ਪੜਚੋਲ ਕਰੋ

ਐਮਜ਼ਾਨ-ਫਲਿੱਪਕਾਰਟ 'ਤੇ ਸ਼ੁਰੂ ਹੋਈ Vivo V17 ਦੀ ਸੇਲ, ਮਿਲ ਰਹੇ ਨੇ ਜ਼ਬਰਦਸਤ ਆਫਰ

ਚੀਨ ਦੀ ਸਮਾਰਟਫੋਨ ਕੰਪਨੀ Vivo ਨੇ ਹਾਲ ਹੀ 'ਚ ਭਾਰਤ 'ਚ ਆਪਣਾ ਨਵਾਂ ਸਮਾਰਟਫੋਨ Vivo V17 ਲਾਂਚ ਕੀਤਾ ਹੈ। ਇਸ ਦੀ ਸੇਲ ਭਾਰਤ 'ਚ ਅੱਜ ਤੋਂ ਸ਼ੁਰੂ ਹੋ ਗਈ ਹੈ। ਗਾਹਕ ਇਸ ਨੂੰ Vivo.com ਤੋਂ ਇਲਾਵਾ ਐਮਜ਼ਾਨ ਤੇ ਫਲਿੱਪਕਾਰਟ ਤੋਂ ਖਰੀਦ ਸਕਦੇ ਹਨ।

