ਪੜਚੋਲ ਕਰੋ

ਮਸ਼ਹੂਰ ਵੈੱਬਸਾਈਟਾਂ ਵਿੱਚੋਂ ਡੇਟਾ ਹੈਕ ਹੋਣ ਦਾ ਖਤਰਾ ਵਧਿਆ

ਨਿਊਯਾਰਕ: ਤੁਹਾਡੀ ਮਨਪਸੰਦ ਵੈੱਬਸਾਈਟ 'ਤੇ ਤੁਹਾਡਾ ਡੇਟਾ ਕਿੰਨਾ ਸੁਰੱਖਿਅਤ ਹੈ, ਇਸ ਬਾਰੇ ਹਮੇਸ਼ਾ ਸਵਾਲ ਖੜ੍ਹੇ ਹੁੰਦੇ ਰਹਿੰਦੇ ਹਨ। ਹੁਣ ਇੱਕ ਰਿਸਰਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਮਸ਼ਹੂਰ ਵੈੱਬਸਾਈਟਾਂ ਦੇ ਹੈਕ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ। ਇਸ ਨਾਲ ਤੁਹਾਡਾ ਡੇਟਾ ਵੀ ਖਤਰੇ ਵਿੱਚ ਹੋ ਸਕਦਾ ਹੈ। ਅਮਰੀਕਾ ਦੀ ਕੈਲੀਫੋਰਨੀਆ ਦੇ ਸੇਨ ਡਿਆਗੋ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਇਸ ਰਿਸਰਚ ਦੇ ਲੇਖਕ ਅਲੈਕਸ ਸੀ ਸਨੋਰੇਨ ਨੇ ਕਿਹਾ ਕਿ ਕੋਈ ਵੀ ਇਸ ਤੋਂ ਉਪਰ ਨਹੀਂ ਹੈ। ਸਨੋਰੇਨ ਦੇ ਪੀਐਚਡੀ ਸਟੂਡੈਂਟ ਨੇ ਕਿਹਾ ਕਿ ਇੱਕ ਫੀਸਦੀ ਸ਼ਾਇਦ ਜ਼ਿਆਦਾ ਨਹੀਂ ਲੱਗਦਾ ਪਰ ਇੰਟਰਨੈੱਟ 'ਤੇ ਲੱਖਾਂ ਵੈਬਸਾਈਟਾਂ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਮਸ਼ਹੂਰ ਵੈੱਬਸਾਈਟਾਂ ਦੇ ਹੈਕ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਹ ਪਤਾ ਲਾਉਣ ਲਈ ਕਿ ਵੈੱਬਸਾਈਟ ਕਦੋਂ ਹੈਕ ਹੁੰਦੀ ਹੈ, ਇੱਕ ਡਿਵਾਇਸ ਬਣਾਈ ਗਈ ਹੈ। ਇਸ ਦਾ ਟੈਸਟ ਕਾਮਯਾਬ ਵੀ ਰਿਹਾ। ਇਸ ਦਾ ਨਾਂ ਟ੍ਰਿਪ ਵਾਇਰ ਹੈ। ਇਹ ਡਿਵਾਇਸ ਆਪਣੇ ਨਾਲ ਜੁੜੇ ਈਮੇਲ ਅਕਾਉਂਟ ਨੂੰ ਚੈੱਕ ਕਰਦਾ ਹੈ। ਇਸ ਡਿਵਾਇਸ ਨੂੰ ਲੰਡਨ ਵਿੱਚ ਪੇਸ਼ ਕੀਤਾ ਗਿਆ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget