ਪੜਚੋਲ ਕਰੋ

ਡਿਯੂਨ ਟੋਨ ਕੱਲਰ 'ਚ ਆਈ ਮਹਿੰਦਰਾ ਦੀ ਟੀ.ਯੂ.ਵੀ.-300

ਨਵੀਂ ਦਿੱਲੀ : ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ। ਹਰ ਕਾਰ ਕੰਪਨੀ ਨਵੇਂ ਤੇ ਫੇਸ ਲਿਫ਼ਟ ਮਾਡਲਾਂ ਤੋਂ ਇਲਾਵਾ ਸਪੈਸ਼ਲ ਤੇ ਲਿਮਿਟੇਡ ਐਡੀਸ਼ਨ ਉਤਾਰ ਕੇ ਜ਼ਿਆਦਾ ਤੋਂ ਜ਼ਿਆਦਾ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਵਿੱਚ ਜੁੱਟ ਗਈ ਹੈ। ਇਸ ਕੜੀ ਵਿੱਚ ਮਹਿੰਦਰਾ ਨੇ ਵੀ ਟੀ.ਯੂ.ਵੀ.-300 ਵਿੱਚ ਹੁਣ ਡਯੂਲ ਟੋਨ ਕੱਲਰ ਸਕੀਮ ਦਾ ਆਪਸ਼ਨ ਦੇ ਦਿੱਤਾ ਹੈ। ਡਯੂਲ ਟੋਨ ਕੱਲਰ ਸਕੀਮ ਦੇ ਤਹਿਤ ਸਿਲਵਰ ਤੇ ਬਲੈਕ ਕੱਲਰ ਕੰਬੀਨੇਸ਼ਨ ਮਿਲੇਗਾ। ਛੱਤ ਤੋਂ ਇਲਾਵਾ ਸਾਈਡ ਪਿੱਲਰ ਤੇ ਅੱਗੇ-ਪਿੱਛੇ ਦੇ ਬੰਪਰ ਵਿੱਚ ਵੀ ਡਿਊਲ ਟੋਨ ਕੱਲਰ ਸਕੀਮ ਵੇਖਣ ਨੂੰ ਮਿਲੇਗੀ। ਹਾਲੇ ਟੀ.ਯੂ.ਵੀ.-300 ਵਿੱਚ ਸੱਤ ਰੰਗਾਂ ਦਾ ਵਿਕਲਪ ਮਿਲਦਾ ਹੈ। ਇਨ੍ਹਾਂ ਵਿੱਚ ਵਰਵ ਬਲ਼ੂ, ਡਾਇਨਾਮਾਈਟ ਰੇਡ, ਮਾਲਟਨ ਆਰੇਂਜ, ਗਲੇਸ਼ੀਅਰ ਵਾਈਟ, ਮੈਜੇਸਟਿਕ ਸਿਲਵਰ, ਬੋਲਡ ਬਲੈਕ ਤੇ ਬਰਾਂਜ ਗਰੀਨ ਕੱਲਰ ਸ਼ਾਮਿਲ ਹੈ। ਕੀਮਤ ਦੀ ਗੱਲ ਕਰੀਏ ਤਾਂ ਡਿਊਲ ਟੋਨ ਕੱਲਰ ਵਾਲੀ ਟੀ.ਯੂ.ਵੀ.-300 ਦਾ ਟੀ-8 ਵੈਰਿਏਂਟ ਸਟੈਂਡਰਡ ਵੈਰਿਏਂਟ ਤੋਂ ਲਗਭਗ 15000 ਰੁਪਏ ਮਹਿੰਗਾ ਪਏਗਾ। ਫ਼ਿਲਹਾਲ ਟੀ-8 ਵੈਰਿਏਂਟ ਦੀ ਦਿੱਲੀ ਵਿੱਚ ਐਕਸ-ਸ਼ੋ ਰੂਮ ਕੀਮਤ 9.15 ਲੱਖ ਰੁਪਏ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget