ਪੜਚੋਲ ਕਰੋ

ਮੰਗਲ ’ਤੇ 20 ਕਿਲੋਮੀਟਰ ਲੰਮੀ ਝੀਲ ! ਪਹਿਲੀ ਵਾਰ ਮਿਲੇ ਸਬੂਤ

  ਵਾਸ਼ਿੰਗਟਨ: ਵਿਗਿਆਨੀਆਂ ਨੂੰ ਮੰਗਲ ਗ੍ਰਹਿ ’ਤੇ ਤਰਲ ਅਵਸਥਾ ਵਿੱਚ ਪਾਣੀ ਦੀ ਮੌਜੂਦਗੀ ਦੇ ਸਬੂਤ ਮਿਲੇ ਹਨ। ਅਨੁਮਾਨ ਹੈ ਕਿ ਪਾਣੀ ਦੀ ਇਹ ਝੀਲ ਦੱਖਣੀ ਧਰੁਵ ’ਤੇ ਕਰੀਬ 20 ਕਿਲੋਮੀਟਰ ਦੇ ਇਲਾਕੇ ਵਿੱਚ ਫੈਲੀ ਹੋਈ ਹੈ। ਹਾਲਾਂਕਿ ਇਹ ਪਾਣੀ ਬਰਫ ਦੀ ਇੱਕ ਕਿਲੋਮੀਟਰ ਮੋਟੀ ਚੱਟਾਨ ਦੇ ਥੱਲੇ ਹੋ ਸਕਦਾ ਹੈ। ਇਹ ਜਾਣਕਾਰੀ ਯੂਰਪੀਅਨ ਸਪੇਸ ਏਜੰਸੀ ਦੇ ਮਾਰਸ ਐਕਸਪ੍ਰੈੱਸ ਆਰਬਿਟਰ ਨੇ ਦਿੱਤੀ ਹੈ। ਮੰਗਲ ’ਤੇ ਪਾਣੀ ਦੀ ਮੌਜੂਦਗੀ ਦੇ ਸਬੂਤ ਤਾਂ ਪਹਿਲਾਂ ਵੀ ਸਾਬਤ ਹੋਏ ਸਨ, ਪਰ ਪੂਰੀ ਝੀਲ ਹੋਣ ਦੇ ਸਬੂਤ ਪਹਿਲੀ ਵਾਰ ਮਿਲੇ ਹਨ। ਆਰਬਟਰ ਦੇ ਭੇਜੇ ਅੰਕੜਿਆਂ ਦਾ ਇਟਲੀ ਦੇ ਵਿਗਿਆਨੀਆਂ ਨੇ ਤਿੰਨ ਸਾਲ ਤਕ ਅਧਿਐਨ ਕੀਤਾ। ਇਸ ਵਿੱਚ ਉਨ੍ਹਾਂ ਪਤਾ ਕੀਤਾ ਕਿ ਰਡਾਰ ਵੱਲੋਂ ਭੇਜੀਆਂ ਤਰੰਗਾਂ ਬਰਫ ਨੂੰ ਤਾਂ ਪਾਰ ਨਹੀਂ ਕਰ ਰਹੀਆਂ ਸੀ ਪਰ ਦੱਖਣੀ ਧਰੁਵ ਦੇ ਕੋਲ ਜਾ ਕੇ ਵਾਪਸ ਜਾ ਰਹੀਆਂ ਸੀ। ਇਸ ਨਾਲ ਉੱਥੋ ਪਾਣੀ ਦੇ ਵੱਡੇ ਸਰੋਤ ਹੋਣ ਦੀ ਸੰਭਾਵਨਾ ਵਧ ਗਈ। ਓਪਨ ਯੂਨੀਵਰਸਿਟੀ ਦੇ ਪ੍ਰੋਫੈਸਰ ਡਾਕਟਰ ਮਨੀਸ਼ ਪਟੇਲ ਨੇ ਬੀਬੀਸੀ ਨੂੰ ਦੱਸਿਆ ਕਿ ਮੰਗਲ ਗ੍ਰਹਿ ’ਤੇ ਪਾਣੀ ਮਿਲਣ ਨਾਲ ਹੁਣ ਉੱਥੇ ਜੀਵਨ ਹੋਣ ਦੀ ਸੰਭਾਵਨਾ ਤਲਾਸ਼ੀ ਜਾ ਸਕਦੀ ਹੈ। ਹਾਲਾਂਕਿ ਉਨ੍ਹਾਂ ਦੀ ਮੌਜਦਗੀ ਤੇ ਜੀਵਨ ਦੇ ਪਨਪਣ ਵਿੱਚ ਕੋਈ ਸਬੰਧ ਨਹੀਂ ਦੱਸਿਆ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget