ਪੜਚੋਲ ਕਰੋ

ਟਵਿੱਟਰ ਵੱਲੋਂ ਵੱਡਾ ਕਦਮ, ਸੱਤ ਲੱਖ ਯੂਜ਼ਰਸ ਨੂੰ ਨੋਟਿਸ ਜਾਰੀ

ਸਾਨ ਫਰਾਂਸਿਸਕੋ- ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਸਾਲ 2016 ਵਿੱਚ ਹੋਈ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਰੂਸ ਦੇ ਦਖਲ ਦੇ ਮਾਮਲੇ ‘ਚ ਵੱਡਾ ਕਦਮ ਉਠਾਇਆ ਹੈ। ਇਸ ਸਾਈਟ ਨੇ ਰੂਸ ਸਮੱਰਥਕ ਇੰਟਰਨੈੱਟ ਰਿਸਰਚ ਏਜੰਸੀ (ਆਈ ਆਰ ਏ) ਨਾਲ ਜੁੜੇ ਹੋਏ 1,062 ਨਵੇਂ ਟਵਿੱਟਰ ਅਕਾਊਂਟ ਦੀ ਪਛਾਣ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਦੀ ਚੋਣ ਨੂੰ ਪ੍ਰਭਾਵਤ ਕਰਨ ਲਈ ਆਈ ਆਰ ਏ ਨਾਲ ਜੁੜੇ ਕੁੱਲ 3814 ਅਕਾਊਂਟਾਂ ਤੋਂ 175,993 ਟਵੀਟ ਕੀਤੇ ਗਏ ਸਨ। ਇਨ੍ਹਾਂ ਵਿੱਚ ਕਰੀਬ 8.4 ਫੀਸਦੀ ਟਵੀਟ ਅਮਰੀਕੀ ਚੋਣ ਨਾਲ ਸੰਬੰਧਤ ਸਨ। ਟਵਿੱਟਰ ਦੇ 677,775 ਯੂਜ਼ਰਾਂ ਨੇ ਰੂਸੀ ਹਮਾਇਤੀ ਅਕਾਊਂਟਾਂ ਨੂੰ ਜਾਂ ਫਾਲੋ ਕੀਤਾ ਜਾਂ ਇਨ੍ਹਾਂ ਅਕਾਊਂਟਾਂ ਤੋਂ ਕੀਤੇ ਗਏ ਟਵੀਟ ਨੂੰ ਲਾਈਕ ਅਤੇ ਰੀ-ਟਵੀਟ ਕੀਤਾ ਸੀ। ਬੀਤੇ ਦਿਨ ਟਵਿੱਟਰ ਨੇ ਕਿਹਾ ਕਿ 2016 ਚੋਣਾਂ ਮੌਕੇ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਕਰੀਬ ਤੋਂ ਫਾਲੋ ਕਰ ਰਹੇ ਸਾਰੇ ਯੂਜ਼ਰਾਂ ਨੂੰ ਈ-ਮੇਲ ਰਾਹੀਂ ਨੋਟੀਫਿਕੇਸ਼ਨ ਭੇਜਦੇ ਹੋਏ ਚੌਕਸ ਕੀਤਾ ਗਿਆ ਹੈ। ਨਵੇਂ ਕੁਝ ਅਕਾਊਂਟ ਬਲਾਕ ਵੀ ਕਰ ਦਿੱਤੇ ਗਏ ਹਨ। ਟਵਿੱਟਰ ਨੇ ਅਮਰੀਕੀ ਸੈਨੇਟ ਕਮੇਟੀ ਨੂੰ ਕਿਹਾ ਕਿ ਉਹ ਸਾਰੇ ਯੂਜ਼ਰਾਂ ਨੂੰ ਆਈ ਆਰ ਏ ਨਾਲ ਸੰਬੰਧਤ ਅਕਾਊਂਟ ਬਾਰੇ ਨਿੱਜੀ ਰੂਪ ਨਾਲ ਸੂਚਿਤ ਕਰੇਗਾ। ਟਵਿੱਟਰ ਦੀ ਅਮਰੀਕੀ ਪਬਲਿਕ ਪਾਲਿਸੀ ਦੇ ਡਾਇਰੈਕਟਰ ਕਾਰਲੋਸ ਮੋਂਜੇ ਸਮੇਤ ਫੇਸਬੁੱਕ ਅਤੇ ਯੂ-ਟਿਊਬ ਦੇ ਅਧਿਕਾਰੀਆਂ ਨੂੰ ਯੂ ਐੱਸ ਕਾਮਰਸ, ਸਾਇੰਸ ਐਂਡ ਟੈਕਨਾਲੋਜੀ ਕਮੇਟੀ ਨੂੰ ਕਿਹਾ ਕਿ ਟਵਿੱਟਰ ਨੇ ਅੱਤਵਾਦ ਸੰਬੰਧੀ ਕੰਟੈਂਟ ਦੇ ਖਿਲਾਫ ਵੀ ਛੇੜ ਰੱਖੀ ਹੈ।

ਟਾਪ ਹੈਡਲਾਈਨ

Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026

Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

Embed widget