ਪੜਚੋਲ ਕਰੋ

ਸਮਾਰਟਫੋਨ ਹੋ ਜਾਏ ਲੌਕ ਤਾਂ ਘਰਾਓ ਨਾ, ਇੰਝ ਕਰੋ ਅਨਲੌਕ

ਨਵੀਂ ਦਿੱਲੀ: ਜਿੱਥੇ ਅੱਜ ਦੇ ਦੌਰ ‘ਚ ਸਮਾਰਟਫੋਨ ਨੇ ਤੁਹਾਡੇ ਕੰਮ ਨੂੰ ਆਸਾਨ ਕਰ ਦਿੱਤਾ ਹੈ, ਉੱਥੇ ਹੀ ਕੁਝ ਤਕਨੀਕਾਂ ਕਾਰਨ ਤੁਸੀਂ ਮੁਸ਼ਕਲ ‘ਚ ਵੀ ਪੈ ਜਾਂਦੇ ਹੋ। ਕਈ ਵਾਰ ਤੁਸੀਂ ਆਪਣੇ ਫੋਨ ਦਾ ਪਾਸਵਰਡ ਭੁੱਲ ਜਾਂਦੇ ਹੋ ਜਿਸ ਕਾਰਨ ਉਹ ਲੌਕ ਹੋ ਜਾਂਦਾ ਹੈ। ਕਈ ਵਾਰ ਅਜਿਹੇ ਆਪਸ਼ਨ ਖੁੱਲ੍ਹ ਜਾਂਦੇ ਹਨ, ਜਿਨ੍ਹਾਂ ਨੂੰ ਬੰਦ ਕਰਨ ‘ਚ ਘੰਟਿਆਂ ਦਾ ਸਮਾਂ ਲੱਗ ਜਾਂਦਾ ਹੈ। ਉਂਝ ਤਾਂ ਅੱਜਕੱਲ੍ਹ ਤਕਨੀਕ ਨੇ ਕਾਫੀ ਤਰੱਕੀ ਕਰ ਲਈ ਹੈ ਜਿਸ ਨਾਲ ਤੁਸੀਂ ਆਪਣੇ ਫੋਨ ਨੂੰ ਆਪਣੇ ਚਿਹਰੇ ਨਾਲ ਅਨਲੌਕ ਕਰ ਸਕਦੇ ਹੋ। ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਆਪਣੇ ਲੌਕ ਹੋਏ ਫੋਨ ਨੂੰ ਅਨਲੌਕ ਕਿਵੇਂ ਕਰ ਸਕਦੇ ਹੋ।
  1.    ਸਭ ਤੋਂ ਪਹਿਲਾਂ ਕਿਸੇ ਦੂਜੇ ਫੋਨ ਜਾਂ ਕੰਪਿਊਟਰ ਨਾਲ-https://myaccount.google.com/find-your-phone-guide URL ਟਾਈਪ ਕਰੋ।
 
  1.    ਇਸ ਤੋਂ ਬਾਅਦ ਓਕੇ ਕਰੋ।
 
  1.    ਹੁਣ ਆਪਣੇ ਫੋਨ ‘ਚ ਜੋ ਗੂਗਲ ਅਕਾਉਂਟ ਹੈ ਜਾਂ ਫੇਰ ਜਿਸ ਦਾ ਇਸਤੇਮਾਲ ਕਰਦੇ ਹੋ, ਉਸ ਨੂੰ ਲੌਗਇੰਨ ਕਰੋ।
 
  1.    ਇਸ ਤੋਂ ਬਾਅਦ ਜੀਮੇਲ ‘ਚ ਤੁਹਾਡੇ ਉਨ੍ਹਾਂ ਸਭ ਸਮਾਰਟਫੋਨਾਂ ਦੀ ਲਿਸਟ ਆ ਜਾਵੇਗੀ ਜਿਨ੍ਹਾਂ ‘ਚ ਤੁਸੀਂ ਆਪਣਾ ਲੌਗਇੰਨ ਵਾਲਾ ਜੀਮੇਲ ਅਕਾਉਂਟ ਦਾ ਇਸਤੇਮਾਲ ਕੀਤਾ ਹੈ।
 
  1.    ਇਸ ਤੋਂ ਬਾਅਦ ਉਸ ਲਿਸਟ ‘ਚ ਉਸ ਫੋਨ ਨੂੰ ਚੁਣੋ ਜਿਸ ਦਾ ਲੌਕ ਤੁਸੀਂ ਖੋਲ੍ਹਣਾ ਹੈ।
 
  1.    ਇਸ ਤੋਂ ਬਾਅਦ ਤੁਹਾਡੇ ਕੋਲ ਪਾਸ ਲੌਕ ਯੂਅਰ ਫੋਨ ਦਾ ਨਵਾਂ ਆਪਸ਼ਨ ਆਵੇਗਾ ਜਿੱਥੇ ਤੁਸੀਂ ਨਵਾਂ ਪਾਸਵਰਡ ਜਾਂ ਪਿਨ ਪਾਉਣਾ ਹੈ।
 
  1.    ਇਸ ਤੋਂ ਬਾਅਦ ਤੁਹਾਡੇ ਹੋਮ ਸਕਰੀਨ ਦਾ ਪਾਸਵਰਡ ਬਦਲ ਜਾਵੇਗਾ ਤੇ ਤੁਹਾਡਾ ਫੋਨ ਅਨਲੌਕ ਹੋ ਜਾਵੇਗਾ।
 
  1.    ਫੋਨ ਨੂੰ ਅਨਲੌਕ ਕਰਨ ਲਈ ਇੰਨਟਰਨੈੱਟ ਸੁਵਿਧਾ ਹੋਣਾ ਜ਼ਰੂਰੀ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget