱਚ 13 MP ਦਾ ਕੈਮਰਾ ਹੈ। ਬੈਟਰੀ 4230mAh ਦੀ ਹੈ। ਸ਼ਿਓਮੀ ਰੈਡ ਮੀ ਨੋਟ 7- ਇਸ ਨੂੰ ਪਿਛਲੇ ਮਹੀਨੇ ਲਾਂਚ ਕੀਤਾ ਗਿਆ ਸੀ। ਇਸ ਦੇ 3 GB ਰੈਮ ਵਾਲੇ ਵਰਸ਼ਨ ਦੀ ਕੀਮਤ 9,999 ਰੁਪਏ ਤੇ 4 GB ਰੈਮ ਵਾਲੇ ਵਰਸ਼ਨ ਦੀ ਕੀਮਤ 11,999 ਰੁਪਏ ਹੈ। ਇਹ 6.3 ਇੰਚ ਦੀ ਡਿਸਪਲੇਅ, ਸਨੈਪਡ੍ਰੈਗਨ 660 SoC ਪ੍ਰੋਸੈਸਰ, 32 ਤੇ 64 GB ਸਟੋਰੇਜ਼ ਤੇ 4000mAh ਬੈਟਰੀ ਨਾਲ ਲੈਸ ਹੈ। ਸੈਮਸੰਗ ਗੈਲੇਕਸੀ M10- ਇਸ ਸਮਾਰਟਫੋਨ ਦੇ 2 GB ਰੈਮ ਤੇ 16 GB ਸਟੋਰੇਜ਼ ਵਾਲੇ ਵਰਸ਼ਨ ਦੀ ਕੀਮਤ 7,990 ਰੁਪਏ ਹੈ। 3 GB ਰੈਮ ਤੇ 32 GB ਸਟੋਰੇਜ ਵਾਲੇ ਵਰਸ਼ਨ ਦੀ ਕੀਮਤ 8,990 ਰੁਪਏ ਹੈ। 13 ਤੇ 5 MP ਦਾ ਰੀਅਰ ਤੇ 5 MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਦੀ ਬੈਟਰੀ 4000mAh ਹੈ। ਸ਼ਿਓਮੀ ਰੈਡਮੀ ਗੋ- ਇਹ ਪਹਿਲਾ ਐਂਡ੍ਰੌਇਡ ਗੋ ਸਮਾਰਟਫੋਨ ਹੈ। ਇਹ 5 ਇੰਚ ਦੀ ਡਿਸਪਲੇਅ, 425 SoC ਸਨੈਪਡ੍ਰੈਗਨ ਪ੍ਰੋਸੈਸਰ, ਇੱਕ GB ਰੈਮ ਤੇ 8 GB ਸਟੋਰੇਜ, 8 ਤੇ 5 MP ਕੈਮਰਾ ਤੇ 3000mAh ਬੈਟਰੀ ਨਾਲ ਲੈਸ ਹੈ। ਆਸੂਸ ਜ਼ੈਨਫੋਨ ਮੈਕਸਪ੍ਰੋ M1- 10,000 ਰੁਪਏ ਦੀ ਰੇਂਜ ਵਿੱਚ ਇਹ ਬੈਸਟ ਸਮਾਰਟਫੋਨ ਹੈ। ਇਸ ਦੇ 3GB ਰੈਮ ਵਾਲੇ ਵਰਸ਼ਨ ਦੀ ਕੀਮਤ 7,999 ਰੁਪਏ ਜਦਕਿ 4 GB ਰੈਮ ਵਾਲੇ ਵਰਸ਼ਨ ਦੀ ਕੀਮਤ 9,999 ਰੁਪਏ ਹੈ। ਇਹ 5.99 ਇੰਚ ਦੀ ਫੁਲ HD+ ਡਿਸਪਲੇਅ, ਸਨੈਪਡ੍ਰੈਗਨ 636 SoC ਪ੍ਰੋਸੈਸਰ, ਡਿਊਲ ਰੀਅਰ ਕੈਮਰਾ ਸੈਟਅੱਪ, 8 MP ਦੇ ਫਰੰਟ ਕੈਮਰੇ ਤੇ 5000mAh ਬੈਟਰੀ ਨਾਲ ਲੈਸ ਹੈ। ਸ਼ਿਓਮੀ ਰੈਡਮੀ 6A- ਇਸ ਦੀ ਕੀਮਤ 5,999 ਰੁਪਏ ਹੈ। ਇਸ ਵਿੱਚ 5.45 ਇੰਚ ਦੀ HD+ ਡਿਸਪਲੇਅ, ਕਵਾਡ ਕੋਰ ਮੀਡੀਆਟੈਕ CPU, 13 ਤੇ 5 MP ਦਾ ਕੈਮਰਾ ਤੇ 3000mAh ਦਾ ਬੈਟਰੀ ਬੈਕਅੱਪ ਦਿੱਤਾ ਗਿਆ ਹੈ। ਸ਼ਿਓਮੀ C1- ਇਸ ਦੇ 2GB ਰੈਮ ਤੇ 32 GB ਸਟੋਰੇਜ ਵਾਲੇ ਵਰਸ਼ਨ ਦੀ ਕੀਮਤ 7,499 ਰੁਪਏ ਜਦਕਿ 3GB ਰੈਮ ਤੇ 32 GB ਸਟੋਰੇਜ ਵਾਲੇ ਵਰਸ਼ਨ ਦੀ ਕੀਮਤ 8,499 ਰੁਪਏ ਹੈ। ਇਹ 6.2 ਇੰਚ ਦੀ HD+ ਡਿਸਪਲੇਅ, ਸਨੈਪਡਰੈਗਨ 450 ਚਿਪਸੈਟ, 13 ਮੈਗਾਪਿਕਸਲ+2 MP ਡਿਊਲ ਰੀਅਰ ਕੈਮਰਾ, 5 MP ਦਾ ਫਰੰਟ ਕੈਮਰਾ ਤੇ 4230mAh ਬੈਟਰੀ ਨਾਲ ਲੈਸ ਹੈ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget