ਪੜਚੋਲ ਕਰੋ

ਵੀਵੋ ਨੇ ਉਤਾਰਿਆ 10 ਜੀਬੀ ਰੈਮ ਵਾਲਾ ਸਮਾਰਟਫੋਨ, ਡਿਊਲ ਡਿਸਪਲੇ

ਨਵੀਂ ਦਿੱਲੀ: ਚੀਨੀ ਕੰਪਨੀ ਵੀਵੋ ਨੇ ਆਪਣੇ ਫਲੈਗਸ਼ਿਪ ਸਮਾਰਟਫੋਨ Nex ਦਾ ਡਿਊਲ ਅਡੀਸ਼ਨ ਚੀਨ ‘ਚ ਲੌਂਚ ਕਰ ਦਿੱਤਾ ਹੈ। ਇਸ ਫੋਨ ‘ਚ ਦੋ ਡਿਸਪਲੇ ਦਿੱਤੇ ਗਏ ਹਨ। ਫਰੰਟ ‘ਚ 6.39 ਇੰਚ ਦੀ ਸਕਰੀਨ ਹੈ, ਜਿਸ ਦਾ ਰੈਜੋਲਿਊਸ਼ਨ 1080X2340 ਪਿਕਸਲ ਹੈ ਤੇ ਰਿਅਰ ਪੈਨਲ ‘ਤੇ 5.49 ਇੰਚ ਦੀ ਸਕਰੀਨ ਹੈ ਜਿਸ ਦਾ ਰੈਜੋਲਿਊਸ਼ਨ 1080X1920 ਪਿਕਸਲ ਹੈ। ਇਸ ਤੋਂ ਇਲਾਵਾ ਰਿਅਰ ਕੈਮਰੇ ‘ਚ ਵੀ ਟ੍ਰਿਪਲ ਕੈਮਰਾ ਸੈਟਅੱਪ ਵੀ ਦਿੱਤਾ ਗਿਆ ਹੈ। ਇਸ ਦਾ ਪ੍ਰਾਇਮਰੀ ਸੈਂਸਰ 12 ਮੈਗਾਪਿਕਸਲ ਤੇ ਸੈਕੰਡਰੀ ਸੈਂਸਰ 2 ਮੈਗਾਪਿਕਸਲ ਦਾ ਹੈ। ਜਦਕਿ ਤੀਜਾ ਕੈਮਰਾ ਟਾਈਮ ਆਫ ਫਲਾਈਟ ਹੈ, ਜੋ ਅਡਵਾਂਸ ਫੇਸ ਅਨਲੌਕ ਨੂੰ ਵੀ ਸਪੋਰਟ ਕਰਦਾ ਹੈ। ਇਸ ਤੋਂ ਇਲਾਵਾ ਇਸ ਦੇ ਕੈਮਰੇ ਦੇ ਚਾਰੇ ਪਾਸੇ ਇੱਕ ਰਿੰਗ ਹੈ ਜੋ ਬੇਹੱਦ ਖਾਸ ਹੈ। ਵੀਵੋ ਨੇ ਉਤਾਰਿਆ 10 ਜੀਬੀ ਰੈਮ ਵਾਲਾ ਸਮਾਰਟਫੋਨ, ਡਿਊਲ ਡਿਸਪਲੇ ਇਹ ਰਿੰਗ ਕਿਸੇ ਵੀ ਐਪ ’ਤੇ ਨੋਟੀਫਿਕੇਸ਼ਨ ਆਉਣ ‘ਤੇ ਵੱਖ-ਵੱਖ ਰੰਗਾਂ ਦਾ ਬੈਂਡ ਬਣਾਉਂਦੀ ਹੈ। ਇਸ ਫੋਨ ‘ਚ ਸਿੰਗਲ ਕੈਮਰਾ ਹੀ ਦਿੱਤਾ ਗਿਆ ਹੈ ਜਿਸ ਦੇ ਬੈਕ ਕੈਮਰੇ ਨਾਲ ਹੀ ਸੈਲਫੀ ਕਲਿੱਕ ਕੀਤੀ ਜਾ ਸਕੇਗੀ। ਫੋਨ ਦੀ ਸਪੈਸੀਫਿਕੇਸ਼ਨ: 6.39 ਇੰਚ ਤੇ 5.49 ਇੰਚ ਦਾ ਡਿਸਪਲੇ 845 ਪ੍ਰੋਸੈਸਰ ਸਨੈਪਡ੍ਰੈਗਨ 10 ਜੀਬੀ ਰੈਮ ਤੇ 128 ਜੀਬੀ ਸਟੋਰੇਜ਼ ਕੈਮਰਾ 12+2+TOF ਬੈਟਰੀ 3500 mAh, ਜੋ ਫਾਸਟ ਚਾਰਜ਼ਿੰਗ ਨੂੰ ਸਪੌਟ ਕਰਦੀ ਹੈ ਸਿਕਊਰਟੀ ਇੰਨ ਡਿਸਪਲੇ, ਫਿੰਗਰਪ੍ਰਿੰਟ ਸੈਂਸਰ ਤੇ ਫੇਸ ਅਨਲੌਕ ਓਐਸ ਐਂਡ੍ਰਾਈਡ 9.0 ਪਾਈ ਇਨ੍ਹਾਂ ਸਭ ਖਾਸੀਅਤਾਂ ਨਾਲ ਇਸ ਦੀ ਕੀਮਤ 50 ਹਜ਼ਾਰ ਤੋਂ ਜ਼ਿਆਦਾ ਹੀ ਹੋਵੇਗੀ। ਫੋਨ ਅਜੇ ਚੀਨ ‘ਚ ਲੌਂਚ ਹੋਇਆ ਹੈ ਪਰ ਇਸ ਨੂੰ ਭਾਰਤ ‘ਚ ਕਦੋਂ ਲੌਂਚ ਕੀਤਾ ਜਾਣਾ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਫੋਨ ਦੀ ਸੇਲ 29 ਦਸੰਬਰ ਤੋਂ ਸ਼ੁਰੂ ਹੋ ਜਾਵੇਗੀ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

Embed widget