ਨਵੀਂ ਦਿੱਲੀ: ਚੀਨ ਦੀ ਸਮਾਰਟਫੋਨ ਕੰਪਨੀ Vivo ਨੇ ਹਾਲ ਹੀ 'ਚ ਭਾਰਤ 'ਚ ਆਪਣਾ ਨਵਾਂ ਸਮਾਰਟਫੋਨ Vivo V17 ਲਾਂਚ ਕੀਤਾ ਹੈ। ਇਸ ਦੀ ਸੇਲ ਭਾਰਤ 'ਚ ਅੱਜ ਤੋਂ ਸ਼ੁਰੂ ਹੋ ਗਈ ਹੈ। ਗਾਹਕ ਇਸ ਨੂੰ Vivo.com ਤੋਂ ਇਲਾਵਾ ਐਮਜ਼ਾਨ ਤੇ ਫਲਿੱਪਕਾਰਟ ਤੋਂ ਖਰੀਦ ਸਕਦੇ ਹਨ। ਇਸ ਤੋਂ ਇਲਾਵਾ ਇਸ ਨੂੰ ਵੀਵੋ ਸਟੋਰ ਤੋਂ ਵੀ ਖਰੀਦਿਆ ਜਾ ਸਕਦਾ ਹੈ। ਕੈਸ਼ਬੈਕ ਆਫਰ: ਇਸ ਨਾਲ ਡਿਸਕਾਉਂਟ ਵੀ ਦਿੱਤਾ ਜਾ ਰਿਹਾ ਹੈ। ਜੇ ਤੁਸੀਂ HDFC Bank, ICICI Bank ਜਾਂ IDFC Bank ਕਾਰਡ ਹੋਲਡਰ ਹੋ ਤਾਂ ਤੁਹਾਨੂੰ 5% ਕੈਸ਼ਬੈਕ ਮਿਲੇਗਾ। ਰਿਲਾਇੰਸ ਜੀਓ ਯੂਜ਼ਰਸ ਇਸ ਦੀ ਖਰੀਦ 'ਤੇ 12,000 ਰੁਪਏ ਦਾ ਲਾਭ ਲੈ ਸਕਦਾ ਹੈ। ਐਮਜ਼ਾਨ-ਫਲਿੱਪਕਾਰਟ 'ਤੇ ਸ਼ੁਰੂ ਹੋਈ Vivo V17 ਦੀ ਸੇਲ, ਮਿਲ ਰਹੇ ਨੇ ਜ਼ਬਰਦਸਤ ਆਫਰ ਡਿਸਪਲੇਅ: ਨਵੀਂ Vivo V17 'ਚ ਫੁੱਲ HD+ ਦੇ 6.38 ਇੰਚ ਦੀ ਸੁਪਰ ਐਮੋਲੇਡ ਡਿਸਪਲੇਅ 'ਚ ਯੂਜ਼ਰਸ ਨੂੰ ਫਿਲਮਾਂ, ਫੋਟੋਆਂ ਤੇ ਗੇਮਜ਼ ਖੇਡਣ ਦਾ ਬਿਲਕੁਲ ਨਵਾਂ ਤਜ਼ਰਬਾ ਮਿਲੇਗਾ। ਫੋਨ ਦਾ ਡਿਜ਼ਾਈਨ ਸਲੀਕ ਤੇ ਪ੍ਰੀਮੀਅਮ ਲੱਗ ਰਿਹਾ ਹੈ। ਇਸ ਦੀ ਬਾਡੀ ਪਲਾਸਟਿਕ 'ਚ ਬਣਾਇਆ ਗਈ ਹੈ। ਕੈਮਰਾ: ਨਵੇਂ ਵੀਵੋ ਵੀ 17 ਦੇ ਰਿਅਰ 'ਚ ਕਵਾਡ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ '48 ਮੈਗਾਪਿਕਸਲ ਦਾ AI ਪ੍ਰਾਇਮਰੀ ਸੈਂਸਰ, 8 ਮੈਗਾਪਿਕਸਲ ਦਾ ਸੁਪਰ ਵਾਈਡ ਐਂਗਲ ਲੈਂਜ਼, 2 ਮੈਗਾਪਿਕਸਲ ਦਾ ਲੈਂਸ ਤੇ 2 ਮੈਗਾਪਿਕਸਲ ਦਾ ਸੁਪਰ ਮੈਕਰੋ ਲੈਂਜ਼ ਸ਼ਾਮਲ ਹੈ। ਸਿਰਫ ਇੰਨਾ ਹੀ ਨਹੀਂ, ਸੈਲਫੀ ਲਵਰਸ ਲਈ ਇਸ ਦੇ ਫਰੰਟ '32 ਮੈਗਾਪਿਕਸਲ ਦਾ ਕੈਮਰਾ ਹੈ, ਜੋ ਸੁਪਰ ਨਾਈਟ ਸੈਲਫੀ ਮੋਡ ਨਾਲ ਲੈਸ ਹੈ। ਐਮਜ਼ਾਨ-ਫਲਿੱਪਕਾਰਟ 'ਤੇ ਸ਼ੁਰੂ ਹੋਈ Vivo V17 ਦੀ ਸੇਲ, ਮਿਲ ਰਹੇ ਨੇ ਜ਼ਬਰਦਸਤ ਆਫਰ ਪ੍ਰਫਾਰਮੈਂਸ: ਪ੍ਰਫਾਰਮੈਂਸ ਲਈ ਨਵਾਂ ਵੀਵੋ ਵੀ 17 ਆੱਕਟਾ-ਕੋਰ ਕੁਆਲਕਾਮ ਸਨੈਪਡ੍ਰੈਗਨ 675 ਪ੍ਰੋਸੈਸਰ ਨਾਲ ਲੈਸ ਹੈ। ਸੁਰੱਖਿਆ ਲਈ ਇਸ 'ਚ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਹੈ। ਬੈਟਰੀ ਦੀ ਗੱਲ ਕਰੀਏ ਤਾਂ ਇਸ ਦੀ ਬੈਟਰੀ 4,500 mAh ਦੀ ਹੈ, ਜੋ ਡਿਊਲ ਇੰਜਣ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਇਹ ਫੋਨ ਫਨਟਚ ਓਐਸ 9.2 'ਤੇ ਕੰਮ ਕਰਦਾ ਹੈ, ਜੋ ਐਂਡਰਾਇਡ 9 ਪਾਈ 'ਤੇ ਅਧਾਰਤ ਹੈ। ਕੁਨੈਕਟੀਵਿਟੀ ਲਈ ਬਲੂਟੁੱਥ 5.0, ਡਿਊਲ 4 ਜੀ, ਡਿਊਲ ਬੈਂਡ ਵਾਈ-ਫਾਈ, ਯੂਐਸਬੀ ਟਾਈਪ-ਸੀ ਪੋਰਟ ਵਰਗੇ ਫੀਚਰਸ ਦਿੱਤੇ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget