ਪੜਚੋਲ ਕਰੋ

ਰਾਤੋ-ਰਾਤ ਪਲੇ ਸਟੋਰ ਤੋਂ ਗਾਇਬ UC ਬ੍ਰਾਊਜ਼ਰ...ਜਾਣੋ ਵਜ੍ਹਾ

ਨਵੀਂ ਦਿੱਲੀ: ਯੂਸੀ ਬ੍ਰਾਊਜ਼ਰ ਨੂੰ ਗੂਗਲ ਪਲੇਅ ਸਟੋਰ ਤੋਂ ਕਥਿਤ ਤੌਰ 'ਤੇ ਹਟਾ ਦਿੱਤਾ ਗਿਆ ਹੈ। ਰਾਤੋ-ਰਾਤ ਗੂਗਲ ਨੇ ਭਾਰਤ 'ਚ ਸਭ ਤੋਂ ਪ੍ਰਸਿੱਧ ਬ੍ਰਾਊਜ਼ਰ ਨੂੰ ਐਪ ਸਟੋਰ ਤੋਂ ਹਟਾ ਦਿੱਤਾ ਹੈ। ਇਹ ਐਪ ਭਾਰਤ 'ਚ ਸਭ ਤੋਂ ਜ਼ਿਆਦਾ ਡਾਊਨਲੋਡ ਹੋਣ ਵਾਲਾ ਐਪ ਹੈ। ਹਾਲ ਹੀ 'ਚ ਇਸ ਨੇ ਪਲੇਅ ਸਟੋਰ 'ਤੇ 50 ਕਰੋੜ ਡਾਊਨਲੋਡ ਦਾ ਅੰਕੜਾ ਪਾਰ ਕੀਤਾ ਹੈ ਪਰ ਯੂਸੀ ਬ੍ਰਾਊਜ਼ਰ ਮਿਨੀ ਪਲੇਅ ਸਟੋਰ 'ਤੇ ਉਪਲਬਧ ਹੈ। ਯੂਸੀ ਬ੍ਰਾਊਜ਼ਰ ਚੀਨ ਦੀ ਮੰਨੀ ਪ੍ਰਮੰਨੀ ਕੰਪਨੀ ਅਲੀਬਾਬਾ ਦੀ ਬ੍ਰਾਊਜ਼ਰ ਹੈ। ਅਜਿਹਾ ਕਰਨ ਪਿੱਛੇ ਅਲੀਬਾਬਾ ਗਰੁੱਪ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਪਰ ਇੱਕ ਯੂਸੀ ਬ੍ਰਾਊਜ਼ਰ ਨੇ ਟਵੀਟ ਕਰ ਪਲੇਅ ਸਟੋਰ ਤੋਂ ਅਚਾਨਕ ਬ੍ਰਾਊਜ਼ਰ ਗਾਇਬ ਹੋਣ ਦੀ ਵਜ੍ਹਾ ਦੱਸੀ ਹੈ। ਉਨ੍ਹਾਂ ਲਿਖਿਆ ਹੈ ਕਿ ਮੈਂ ਯੂਸੀ ਬ੍ਰਾਊਜ਼ਰ 'ਚ ਕੰਮ ਕਰਦਾ ਹਾਂ ਸਵੇਰੇ ਹੀ ਮੈਨੂੰ ਮੇਲ ਮਿਲਿਆ ਜਿਸ 'ਚ ਦੱਸਿਆ ਗਿਆ ਕਿ ਯੂਸੀ ਬ੍ਰਾਊਜ਼ਰ ਨੂੰ ਪਲੇਅ ਸਟੋਰ ਤੋਂ 30 ਦਿਨਾਂ ਲਈ ਹਟਾ ਦਿੱਤਾ ਹੈ। ਅਜਿਹਾ ਇਸ ਲਈ ਹੋਇਆ ਕਿਉਂ ਕਿ ਯੂਸੀ ਨੇ ਗਲਤ ਤਰੀਕੇ ਨਾਲ ਪ੍ਰਮੋਸ਼ਨ ਕਰਕੇ ਐਪ ਦੇ ਡਾਊਨਲੋਡ ਵਧਾਏ ਹਨ। ਇਸ ਸਾਲ ਅਗਸਤ 'ਚ ਯੂਸੀ ਬ੍ਰਾਊਜ਼ਰ 'ਤੇ ਭਾਰਤੀ ਯੂਜ਼ਰ ਦੇ ਡੇਟਾ ਚੋਰੀ ਕਰ ਚੀਨ ਦੇ ਸਰਵਾਰ 'ਤੇ ਭੇਜਣ ਦਾ ਇਲਜ਼ਾਮ ਲੱਗਿਆ ਸੀ। ਇਸ ਮਾਮਲੇ 'ਚ ਸਰਕਾਰ ਨੇ ਯੂਸੀ ਬ੍ਰਾਊਜ਼ਰ ਦੀ ਜਾਂਚ ਸ਼ੁਰੂ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 

ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...

Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   

Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 

Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 

Embed widget