ਪੜਚੋਲ ਕਰੋ

ਹੁਣ ਆਏਗਾ ਦੋ ਸਕਰੀਨਾਂ ਵਾਲਾ ਸਮਾਰਟਫੋਨ, ਰੀਅਰ ਕੈਮਰੇ ਨਾਲ ਹੀ ਸੈਲਫੀ

ਚੰਡੀਗੜ੍ਹ: ਅਗਲੇ ਮਹੀਨੇ ਵੀਵੋ ਆਪਣਾ ਨਵਾਂ ਫਲੈਗਸ਼ਿਪ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਵੀਵੋ Nex 2 ਦੇ ਨਾਂ ਹੇਠ ਬਾਜ਼ਾਰ ’ਚ ਉਤਾਰਿਆ ਜਾ ਸਕਦਾ ਹੈ। ਫੋਨ ਬਾਰੇ ਕੁਝ ਜਾਣਕਾਰੀ ਵੀ ਲੀਕ ਹੋਈ ਹੈ। ਚੀਨੀ ਵੈੱਬਸਾਈਟ Weibo ਦੀ ਰਿਪੋਰਟ ਮੁਤਾਬਕ ਇਸ ਫੋਨ ਵਿੱਚ ਦੋ ਸਕਰੀਨਾਂ ਮਿਲ ਸਕਦੀਆਂ ਹਨ। ਇਸ ਦੇ ਨਾਲ ਹੀ ਫੋਨ ਵਿੱਚ ਫਰੰਟ ਕੈਮਰਾ ਨਹੀਂ ਹੋਏਗਾ ਬਲਕਿ ਰੀਅਰ ਕੈਮਰੇ ਨਾਲ ਹੀ ਸੈਲਫੀ ਲਈ ਜਾ ਸਕੇਗੀ। ਹਾਲਾਂਕਿ ਕੰਪਨੀ ਨੇ ਇਸ ਸਬੰਧੀ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਇਸ ਰਿਪੋਰਟ ਮੁਤਾਬਕ ਵੀਵੋ ਦੇ ਇਸ ਸਮਾਰਟਫੋਨ ਦੇ ਫਰੰਟ ਪੈਨਲ ’ਤੇ ਫੁੱਲ ਸਕਰੀਨ ਡਿਸਪਲੇਅ ਦਿੱਤੀ ਜਾ ਸਕਦੀ ਹੈ। ਯਾਨੀ ਇਸ ਵਿੱਚ ਕਿਸੇ ਤਰ੍ਹਾਂ ਦੀ ਨੌਚ ਜਾਂ ਬੇਜ਼ਲ ਨਹੀਂ ਹੋਣਗੇ। ਰੀਅਰ ਪੈਨਲ ’ਤੇ ਤੀਹਰੇ ਕੈਮਰੇ ਹੇਠਾਂ ਦੂਜਾ ਡਿਸਪਲੇਅ ਮਿਲੇਗਾ। ਪਿਛਲੇ ਮਹੀਨੇ ਚੀਨ ਵਿੱਚ ਡੂਅਲ ਸਕ੍ਰੀਨ ਵਾਲਾ ਫੋਨ Nubia X ਲਾਂਚ ਕੀਤਾ ਗਿਆ ਹੈ ਤੇ ਵੀਵੋ Nex 2 ਦਾ ਡਿਜ਼ਾਈਨ ਵੀ ਇਸੇ ਫੋਨ ਵਰਗਾ ਹੋ ਸਕਦਾ ਹੈ। Nubia X ਵਿੱਚ ਵੀ ਫਰੰਟ ਕੈਮਰਾ ਨਹੀਂ ਹੈ। ਰੀਅਰ ਕੈਮਰੇ ਦਾ ਇਸਤੇਮਾਲ ਹੀ ਸੈਲਫੀ ਲੈਣ ਲਈ ਕੀਤਾ ਜਾ ਸਕਦਾ ਹੈ ਵੀਵੋ ਦੇ ਫੋਨ ਵਿੱਚ ਵੀ ਇਸੇ ਤਰ੍ਹਾਂ ਦਾ ਕਨਸੈਪਟ ਇਸਤੇਮਾਲ ਹੋਏਗਾ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget