ਪੜਚੋਲ ਕਰੋ

ਬੱਸ ਇੰਝ ਚੈੱਕ ਕਰੋ ਮੋਬਾਈਲ ਨਾਲ ਜੁੜਿਆ ਜਾ ਨਹੀਂ ਆਧਾਰ

ਨਵੀਂ ਦਿੱਲੀ: UIDAI ਨੇ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਆਪਣੇ ਗਾਹਕਾਂ ਨੂੰ ਅਜਿਹੀ ਸੁਵਿਧਾ ਦੇਣ ਲਈ ਕਿਹਾ ਹੈ ਜਿਸ ਤੋਂ ਪਤਾ ਲੱਗੇ ਸਕੇ ਕਿ ਉਨ੍ਹਾਂ ਦੇ ਆਧਾਰ ਕਾਰਡ ਨਾਲ ਕਿਹੜੇ-ਕਿਹੜੇ ਨੰਬਰ ਜੁੜੇ ਹੋਏ ਹਨ। UIDAI ਦਾ ਮੰਨਣਾ ਹੈ ਕਿ ਇਸ ਨਾਲ ਸਿਮ ਹੋਰ ਸੁਰੱਖਿਅਤ ਹੋ ਸਕਣਗੇ। ਇਸ ਤਹਿਤ ਗਾਹਕ ਐਸਐਮਐਸ ਰਾਹੀਂ ਇਹ ਪਤਾ ਕਰ ਸਕਣਗੇ ਕਿ ਉਨ੍ਹਾਂ ਦਾ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਜੁੜਿਆ ਹੈ ਜਾਂ ਨਹੀਂ। ਇਸੇ ਤਰ੍ਹਾਂ ਉਹ ਇਹ ਵੀ ਪਤਾ ਕਰ ਲੈਣਗੇ ਕਿ ਉਨ੍ਹਾਂ ਦੇ ਆਧਾਰ ਨੰਬਰ 'ਤੇ ਕਿੰਨੇ ਮੋਬਾਈਲ ਨੰਬਰ ਜੁੜੇ ਹਨ ਤੇ ਵੈਰੀਫਾਈ ਹਨ। ਟੈਲੀਕਾਮ ਕੰਪਨੀਆਂ ਨੂੰ ਅਜਿਹੀ ਸੁਵਿਧਾ 15 ਮਾਰਚ ਤੱਕ ਸ਼ੁਰੂ ਕਰਨ ਨੂੰ ਕਿਹਾ ਗਿਆ ਹੈ। UIDAI ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਕਿ ਕੁਝ ਰਿਟੇਲਰ, ਆਪ੍ਰੇਟਰ ਤੇ ਟੈਲੀਕਾਮ ਕੰਪਨੀਆਂ ਦੇ ਏਜੰਟ ਨਵਾਂ ਸਿਮ ਜਾਰੀ ਕਰਨ, ਨੰਬਰਾਂ ਦੀ ਵੈਰੀਫਿਕੇਸ਼ਨ ਕਰਨ ਦਾ ਆਧਾਰ ਕਾਰਡ ਦਾ ਗਲਤ ਇਸਤੇਮਾਲ ਕਰ ਰਹੇ ਹਨ। ਕਿਸੇ ਦੇ ਕਾਰਡ 'ਤੇ ਕਿਸੇ ਨੂੰ ਨੰਬਰ ਦੇ ਰਹੇ ਹਨ। ਇਸ ਤੋਂ ਬਚਾਅ ਲਈ ਅਜਿਹੀ ਸਰਵਿਸ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।

ਟਾਪ ਹੈਡਲਾਈਨ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Embed widget