ਪੜਚੋਲ ਕਰੋ

Vivo V21 5G ‘ਤੇ ਮਿਲ ਰਹੀ 2000 ਦੀ ਬੰਪਰ ਛੋਟ, ਫੋਨ ‘ਚ ਕਈ ਦਮਦਾਰ ਫੀਚਰਸ

ਫੋਨ 'ਚ 44 ਮੈਗਾਪਿਕਸਲ ਦਾ ਫਰੰਟ ਕੈਮਰਾ ਅਤੇ 64 ਮੈਗਾਪਿਕਸਲ ਦਾ ਪ੍ਰਾਇਮਰੀ ਰੀਅਰ ਕੈਮਰਾ ਵਰਗੀਆਂ ਵਿਸ਼ੇਸ਼ਤਾਵਾਂ ਹਨ। ਇਸ ਦੀ ਵਿਕਰੀ ਫਲਿੱਪਕਾਰਟ, ਵੀਵੋ ਈ ਸਟੋਰ ਅਤੇ ਆਫਲਾਈਨ ਸਟੋਰਾਂ ਤੋਂ ਸ਼ੁਰੂ ਹੋ ਗਈ ਹੈ।

ਨਵੀਂ ਦਿੱਲੀ: ਭਾਰਤ ਵਿੱਚ Vivo V21 ਸਮਾਰਟਫੋਨ ਨੂੰ ਪਿਛਲੇ ਮਹੀਨੇ ਲਾਂਚ ਕੀਤਾ ਗਿਆ ਸੀ। ਇਸ ਫੋਨ ਦੀ ਵਿਕਰੀ ਅੱਜ ਤੋਂ ਹੀ ਸ਼ੁਰੂ ਹੋ ਗਈ ਹੈ। ਫੋਨ ਦੀ ਵਿਸ਼ੇਸ਼ਤਾ ਇਸ ਦਾ ਪ੍ਰੀਮੀਅਮ ਤੇ ਸਲਿਮ ਡਿਜ਼ਾਈਨ ਅਤੇ ਕੈਮਰਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਆਪਣੇ ਸੈਗਮੈਂਟ ਦਾ ਦਾ ਸਭ ਤੋਂ ਵਧੀਆ ਕੈਮਰਾ ਸਮਾਰਟਫੋਨ ਹੈ।

ਇਹ ਸਮਾਰਟਫੋਨ 5G  ਸਪੋਰਟ ਦੇ ਨਾਲ ਆਇਆ ਹੈ। ਵੀਵੋ ਦੇ ਇਸ ਲੇਟੈਸਟ ਫੋਨ 'ਚ 90 ਹਰਟਜ਼ ਦੀ ਰਿਫਰੈਸ਼ ਰੇਟ AMOLED ਡਿਸਪਲੇਅ ਦਿੱਤੀ ਗਈ ਹੈ। ਫੋਨ 'ਚ 44 ਮੈਗਾਪਿਕਸਲ ਦਾ ਫਰੰਟ ਕੈਮਰਾ ਅਤੇ 64 ਮੈਗਾਪਿਕਸਲ ਦਾ ਪ੍ਰਾਇਮਰੀ ਰੀਅਰ ਕੈਮਰਾ ਵਰਗੀਆਂ ਵਿਸ਼ੇਸ਼ਤਾਵਾਂ ਹਨ। ਇਸ ਦੀ ਵਿਕਰੀ ਫਲਿੱਪਕਾਰਟ, ਵੀਵੋ ਈ ਸਟੋਰ ਅਤੇ ਆਫਲਾਈਨ ਸਟੋਰਾਂ ਤੋਂ ਸ਼ੁਰੂ ਹੋ ਗਈ ਹੈ।

ਜੇ ਤੁਸੀਂ ਇਸ ਨੂੰ HDFC ਕ੍ਰੈਡਿਟ ਕਾਰਡ ਨਾਲ ਖਰੀਦਦੇ ਹੋ ਜਾਂ ਐਚਡੀਐਫਸੀ ਕ੍ਰੈਡਿਟ ਅਤੇ ਡੈਬਿਟ ਕਾਰਡ ਨਾਲ EMI ਉਤੇ ਫੋਨ ਨੂੰ ਖਰੀਦਦੇ ਹੋ, ਤਾਂ ਤੁਹਾਨੂੰ 2000 ਰੁਪਏ ਦੀ ਛੋਟ ਮਿਲ ਸਕਦੀ ਹੈ। ਐਕਸਚੇਂਜ ਵਿਚ ਡਿਵਾਈਸ ਨੂੰ ਖਰੀਦਣ 'ਤੇ 3000 ਰੁਪਏ ਦੀ ਵਾਧੂ ਛੋਟ ਵੀ ਪ੍ਰਾਪਤ ਕਰ ਸਕਦੇ ਹੋ। ਨਾਲ ਹੀ, ਤੁਸੀਂ ਡਿਵਾਈਸ ਨੂੰ ਬਿਨਾਂ ਕਿਸੇ ਕੀਮਤ ਦੀ EMI ਉਤੇ 12 ਮਹੀਨਿਆਂ ਲਈ ਖਰੀਦ ਸਕਦੇ ਹੋ।

