ਪੜਚੋਲ ਕਰੋ

ਲਾਂਚ ਤੋਂ ਪਹਿਲਾਂ Vivo V17 ਦੀਆਂ ਤਸਵੀਰਾਂ ਲੀਕ, ਸਾਹਮਣੇ ਆਈ ਜਾਣਕਾਰੀ

ਬਾਜ਼ਾਰ ਵਿੱਚ Vivo ਦੇ ਸਮਾਰਟਫੋਨ ਦੀ ਕਾਫੀ ਮੰਗ ਹੈ। ਹੁਣ ਖ਼ਬਰ ਹੈ ਕਿ ਕੰਪਨੀ ਆਪਣੀ V ਸੀਰੀਜ਼ ਦਾ ਨਵਾਂ ਸਮਾਰਟਫੋਨ ਲਿਆਉਣ ਜਾ ਰਹੀ ਹੈ। ਖਬਰਾਂ ਮੁਤਾਬਕ ਵੀਵੋ ਦਾ ਆਉਣ ਵਾਲਾ ਸਮਾਰਟਫੋਨ Vivo V17 ਹੋ ਸਕਦਾ ਹੈ।

ਨਵੀਂ ਦਿੱਲੀ: ਬਾਜ਼ਾਰ ਵਿੱਚ Vivo ਦੇ ਸਮਾਰਟਫੋਨ ਦੀ ਕਾਫੀ ਮੰਗ ਹੈ। ਹੁਣ ਖ਼ਬਰ ਹੈ ਕਿ ਕੰਪਨੀ ਆਪਣੀ V ਸੀਰੀਜ਼ ਦਾ ਨਵਾਂ ਸਮਾਰਟਫੋਨ ਲਿਆਉਣ ਜਾ ਰਹੀ ਹੈ। ਖਬਰਾਂ ਮੁਤਾਬਕ ਵੀਵੋ ਦਾ ਆਉਣ ਵਾਲਾ ਸਮਾਰਟਫੋਨ Vivo V17 ਹੋ ਸਕਦਾ ਹੈ। ਇਸ ਫੋਨ ਦੀਆਂ ਫੋਟੋਆਂ ਲੀਕ ਹੋ ਗਈਆਂ ਹਨ। ਇਹ ਤਸਵੀਰਾਂ Hi-Tech.Mail ਨੇ ਲੀਕ ਕੀਤੀਆਂ ਹਨ। ਫੋਨ ਦੀਆਂ ਸਾਹਮਣੇ ਆਈਆਂ ਤਸਵੀਰਾਂ ਨੂੰ ਵੇਖ ਕੇ ਲੱਗਦਾ ਹੈ ਕਿ ਇਸ ਫੋਨ 'ਚ ਚਾਰ ਬੈਕ ਕੈਮਰਾ ਦਿੱਤੇ ਜਾਣਗੇ। ਤਸਵੀਰ 'ਚ, ਕੈਮਰਾ ਡਾਈਮੰਡ ਸ਼ੇਪ ਵਿੱਚ ਕੈਮਰਾ ਮੋਡਿਊਲ ਤੇ ਗਰੇਡੀਐਂਟ ਫਿਨਿਸ਼ਿੰਗ ਵੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਇਸ ਫੋਨ 'ਚ LED ਫਲੈਸ਼ ਹੇਠੋਂ ਮੌਜੂਦ ਹੋਵੇਗੀ। ਇਸ ਦਾ ਇੱਕ ਕੈਮਰਾ 48 ਮੈਗਾਪਿਕਸਲ ਦਾ ਹੋਵੇਗਾ। ਸਟੋਰੇਜ ਦੀ ਗੱਲ ਕਰੀਏ ਤਾਂ ਵੀਵੋ ਵੀ 17 ਨੂੰ 8GB ਰੈਮ ਤੇ 128 GB ਤੱਕ ਦੀ ਇੰਟਰਨਲ ਸਟੋਰੇਜ਼ ਮਿਲੇਗੀ। ਇਸ ਦੇ ਨਾਲ ਹੀ ਫੋਨ ਦੀ ਬੈਟਰੀ 4500mAh ਦੀ ਹੋਵੇਗੀ। ਫਿਲਹਾਲ ਇਸ ਫੋਨ ਦੇ ਬਾਰੇ 'ਚ ਹੋਰ ਜਾਣਕਾਰੀ ਨਹੀਂ ਮਿਲੀ ਹੈ। ਪਿਛਲੇ ਦਿਨਾਂ 'ਚ ਕੰਪਨੀ ਨੇ Vivo V17 pro ਨੂੰ ਭਾਰਤੀ ਬਾਜ਼ਾਰ ਵਿੱਚ ਲਾਂਚ ਕੀਤਾ। ਮੰਨਿਆ ਜਾ ਰਿਹਾ ਹੈ ਕਿ Vivo V17 ਦੀ ਤਰ੍ਹਾਂ Vivo V17 pro ਵੀ ਹੋਵੇਗਾ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget