ਪੜਚੋਲ ਕਰੋ

ਸਰਕਾਰ ਨੇ ਨੰਬਰ ਪੋਰਟੀਬਿਲਟੀ ‘ਚ ਕੀਤੇ 5 ਅਹਿਮ ਬਦਲਾਅ

ਨਵੀਂ ਦਿੱਲੀ: ਇੱਕ ਪਾਸੇ ਟੈਲੀਕਾਮ ਕੰਪਨੀਆਂ ‘ਚ ਆਪਣੇ ਯੂਜ਼ਰਸ ਵਧਾਉਣ ਦੀ ਜੰਗ ਚੱਲ ਰਹੀ ਹੈ। ਉਧਰ ਦੂਜੇ ਪਾਸੇ ਯੂਜ਼ਰਸ 3 ਮਹੀਨਿਆਂ ‘ਚ ਆਪਣੇ ਆਪਰੇਟਰ ਨੂੰ ਬਦਲ ਰਹੇ ਹਨ। ਇਸ ਦਾ ਕਾਰਨ ਹੁੰਦਾ ਹੈ ਯੂਜ਼ਰਸ ਨੂੰ ਤਮਾਮ ਸੁਵਿਧਾਵਾਂ ਨਾ ਮਿਲਣਾ। ਆਪਣਾ ਨੰਬਰ ਪੋਰਟ ਕਰਨ ਦੇ ਨਾਲ ਹੀ ਕਈਆਂ ਨੂੰ ਪੋਰਟ ਸਮੇਂ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਨੂੰ ਦੇਖਦੇ ਹੋਏ ਟ੍ਰਾਈ ਨੇ ਮੋਬਾਈਲ ਨੰਬਰ ਪੋਰਟੀਬਿਲਟੀ ਨੂੰ ਲੈ ਕੇ ਨਵੇਂ ਨਿਯਮ ਤੇ ਕਾਨੂੰਨ ਬਣਾਏ ਹਨ। ਇਸ ਨਾਲ ਤੁਸੀਂ ਜਲਦੀ ਤੇ ਆਸਾਨ ਤਰੀਕੇ ਨਾਲ ਆਪਣਾ ਨੰਬਰ ਪੋਰਟ ਕਰ ਸਕਦੇ ਹੋ। ਸਰਕਾਰ ਨੇ ਨੰਬਰ ਪੋਰਟੀਬਿਲਟੀ ‘ਚ ਕੀਤੇ 5 ਅਹਿਮ ਬਦਲਾਅ ਪੜ੍ਹੋ ਇਹ ਖਾਸ ਨਿਯਮ:
  1. ਸਰਵਿਸ ਏਰੀਆ ਅੰਦਰ ਨੰਬਰ ਪੋਰਟ ਆਉਟ ਰਿਕਵੈਸਟ ਲਈ ਹੁਣ ਦੋ ਦਿਨ ਦੀ ਹੀ ਟਾਈਮਲਾਈਨ ਹੈ।
 
  1. ਇੱਕ ਸਰਕਲ ਤੋਂ ਦੂਜੇ ਸਰਕਲ ‘ਚ ਜਾਣ ਲਈ 4 ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ 15 ਦਿਨਾਂ ਦਾ ਸੀ ਜੋ ਜੰਮੂ-ਕਸ਼ਮੀਰ, ਅਸਮ ਤੇ ਨਾਰਥ ਈਸਟ ‘ਚ ਲਾਗੂ ਨਹੀਂ ਸੀ।
 
  1. ਬਿਨਾ ਕਾਰਨ ਜੇਕਰ ਪੋਰਟ ਦੀ ਰਿਕੂਵੈਸਟ ਨੂੰ ਰਿਜੈਕਟ ਕੀਤਾ ਗਿਆ ਤਾਂ 10,000 ਰੁਪਏ ਤਕ ਦਾ ਜ਼ੁਰਮਾਨਾ ਹੋ ਸਕਦਾ ਹੈ।
 
  1. ਉਧਰ ਨਿਗ਼ਮ ਤੋੜਣ ‘ਤੇ ਟੈਲੀਕਾਮ ਕੰਪਨੀਆਂ ‘ਤੇ 5000 ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।
 
  1. ਕਾਰਪਰੇਟ ਨੰਬਰਾਂ ‘ਤੇ ਇਸ ਸਮਾਂ 4 ਦਿਨਾਂ ਦਾ ਹੈ।

ਟਾਪ ਹੈਡਲਾਈਨ

Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab News: ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਪੰਜਾਬ ਕਾਂਗਰਸ ਤੋਂ ਹਟਾਏ ਜਾਣ ਮਗਰੋਂ ਭੂਪੇਸ਼ ਬਘੇਲ ਦਾ ਬਿਆਨ, ਕੀ ਪਾਰਟੀ ਦੀ ਰਣਨੀਤੀ 'ਤੇ ਪਏਗਾ ਅਸਰ?
LPG Rate Today: 14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
14.2 ਕਿਲੋ ਦਾ ਸਿਲੰਡਰ ਮਹਿੰਗਾ ਜਾਂ ਸਸਤਾ? ਕੀ ਅੱਜ ਬਦਲ ਗਏ ਰੇਟ? ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 4 IPS, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Embed widget