Vivo V21 5G ਦੀ ਕੀਮਤ

Vivo V21 5G ਦੇ 8GB ਰੈਮ + 128 GB ਸਟੋਰੇਜ ਵੇਰੀਐਂਟ ਦੀ ਕੀਮਤ 29,990 ਰੁਪਏ ਹੈ। ਇਸ ਦੇ ਨਾਲ ਹੀ 8 GB ਰੈਮ + 256 GB ਸਟੋਰੇਜ ਵੇਰੀਐਂਟ ਦੀ ਕੀਮਤ 32,990 ਰੁਪਏ ਹੈ। ਫੋਨ ਡਸਕ ਬਲਿਊ, ਸਨਸੈੱਟ ਡੈਜ਼ਲ ਤੇ ਆਰਕਟਿਕ ਵ੍ਹਾਈਟ ਰੰਗ ਵਿੱਚ ਆਇਆ ਹੈ।

ਸਪੈਸੀਫਿਕੇਸ਼ਨ

ਵੀਵੋ ਦੀ ਤਾਜ਼ਾ ਵੀ ਸੀਰੀਜ਼ ਫੋਨ 'ਚ 6.44 ਇੰਚ ਦੀ ਫੁੱਲ ਐਚਡੀ + ਐਮੋਲੇਡ ਡਿਸਪਲੇਅ ਦਿੱਤੀ ਗਈ ਹੈ। ਸਕ੍ਰੀਨ ਰਿਫਰੈਸ਼ ਰੇਟ 90 ਹਰਟਜ਼ ਹੈ। ਡਿਸਪਲੇਅ 'ਤੇ ਵਾਟਰਡ੍ਰੌਪ ਲਾਚ ਦਿੱਤੀ ਗਈ ਹੈ। ਫੋਨ 'ਚ ਡਾਇਮੇਂਸਿਟੀ 800U ਚਿਪਸੈੱਟ ਦਿੱਤਾ ਗਿਆ ਹੈ। ਡਿਵਾਈਸ ਵਿਚ ਐਕਸਟੈਂਡੇਡ ਰੈਮ ਨਾਮ ਦੀ ਇਕ ਫੀਚਰ ਹੈ ਜਿਸ ਨਾਲ ਤੁਸੀਂ ਫੋਨ ਦੀ ਅੰਦਰੂਨੀ ਸਟੋਰੇਜ ਦੀ ਵਰਤੋਂ ਕਰਦਿਆਂ 3 ਜੀਬੀ ਤਕ ਵਰਚੁਅਲ ਰੈਮ ਪ੍ਰਾਪਤ ਕਰ ਸਕਦੇ ਹੋ।

ਕੈਮਰਾ

ਕੈਮਰੇ ਦੀ ਗੱਲ ਕਰੀਏ ਤਾਂ ਫੋਨ 'ਚ 44MP ਦਾ ਫਰੰਟ ਕੈਮਰਾ ਹੈ ਜੋ ਆਪਟੀਕਲ ਇਮੇਜ ਸਟੈਬੀਲੇਸ਼ਨ (OIS) ਅਤੇ ਆਈ ਆਟੋ ਫੋਕਸ ਦੇ ਨਾਲ ਆਉਂਦਾ ਹੈ। ਫੋਨ ਦੀ ਰਿਅਰ 'ਤੇ ਟ੍ਰਿਪਲ ਕੈਮਰਾ ਸੈਟਅਪ ਹੈ। ਰਿਅਰ ਉੱਤੇ OIS ਦੇ ਨਾਲ ਇੱਕ 64MP  ਪ੍ਰਾਇਮਰੀ ਕੈਮਰਾ ਹੈ। ਫੋਨ ਵਿੱਚ 8 MP ਅਲਟਰਾਵਾਡ ਅਤੇ 2 MP ਮੈਕਰੋ ਲੈਂਸ ਹਨ।

ਕੁਨੈਕਟੀਵਿਟੀ

ਕੁਨੈਕਟੀਵਿਟੀ ਲਈ 5G, 4G LTE, Wi Fi, ਬਲੂਟੁੱਥ v5.1, GPS/ A GPS, ਅਤੇ USB ਟਾਈਪ C ਪੋਰਟ ਦਿੱਤਾ ਗਿਆ ਹੈ। ਵੀਵੋ ਨੇ ਫੋਨ 'ਚ 4,000mAh ਦੀ ਵੱਡੀ ਬੈਟਰੀ ਦਿੱਤੀ ਹੈ ਜੋ 33 W ਫਲੈਸ਼ਚਾਰਜ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ਇਹ ਵੀ ਪੜ੍ਹੋRealmi ਨੇ ਲਾਂਚ ਕੀਤਾ ਸਭ ਤੋਂ ਸਸਤਾ ਸਮਾਰਟਫੋਨ, ਫੋਨ 'ਚ ਕਮਾਲ ਫੀਚਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget