ਪੜਚੋਲ ਕਰੋ

2018 ’ਚ ਇਨ੍ਹਾਂ ਵੀਡੀਓਜ਼ ਨੇ ਪਾਈ YouTube ’ਤੇ ਧਮਾਲ, ਵੇਖੋ ਪੂਰੀ ਲਿਸਟ

ਨਵੀਂ ਦਿੱਲੀ: ਇੰਟਰਨੈੱਟ ਸਰਚ ਜੌਇੰਟ ਤੇ ਗੂਗਲ ਅਧਿਕਾਰਤ ਯੂਟਿਊਬ ਨੇ ਆਪਣੀ ਸਾਲਾਨਾ ਰਿਵਾਇੰਡ ਲਿਸਟ ਦਾ ਐਲਾਨ ਕਰ ਦਿੱਤਾ ਹੈ। ਇਸ ਲਿਸਟ ਵਿੱਚ ਗਲੋਬਲ ਤੇ ਭਾਰਤੀ ਵੀਡੀਓ ਨੂੰ ਸ਼ਾਮਲ ਕੀਤਾ ਗਿਆ ਹੈ। ਲਿਸਟ ਵਿੱਚ ਟ੍ਰੈਂਡਿੰਗ ਤੇ ਸਾਲ 2018 ਦੀਆਂ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਵੀਡੀਓ ਪਾਈਆਂ ਗਈਆਂ ਹਨ। ਭਾਰਤ ਦੀ ਗੱਲ ਕੀਤੀ ਜਾਏ ਤਾਂ 2018 ਵਿੱਚ ਲੋਕਾਂ ਨੇ ਇਸ ਗੱਲ ’ਤੇ ਜ਼ਿਆਦਾ ਸਰਚ ਕੀਤਾ ਕਿ ਉਨ੍ਹਾਂ ਨੂੰ ਰੋਜ਼ਾਨਾ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ। ਜਿਵੇਂ ਟਾਈ ਕਿਵੇਂ ਬੰਨ੍ਹੀ ਜਾਏ, ਵੱਡਾ ਕਿਵੇਂ ਬਣੀਏ, ਕਿਵੇਂ ਭਾਰਤੀ ਫੈਸ਼ਨ ਡਿਜ਼ਾਈਨਰ ਬਣੀਏ ਤੇ ਇਵੇਂ ਦੀਆਂ ਹੋਰ ਗੱਲਾਂ। ਇਸ ਸਾਲ ਯੂਟਿਊਬ ’ਤੇ ਨਵੇਂ ਡਾਂਸ ਮੂਵਸ ਦੇਖਣ ਨੂੰ ਮਿਲੇ ਜਿਨ੍ਹਾਂ ਵਿੱਚ ਡੇਰੀ ਫਾਰਮਿਟ, ਮੈਜਿਕ ਤੇ ਪੈਂਟਿੰਗ ਵਰਗੀਆਂ ਚੀਜ਼ਾਂ ਨੂੰ ਸ਼ਾਮਲ ਕੀਤਾ ਗਿਆ ਸੀ। ਯੂਟਿਊ ਦਾ ਮੰਨਣਾ ਹੈ ਕਿ 300 ਚੈਨਲਾਂ ਨੇ ਇੱਕ ਮਿਲੀਅਨ ਤੋਂ ਜ਼ਿਆਦਾ ਸਬਸਕ੍ਰਾਈਬਰ ਕਰਾਸ ਕੀਤੇ। ਤਿੰਨ ਯੂਟਿਊਬਰਾਂ ਨੇ 10 ਮਿਲੀਅਨ ਸਬਸਕ੍ਰਾਈਬਰ ਦਾ ਅੰਕੜਾ ਪਾਰ ਕੀਤਾ ਜਦਕਿ ਭਾਰਤੀ ਕੰਪਨੀ ਟੀ-ਸੀਰੀਜ਼ ਨੇ 50 ਮਿਲੀਅਨ ਸਬਸਕ੍ਰਾਈਬਰ ਹਾਸਲ ਕੀਤੇ। ਭਾਰਤ ਵਿੱਚ ਇਸ ਸਾਲ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਟ੍ਰੈਂਡਿੰਗ ਵੀਡੀਓਜ਼
  • ਤੇਰੀ ਆਂਖਿਓ ਕਾ ਯੋ ਕਾਜਲ
  • ਦਾਰੂ ਬਦਨਾਮ
  • ਸੰਜੂ ਦਾ ਆਫੀਸ਼ਿਅਲ ਟੀਜ਼ਰ
  • 0 ਦਾ ਆਫੀਸ਼ਿਅਲ ਟੀਜ਼ਰ
  • ਜ਼ੀਰੋ ਫਿਲਮ ਦਾ ਟੀਜ਼ਰ
  • ਭੈਣ-ਭਰਾ ਦੀ ਸਕੂਲ ਲਾਈਫ- ਅਮਿਤ ਭਡਾਨਾ
  • ਜੂੰਬਾ ਆਨ ਬੂਮ ਡਿਗੀ ਡਿਗੀ ਬਮ
  • ਦਾਸਤਾਂ-ਏ-ਧੋਖਾ- ਅਮਿਤ ਭਡਾਨਾ
  • ਕਾਲਾ- ਤਮਿਲ ਟੀਜ਼ਰ
  • ਸਿਟੀ ਕ੍ਰਾਈਮ- ਕ੍ਰਾਈਮ ਪੈਟਰੋਲ
ਮਿਊਜ਼ਿਕ ਵਿੱਚ ਟਾਪ ਵੀਡੀਓਜ਼
  • ਬਮ ਡਿਗੀ ਡਿਗੀ- ਜੈਕ ਨਾਈਟ
  • ਲਾਂਗ ਲਾਚੀ- ਐਮੀ ਵਿਰਕ
  • ਮੇਡ ਇਨ ਇੰਡੀਆ- ਗੁਰੂ ਰੰਧਾਵਾ
  • ਦਿਲਬਰ ਦਿਲਬਰ- ਸਤਿਆਮੇਵ ਜਯਤੇ
  • ਤੇਰਾ ਘਾਟਾ- ਗਜੇਂਦਰ ਵਰਮਾ
  • ਓ ਹਮਸਫ਼ਰ- ਨੇਹਾ ਕੱਕੜ
  • ਐਕਪਰਟ ਜਾਟ- ਨਵਾਬ
  • ਡਾਇਮੰਡ- ਗੁਰਨਾਮ
  • ਖਲੀਬਲੀ- ਪਦਮਾਵਤ
  • ਇਸ਼ਾਰੇ ਤੇਰੇ- ਗੁਰੂ ਰੰਧਾਵਾ
 
ਟਾਪ ਹੈਡਲਾਈਨ

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget