ਪੜਚੋਲ ਕਰੋ

ਹੁਣ ਭਾਰਤ 'ਚ ਹੀ ਬਣਨਗੇ ਆਈਫੋਨ, 2500 ਕਰੋੜ ਦਾ ਲੱਗੇਗਾ ਪਲਾਂਟ

ਨਵੀਂ ਦਿੱਲੀ: ਐਪਲ ਦੀ ਸਭ ਤੋਂ ਮਹਿੰਗੀ ਸੀਰੀਜ-ਐਕਸ ਅਗਲੇ ਸਾਲ ਤੋਂ ਭਾਰਤ ‘ਚ ਹੀ ਬਣਨੇ ਸ਼ੁਰੂ ਹੋ ਜਾਣਗੇ। ਇਸ ਦਾ ਖ਼ੁਲਾਸਾ ਨਿਊਜ਼ ਏਜੰਸੀ ਨੇ ਆਪਣੀ ਰਿਪੋਰਟ ‘ਚ ਕੀਤਾ ਹੈ। ਰਾਈਟਰਸ ਮੁਤਾਬਕ ਤਾਇਵਾਨ ਦੀ ਕਾਨਟ੍ਰੈਕਟ ਮੈਨੂਫੈਕਚਰਿੰਗ ਕੰਪਨੀ ਫਾਕਸਕੌਨ 2019 ‘ਚ ਆਈਫੋਨ ਦੀ ਅਸੈਂਬਲਿੰਗ ਸ਼ੁਰੂ ਕਰ ਰਹੀ ਹੈ। ਖ਼ਬਰਾਂ ਨੇ ਕਿ ਫਾਕਸਕੌਨ ਨੇ ਤਮਿਲਨਾਡੂ ਦੇ ਸ਼੍ਰੀਪੇਰੂਬੰਦੂਰ ‘ਚ ਪਲਾਂਟ ‘ਤੇ 2500 ਕਰੋੜ ਰੁਪਏ ਖਰਚ ਕਰਨ ਦੀ ਤਿਆਰੀ ਕੀਤੀ ਹੈ। ਇਸ ਦੇ ਨਾਲ 25,000 ਨੌਕਰੀਆਂ ਵੀ ਮਿਲਣ ਦੀ ਉਮੀਦ ਹੈ। ਅਜੇ ਤਾਂ ਚੀਨ ਦੇ ਪਲਾਂਟ ‘ਚ ਆਈਫੋਨ ਦੀ ਅਸੈਂਬਲਿੰਗ ਹੁੰਦੀ ਹੈ। ਇਸ ਕਾਰਨ ਫੋਨ ਦੀਆਂ ਕੀਮਤਾਂ ਵੀ ਵੱਧ ਹਨ। ਭਾਰਤ ‘ਚ ਅਸੈਂਬਲਿੰਗ ਹੋਣ ਨਾਲ ਇਨ੍ਹਾਂ ਦੀਆਂ ਕੀਮਤਾਂ ਵੀ ਘਟ ਜਾਣਗੀਆਂ। ਹੁਣ ਭਾਰਤ 'ਚ ਹੀ ਬਣਨਗੇ ਆਈਫੋਨ, 2500 ਕਰੋੜ ਦਾ ਲੱਗੇਗਾ ਪਲਾਂਟ ਐਪਲ ਨੇ ਇਸ ਸਾਲ ਆਪਣੀ ਐਕਸ ਸੀਰੀਜ ਦੇ ਤਿੰਨ ਫੋਨ ਲੌਂਚ ਕੀਤੇ, ਜਿਨ੍ਹਾਂ ਨੂੰ ਭਾਰਤ ‘ਚ ਲੋਕਾਂ ਨੇ ਕੁਝ ਖਾਸ ਪਸੰਦ ਨਹੀਂ ਆਏ ਜਿਨ੍ਹਾਂ ਦਾ ਕਾਰਨ ਇਸ ਸੀਰੀਜ਼ ਦਾ ਮਹਿੰਗਾ ਹੋਣਾ ਹੈ ਪਰ ਭਾਰਤ ‘ਚ ਜਦੋਂ ਆਈਫੋਨ ਬਣਨੇ ਸ਼ੁਰੂ ਹੋ ਜਾਣਗੇ ਤਾਂ ਫੋਨ ਦੀਆਂ ਕੀਮਤਾਂ ‘ਚ ਵੀ ਕਮੀ ਆਵੇਗੀ।

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget