ਪੜਚੋਲ ਕਰੋ

ਵੀਜ਼ਾ ਤੇ ਮਾਸਟਰਕਾਰਡ ਵਰਗੀਆਂ ਕੰਪਨੀਆਂ ਲਾ ਰਹੀਆਂ ਡੇਟਾ ਨੂੰ ਸੰਨ੍ਹ

  ਮੁੰਬਈ: ਵੀਜ਼ਾ, ਮਾਸਟਰਕਾਰਡ ਤੇ ਅਮਰੀਕਨ ਐਕਸਪ੍ਰੈੱਸ ਵਰਗੀਆਂ ਅਮਰੀਕੀ ਕੰਪਨੀਆਂ ਭਾਰਤ ਦੇ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਭਾਰਤੀ ਰਿਜ਼ਰਵ ਬੈਂਕ ਦੇ ਨਿਰਦੇਸ਼ਾਂ ਅਨੁਸਾਰ, 16 ਅਕਤੂਬਰ ਤੋਂ ਵਿਦੇਸ਼ੀ ਕੰਪਨੀਆਂ ਨੂੰ ਭੁਗਤਾਨ ਸਬੰਧੀ ਸਾਰਾ ਡੇਟਾ ਭਾਰਤ ਵਿੱਚ ਹੀ ਸਟੋਰ ਕਰਨ ਲਈ ਕਿਹਾ ਗਿਆ ਸੀ। ਕੰਪਨੀਆਂ ਨੂੰ 15 ਅਕਤੂਬਰ ਰਾਤ 12 ਵਜੇ ਤਕ ਆਰਬੀਆਈ ਨੂੰ ਇਸ ਸਬੰਧ  ਰਿਪੋਰਟ ਦੇਣੀ ਸੀ ਪਰ, ਅਮਰੀਕੀ ਕਾਰਡ ਕੰਪਨੀਆਂ ਨੇ ਅਜਿਹਾ ਨਹੀਂ ਕੀਤਾ। ਜ਼ੁਰਮਾਨਾ ਲਾ ਸਕਦੀ RBI 'ਨਿਊਯਾਰਕ ਟਾਈਮਜ਼' ਦੀ ਰਿਪੋਰਟ ਅਨੁਸਾਰ ਆਰਬੀਆਈ ਨੇ ਚੇਤਾਵਨੀ ਦਿੱਤੀ ਕਿ ਤੈਅ ਸਮੇਂ ਤਕ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਵਾਲੀਆਂ ਕੰਪਨੀਆਂ 'ਤੇ ਕਾਰਵਾਈ ਕੀਤੀ ਜਾਵੇਗੀ। ਅਪਰੈਲ ਵਿੱਚ ਆਰਬੀਆਈ ਨੇ ਸਰਕੂਲਰ ਜਾਰੀ ਕਰਦਿਆਂ ਕਿਹਾ ਸੀ ਕਿ ਜਿਨ੍ਹਾਂ ਕੰਪਨੀਆਂ ਦੇ ਸਰਵਰ ਵਿਦੇਸ਼ਾਂ ਵਿੱਚ ਹਨ, ਉਨ੍ਹਾਂ ਨੂੰ ਪੇਅਮੈਂਟ ਸਿਸਟਮ ਨਾਲ ਸਬੰਧਤ ਡਾਟਾ ਭਾਰਤ ਵਿੱਚ ਹੀ ਸਟੋਰ ਕਰਨਾ ਪਵੇਗਾ। ਅਮਰੀਕੀ ਕੰਪਨੀਆਂ ਨੇ 12 ਮਹੀਨਿਆਂ ਦਾ ਹੋਰ ਸਮਾਂ ਮੰਗਿਆ ਹੈ। ਕੰਪਨੀਆਂ ਦਾ ਦਲੀਲ ਹੈ ਕਿ ਉਨ੍ਹਾਂ ਦੀਆਂ ਮਸ਼ੀਨਾਂ ਦਾ ਸਿਸਟਮ ਦੁਨੀਆ ਭਰ ਵਿੱਚ ਇੱਕੋ ਜਿਹਾ ਹੈ। ਸਿਰਫ ਭਾਰਤ ਲਈ ਇਸ ਨੂੰ ਇੰਨੀ ਜਲਦੀ ਨਹੀਂ ਬਦਲਿਆ ਨਹੀਂ ਜਾ ਸਕਦਾ। ਅਮਰੀਕਾ ਦੇ ਉਪ ਵਪਾਰਕ ਪ੍ਰਤੀਨਿਧੀ ਡੇਨਿਸ ਸ਼ੀਆ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸੂਚਨਾ ਦੇ ਮੁਕਤ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਉਹ ਡੇਟਾ ਦੀ ਲੋਕਲਾਈਜ਼ੇਸ਼ਨ ਨਹੀਂ ਚਾਹੁੰਦੇ। ਸ਼ੀਆ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਦੇਸ਼ਾਂ ਨੂੰ ਫਿਰ ਤੋਂ ਸੋਚਣਾ ਚਾਹੀਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅਮਰੀਕੀ ਵਿੱਤੀ ਕੰਪਨੀਆਂ ਦੀਆਂ ਸ਼ਿਕਾਇਤਾਂ ਦੇ ਬਾਅਦ ਉੱਥੋਂ ਦੇ ਅਧਿਕਾਰੀਆਂ ਨੇ ਡੇਟਾ ਸਥਾਨੀਕਰਨ ’ਤੇ ਇਤਰਾਜ਼ ਜਤਾਇਆ ਸੀ। ਮੋਬਾਈਲ ਮੈਸੇਜਿੰਗ ਐਪ ਵ੍ਹੱਟਸਐਪ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਦਾ ਪਾਲਣ ਕਰੇਗਾ। ਉਸ ਨੇ ਭੁਗਤਾਨ ਸਬੰਧਤ ਡਾਟਾ ਨੂੰ ਭਾਰਤ ਵਿੱਚ ਸਟੋਰ ਕਰਨ ਲਈ ਇਕ ਸਿਸਟਮ ਤਿਆਰ ਕਰ ਲਿਆ ਹੈ। ਅਮੇਜ਼ਨ ਨੇ ਵੀ ਕਿਹਾ ਸੀ ਕਿ ਉਹ ਨਿਯਮ ਪੂਰੇ ਕਰਨ ਲਈ ਕੰਮ ਕਰ ਰਿਹਾ ਹੈ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget