ਪੜਚੋਲ ਕਰੋ

ਸਾਵਧਾਨ! ਸਮਾਰਟਫੋਨ ਦਾ ਜ਼ਿਆਦਾ ਇਸਤੇਮਾਲ ਖ਼ਤਰਨਾਕ

ਨਵੀਂ ਦਿੱਲੀ: ਰਿਲੈਕਸ ਹੋਣ ਜਾਂ ਟਾਈਮਪਾਸ ਲਈ ਸਮਾਰਟਫੋਨ ਦੇ ਜ਼ਿਆਦਾ ਇਸਤੇਮਾਲ ਦੇ ਕਈ ਨੁਕਸਾਨ ਹੋ ਸਕਦੇ ਹਨ। ਇੱਕ ਰਿਪੋਰਟ ਮੁਤਾਬਕ ਸਮਾਰਟਫੋਨ ਦੀ ਜ਼ਿਆਦਾ ਵਰਤੋਂ ਬਾਅਦ ਨਾਕਾਰਾਤਮਕ ਭਾਵਨਾਵਾਂ ‘ਚ ਵਾਧਾ ਹੋ ਜਾਂਦਾ ਹੈ। ਇਸ ਨਾਲ ਜੀਵਨ ਦੇ ਮਕਸਦ ਦੀ ਭਾਵਨਾ ਵੀ ਪ੍ਰਭਾਵਿਤ ਹੋ ਸਕਦੀ ਹੈ। ਇਹ ਰਿਪੋਰਟ ਕੰਪਿਊਟਰ ਇੰਨ ਹਿਊਮਨ ਬਿਹੇਵੀਅਰ ਨਾਂ ਦੇ ਮੈਗਜ਼ੀਨ ‘ਚ ਪ੍ਰਕਾਸ਼ਤ ਹੋਈ ਹੈ। ਇਹ ਪਹਿਲੀ ਖੋਜ ਹੈ ਜਿਸ ‘ਚ ਇਸ ਗੱਲ ਦਾ ਮੁਲਾਂਕਣ ਕੀਤਾ ਗਿਆ ਹੈ ਕਿ ਸਮਾਰਟਫੋਨ ਦਾ ਇਸਤੇਮਾਲ ਕਿਵੇਂ ਜ਼ਿੰਦੀ ‘ਤੇ ਔਬਜੈਕਟਿਵ ਤੇ ਮੈਂਟਲੀ ਸੈਟਿਸਫੈਕਸ਼ਨ ਨਾਲ ਜੁੜਿਆ ਹੈ। ਸਾਵਧਾਨ! ਸਮਾਰਟਫੋਨ ਦਾ ਜ਼ਿਆਦਾ ਇਸਤੇਮਾਲ ਖ਼ਤਰਨਾਕ ਆਸਟ੍ਰੇਲੀਆ ਦੀ ਡੀਕਿਨ ਯੂਨੀਵਰਸੀਟੀ ‘ਚ ਖੋਜੀਆਂ ਨੇ ਦੱਸਿਆ ਕਿ ਆਦਤ ਕਰਕੇ ਤੇ ਮਨੋਰੰਜਨ ਕਰਕੇ ਸਮਾਰਟਫੋਨ ਦਾ ਇਸਤੇਮਾਲ ਕਰਨ ਨਾਲ ਲੋਕ ਜੀਵਨ ‘ਚ ਸੰਤੁਸ਼ਟੀ ‘ਚ ਕਮੀ ਦਾ ਸ਼ਿਕਾਰ ਹੋ ਰਹੇ ਹਨ। ਇਸ ਰਿਸਰਚ ‘ਚ 500 ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਮਾਰਟਫੋਨ ਦਾ ਫੋਨ ਕਾਲ ਤੇ ਮੈਸੇਜ ਲਈ ਇਸਤਮਾਲ ਸਕਾਰਾਤਮਕ ਪ੍ਰਭਾਅ ਵੀ ਪਾਉਂਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ

PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026

Embed widget