ਪੜਚੋਲ ਕਰੋ

ਟਵਿਟਰ ਕਰ ਰਿਹਾ ਖਾਸ ਫੀਚਰ ‘ਤੇ ਟੇਸਟਿੰਗ, ਯੂਜ਼ਰਸ ਰਹਿਣਗੇ ਅਪਡੇਟ

ਨਵੀਂ ਦਿੱਲੀ: ਮਾਈਕਰੋ-ਬਲਾਗਿੰਗ ਸਾਈਟ ਟਵਿਟਰ ਹੁਣ ਐਂਡ੍ਰਾਈਡ ‘ਤੇ ਨਵਾਂ ਫੀਚਰ ਟੇਸਟ ਕਰ ਰਹੀ ਹੈ, ਜਿਸ ਨਾਲ ਨਿਊਜ਼ ਨੂੰ ਟਾਈਮਲਾਈਨ ਦੇ ਟਾਪ ‘ਤੇ ਰੱਖੀਆ ਜਾਵੇਗਾ। ਇਸ ਫੀਚਰ ਦੇ ਨਾਲ ਯੂਜ਼ਰਸ ਨੂੰ ਆਪਣੇ ਨੇੜੇ ਵਪਾਰ ਰਹੀਆਂ ਘਟਨਾਵਾਂ ਦੀ ਸਹੀ ਸਮੇਂ ‘ਤੇ ਜਾਣਕਾਰੀ ਮਿਲੇਗੀ। ਟਵਿਟਰ ਦੇ ਅਧਿਕਾਰੀ ਵੱਲੋੋਨ ਮਿਲੀ ਜਾਣਕਾਰੀ ਮੁਤਾਬਕ, “ਇਸ ਅਪਡੇਟ ਦੇ ਨਾਲ ਟਵਿਟਰ ਨੇ ਨਿਊਜ਼ ਅਤੇ ਸਟੌਰੀਜ਼ ਨੂੰ ਦੇਖਣਾ ਆਸਾਨ ਬਣਾ ਦਿੱਤਾ ਹੈ। ਜਿਸ ਦੀ ਚਰਚਾ ਫੋਲੋਅਰ ‘ਚ ਹੋਵੇਗੀ ਹੁਣ ਉਹ ਪੋਸਟ ਸਭ ਤੋਂ ਉੱਤੇ ਸ਼ੋਅ ਕਰੇਗੀ”। ਇਹ ਫੀਚਰ ਇੱਕ ਪ੍ਰਾਂਪਟ ਦੇ ਨਾਲ ਆਵੇਗਾ, ਜਿਸ ‘ਚ ਯੂਜ਼ਰਸ ਨੂੰ ਪੁੱਛਿਆ ਜਾਵੇਗਾ, “ਜਾਣੋ ਕੀ ਵਾਪਰਿਆ, ਜਦੋਂ ਤੁਸੀ ਦੂਰ ਸੀ”। ਇਸ ਤੋਂ ਪਹਿਲਾ 2015 ਅਤੇ 2016 ‘ਚ ਟਵਿਟਰ ਨੇ ‘ਜਦੋਂ ਤੁਸੀ ਦੂਰ ਸੀ” ਅਤੇ “ਮੁੱਖ ਟਵੀਟ ਕਦੇ ਮਿਸ ਨਾ ਕਰੋ” ਜਿਹੇ ਫੀਚਰ ਰਿਲੀਜ਼ ਕੀਤੇ ਸੀ। ਇਹ ਫੀਚਰ ਸਿਰਫ ਦਿਲਚਸਪ ਅਤੇ ਫੇਮਸ ਟਵੀਟ ਲਈ ਹੀ ਨਹੀਂ ਸਗੋਂ ਨਿਊਜ਼ ਏਜੰਸੀਆਂ ਅਤੇ ਸਮੂਹਾਂ ਦੀ ਸਟੌਰੀਜ਼ ਨੂੰ ਵੀ ਦਿਖਾਏਗਾ। ਇਸ ਫੀਚਰ ਨੂੰ ਫਿਲਹਾਲ ਆਈਓਐਸ ਯੂਜ਼ਰਸ ਲਈ ਰਿਲੀਜ਼ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਸਭ ਲਈ ਕਦੋਂ ਰਿਲੀਜ਼ ਕੀਤਾ ਜਾਣਾ ਹੈ ਇਸ ਦੀ ਅਜੇ ਕੋਈ ਜਾਣਕਾਰੀ ਨਹੀਂ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ

ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਭੁੱਲ ਜਾਓ Petrol-Diesel! ਆਹ ਕੰਪਨੀ ਲਿਆ ਰਹੀ 1500KM ਚੱਲਣ ਵਾਲੀ ਕਾਰ, ਹੁਣ ਚਾਰਜਿੰਗ ਦੀ ਟੈਨਸ਼ਨ ਖ਼ਤਮ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ
ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਮਹਿੰਗੀ; ਜਾਣੋ ਤਾਜ਼ਾ ਕੀਮਤਾਂ

28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

Embed widget