ਪੜਚੋਲ ਕਰੋ

ਏਅਰਟੈੱਲ ਨੂੰ ਵੱਡਾ ਝਟਕਾ, ਵੈਰੀਫਿਕੇਸ਼ਨ 'ਤੇ ਲੱਗੀ ਰੋਕ

ਨਵੀਂ ਦਿੱਲੀ: ਆਧਾਰ ਜਾਰੀ ਕਰਤਾ ਅਥਾਰਟੀ UIDAI ਨੇ ਭਾਰਤੀ ਏਅਰਟੈੱਲ ਤੇ ਏਅਰਟੈੱਲ ਪੇਅਮੈਂਟਸ ਬੈਂਕ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਕੰਪਨੀ ਦਾ E-KYC ਲਾਇਸੰਸ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਜਿੰਨਾ ਚਿਰ ਮਸਲਾ ਨਹੀਂ ਸੁਲਝਦਾ ਓਨਾ ਚਿਰ ਏਅਰਟੈੱਲ ਆਪਣੇ ਗਾਹਕਾਂ ਦੇ ਸਿੰਮ ਕਾਰਡ ਤੇ ਏਅਰਟੈੱਲ ਪੇਅਮੈਂਟਸ ਬੈਂਕ ਦੀ ਈ-ਵੈਰੀਫਿਕੇਸ਼ਨ ਨਹੀਂ ਕਰ ਸਕੇਗੀ। ਏਅਰਟੈੱਲ 'ਤੇ ਇਲਜ਼ਾਮ ਹੈ ਕਿ ਕੰਪਨੀ ਨੇ ਗਾਹਕਾਂ ਦੀ ਮਨਜ਼ੂਰੀ ਤੋਂ ਬਿਨਾ ਹੀ ਉਨ੍ਹਾਂ ਦੇ ਬੈਂਕ ਖਾਤੇ ਖੋਲ੍ਹ ਦਿੱਤੇ। ਇਹ ਸਭ ਕੰਪਨੀ ਨੇ ਗਾਹਕਾਂ ਤੋਂ ਆਧਾਰ ਦੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਕੀਤਾ ਹੈ ਜੋ ਉਨ੍ਹਾਂ ਆਪਣੇ ਸਿੰਮ ਦੀ ਈ-ਵੈਰੀਫਿਕੇਸ਼ਨ ਰਾਹੀਂ ਕੰਪਨੀ ਨਾਲ ਸਾਂਝਾ ਕੀਤਾ ਸੀ। ਕੰਪਨੀ 'ਤੇ ਗੰਭੀਰ ਇਲਜ਼ਾਮ ਇਹ ਲੱਗੇ ਹਨ ਕਿ ਇਨ੍ਹਾਂ ਪੇਮੈਂਟ ਬੈਂਕ ਖਾਤਿਆਂ ਦੀ ਵਰਤੋਂ ਐਲ.ਪੀ.ਜੀ. ਰਸੋਈ ਗੈਸ ਸਬਸਿਡੀ ਹਾਸਲ ਕਰਨ ਸਬੰਧੀ ਕਰ ਰਹੀ ਸੀ। ਇਸ ਸਬੰਧੀ ਕੰਪਨੀ ਦੇ ਬੁਲਾਰੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ E-KYC ਦੇ ਮੁਅੱਤਲ ਹੋਣ ਬਾਰੇ ਆਦੇਸ਼ ਮਿਲੇ ਹਨ। ਉਸ ਨੇ ਦੱਸਿਆ ਕਿ ਇਹ ਹੁਕਮ ਏਅਰਟੈੱਲ ਪੇਮੈਂਟਸ ਬੈਂਕ ਨਾਲ ਜੁੜੀਆਂ ਕੁਝ ਪ੍ਰਕਿਰਿਆਵਾਂ ਤੋਂ ਸੰਤੁਸ਼ਟੀ ਹੋਣ ਤਕ ਲਾਗੂ ਰਹਿਣਗੇ। ਇਹ ਹਨ ਇਲਜ਼ਾਮ- ਕੰਪਨੀ 'ਤੇ ਇਲਜ਼ਾਮ ਲੱਗਾ ਹੈ ਕਿ ਏਅਰਟੈੱਲ ਪੇਅਮੈਂਟਸ ਬੈਂਕ ਦੇ 23 ਲੱਖ ਤੋਂ ਜ਼ਿਆਦਾ ਗਾਹਕਾਂ ਦੇ ਇਨ੍ਹਾਂ ਬੈਂਕ ਖਾਤਿਆਂ ਵਿੱਚ 47 ਕਰੋੜ ਤੋਂ ਵੀ ਜ਼ਿਆਦਾ ਰੁਪਏ ਮਿਲੇ ਹਨ, ਜਿਨ੍ਹਾਂ ਨੂੰ ਖੋਲ੍ਹੇ ਜਾਣ ਬਾਰੇ ਉਨ੍ਹਾਂ ਨੂੰ ਜਾਣਕਾਰੀ ਤਕ ਨਹੀਂ ਸੀ। ਸੂਤਰਾਂ ਨੇ ਦੱਸਿਆ ਹੈ ਕਿ ਇਹ ਮਾਮਲਾ UIDA ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਏਅਰਟੈੱਲ ਦੇ ਰਿਟੇਲਰਾਂ (ਦੁਕਾਨਦਾਰਾਂ) ਨੇ ਉਨ੍ਹਾਂ ਗਾਹਕਾਂ ਦੇ ਵੀ ਬੈਂਕ ਖਾਤੇ ਖੋਲ੍ਹ ਦਿੱਤੇ ਹਨ ਜਿਨ੍ਹਾਂ ਨੇ ਆਪਣੇ ਸਿੰਮ ਵੈਰੀਫਿਕੇਸ਼ਨ ਆਧਾਰ ਰਾਹੀਂ ਕਰਵਾਏ ਸਨ। ਇਸ ਬਾਰੇ ਗਾਹਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget