ਪੜਚੋਲ ਕਰੋ

Truecaller ਵਰਤਣ ਵਾਲੇ ਸਾਵਧਾਨ! 'ਬੱਗ' ਕਰਕੇ UPI ਲਈ ਆਪਣੇ-ਆਪ ਰਜਿਸਟਰ ਹੋਏ ਯੂਜ਼ਰਸ

ਟਰੈਕਟਰ ਨੇ ਇਸ ਖਰਾਬੀ ਲਈ ਮੁਆਫੀ ਮੰਗੀ ਹੈ। ਕੰਪਨੀ ਨੇ ਕਿਹਾ ਕਿ ਇਸ ਨੇ ਬੱਗ ਵਾਲੇ ਵਰਸ਼ਨ ਨੂੰ ਹਟਾ ਦਿੱਤਾ ਹੈ ਤੇ ਬੱਗ ਨੂੰ ਠੀਕ ਕਰਨ ਤੋਂ ਬਾਅਦ ਜਲਦੀ ਹੀ ਨਵਾਂ ਵਰਸ਼ਨ ਪੇਸ਼ ਕੀਤਾ ਜਾਵੇਗਾ।

ਨਵੀਂ ਦਿੱਲੀ: ਮੋਬਾਈਲ ਡਾਇਰੈਕਟਰੀ ਐਪ ਟਰੂਕਾਲਰ ਵਿੱਚ ਇੱਕ 'ਬੱਗ' ਦੇ ਕਾਰਨ ਮੰਗਲਵਾਰ ਨੂੰ ਯੂਪੀਏ ਆਧਾਰਿਤ ਡਿਜੀਟਲ ਭੁਗਤਾਨ ਸੇਵਾ ਪ੍ਰਭਾਵਿਤ ਹੋਈ। ਦੇਸ਼ ਵਿੱਚ ਕੰਪਨੀ ਦੇ 10 ਕਰੋੜ ਐਕਟਿਵ ਯੂਜ਼ਰ ਹਨ। ਇਸ ਬੱਗ ਦੇ ਕਾਰਨ ਦੇਸ਼ ਵਿੱਚ ਟਰੂਕਾਲਰ ਉਪਭੋਗਤਾ ਆਪਣੇ-ਆਪ ਯੂਪੀਆਈ ਸੇਵਾ ਲਈ ਰਜਿਸਟਰ ਹੋਣ ਲੱਗੇ। ਟਰੈਕਟਰ ਨੇ ਇਸ ਖਰਾਬੀ ਲਈ ਮੁਆਫੀ ਮੰਗੀ ਹੈ। ਕੰਪਨੀ ਨੇ ਕਿਹਾ ਕਿ ਇਸ ਨੇ ਬੱਗ ਵਾਲੇ ਵਰਸ਼ਨ ਨੂੰ ਹਟਾ ਦਿੱਤਾ ਹੈ ਤੇ ਬੱਗ ਨੂੰ ਠੀਕ ਕਰਨ ਤੋਂ ਬਾਅਦ ਜਲਦੀ ਹੀ ਨਵਾਂ ਵਰਸ਼ਨ ਪੇਸ਼ ਕੀਤਾ ਜਾਵੇਗਾ। ਕੰਪਨੀ ਨੇ ਕਿਹਾ ਹੈ ਕਿ ਬੱਗ ਤੋਂ ਪ੍ਰਭਾਵਿਤ ਯੂਜ਼ਰਸ ਐਪ ਦੇ 'ਓਵਰਫਲੋ ਮੈਨਿਊ' ਜ਼ਰੀਏ ਇਸ ਸੇਵਾ ਤੋਂ ਵੱਖਰੇ ਹੋ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

Embed widget