ਪੜਚੋਲ ਕਰੋ

ਵਾਇਰਲੈਸ ਪਾਵਰ ਬੈਂਕ, ਕੀਮਤ ਸਿਰਫ 2999 ਰੁਪਏ

ਨਵੀਂ ਦਿੱਲੀ: ਟੋਰੇਟੋ ਕੰਪਨੀ ਨੇ ਵਾਇਰਲੈਸ ਚਾਰਜਰ ਪਾਵਰ ਬੈਂਕ ਲਾਂਚ ਕੀਤਾ ਹੈ। ਮਤਲਬ ਇਸ ਨੂੰ ਚਾਰਜ ਕਰਨ ਲਈ ਤਾਰ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਪਾਵਰ ਬੈਂਕ ਰਾਹੀਂ ਤਾਰ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ। ਜੈਸਟ ਪ੍ਰੋ ਵਾਇਰਲੈਸ ਚਾਰਜਰ ਵਿੱਚ 1000 ਐਮਏਐਚ ਦੀ ਲਿਥੀਅਮ ਪਾਲੀਮਰ ਬੈਟਰੀ ਹੈ। ਇਸ ਵਿੱਚ ਯੂਐਸਬੀ ਪੋਰਟਸ ਹਨ ਜਿਸ ਨਾਲ ਇੱਕ ਵਕਤ ਵਿੱਚ ਯੂਐਸਬੀ ਕੇਵਲ ਰਾਹੀਂ ਇੱਕ ਤੋਂ ਜ਼ਿਆਦਾ ਮੋਬਾਈਲ ਵੀ ਚਾਰਜ ਹੋ ਸਕਦੇ ਹਨ। ਇਸ ਦੇ ਅਲਟ੍ਰਾਪੋਰਟੇਬਲ ਲਾਈਟਵੇਟ ਡਿਜ਼ਾਇਨ ਦੇ ਕਾਰਨ ਇਸ ਨੂੰ ਲੈਪਟਾਪ ਬੈਗ, ਕੈਰੀ ਬੈਗ ਜਾਂ ਜੇਬ ਵਿੱਚ ਵੀ ਰੱਖਿਆ ਜਾ ਸਕਦਾ ਹੈ। ਇਹ ਕਾਫੀ ਖੂਬਸੂਰਤ ਵੀ ਹੈ। ਦੋ ਰੰਗਾਂ ਵਿੱਚ ਮੌਜੂਦ ਇਸ ਦੀ ਕੀਮਤ 2999 ਤੇ 2099 ਰੁਪਏ ਰੱਖੀ ਗਈ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

Embed widget