ਪੜਚੋਲ ਕਰੋ

Vivo V21e 5G Launch Date: ਭਾਰਤ ’ਚ 24 ਜੂਨ ਨੂੰ ਲਾਂਚ ਹੋਵੇਗਾ ਵੀਵੋ ਦਾ ਸਮਾਰਟਫ਼ੋਨ, 25 ਹਜ਼ਾਰ ਤੋਂ ਘੱਟ ਹੋ ਸਕਦੀ ਕੀਮਤ

ਵੀਵੋ ਵੀ21ਈ 5ਜੀ (Vivo V21e 5G) ਸਮਾਰਟਫੋਨ 'ਚ 6।4-ਇੰਚ ਦੀ ਫੁੱਲ ਐਚਡੀ + AMOLED ਡਿਸਪਲੇਅ ਦਿੱਤੀ ਗਈ ਹੈ। ਫੋਨ ਐਂਡਰਾਇਡ 11 ਓਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਇਸ ਫੋਨ ਵਿੱਚ ਪ੍ਰਦਰਸ਼ਨ ਲਈ ਮੀਡੀਆਟੈਕ ਡਾਈਮੈਂਸਿਟੀ 700 SoC ਪ੍ਰੋਸੈਸਰ ਦੀ ਵਰਤੋਂ ਕੀਤੀ ਗਈ ਹੈ।

ਨਵੀਂ ਦਿੱਲੀ: ਚੀਨ ਦੀ ਮਸ਼ਹੂਰ ਸਮਾਰਟਫੋਨ ਕੰਪਨੀ ਵੀਵੋ (Vivo) ਜਲਦੀ ਹੀ ਭਾਰਤ 'ਚ ਆਪਣਾ ਸਮਾਰਟਫੋਨ ਵੀਵੋ ਵੀ21ਈ 5ਜੀ (Vivo V21e 5G) ਲਾਂਚ ਕਰੇਗੀ। ਕੰਪਨੀ ਨੇ ਹੁਣ ਇਸ ਫੋਨ ਦੇ ਸਪੋਰਟ ਪੇਜ ਨੂੰ ਅਧਿਕਾਰਤ ਵੈੱਬਸਾਈਟ 'ਤੇ ਲਾਈਵ ਕਰ ਦਿੱਤਾ ਹੈ। ਭਾਰਤ ’ਚ ਇਹ ਨ 24 ਜੂਨ ਨੂੰ ਲਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਫੋਨ 32 ਮੈਗਾਪਿਕਸਲ ਦੇ ਸੁਪਰ ਨਾਈਟ ਸੈਲਫੀ ਕੈਮਰਾ ਨਾਲ ਲਾਂਚ ਕੀਤਾ ਜਾਵੇਗਾ। ਇਸਦੀ ਕੀਮਤ ਲਗਭਗ 25 ਹਜ਼ਾਰ ਰੁਪਏ ਮੰਨੀ ਜਾ ਰਹੀ ਹੈ। ਇਸ ਤੋਂ ਇਲਾਵਾ ਵੀਵੋ ਵੀ21ਈ 5ਜੀ (Vivo V21e 5G) 'ਚ 8 ਜੀਬੀ ਤੱਕ ਦੀ ਰੈਮ ਦਿੱਤੀ ਜਾ ਸਕਦੀ ਹੈ। ਲਾਂਚ ਹੋਣ ਤੋਂ ਪਹਿਲਾਂ ਫੋਨ ਦੀਆਂ ਵਿਸ਼ੇਸ਼ਤਾਵਾਂ ਨੂੰ ਜਾਣੋ।

ਸੰਭਾਵੀ ਸਪੈਸੀਫ਼ਿਕੇਸ਼ਨਜ਼

ਵੀਵੋ ਵੀ21ਈ 5ਜੀ (Vivo V21e 5G) ਸਮਾਰਟਫੋਨ 'ਚ 6।4-ਇੰਚ ਦੀ ਫੁੱਲ ਐਚਡੀ + AMOLED ਡਿਸਪਲੇਅ ਦਿੱਤੀ ਗਈ ਹੈ। ਫੋਨ ਐਂਡਰਾਇਡ 11 ਓਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਇਸ ਫੋਨ ਵਿੱਚ ਪ੍ਰਦਰਸ਼ਨ ਲਈ ਮੀਡੀਆਟੈਕ ਡਾਈਮੈਂਸਿਟੀ 700 SoC ਪ੍ਰੋਸੈਸਰ ਦੀ ਵਰਤੋਂ ਕੀਤੀ ਗਈ ਹੈ। ਇਸ ਵਿਚ 8 ਜੀਬੀ ਰੈਮ ਅਤੇ 128 ਜੀਬੀ ਇੰਟਰਨਲ ਸਟੋਰੇਜ ਹੈ, ਜਿਸ ਨੂੰ ਮਾਈਕ੍ਰੋ ਐਸਡੀ ਕਾਰਡ ਦੀ ਮਦਦ ਨਾਲ ਵੀ ਵਧਾਇਆ ਜਾ ਸਕਦਾ ਹੈ।

ਅਜਿਹਾ ਹੋ ਸਕਦਾ ਕੈਮਰਾ

ਵੀਵੋ ਵੀ21ਈ 5ਜੀ (Vivo V21e 5G) ਸਮਾਰਟਫੋਨ ਵਿੱਚ ਫੋਟੋਗ੍ਰਾਫੀ ਲਈ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਜਾ ਸਕਦਾ ਹੈ, ਜਿਸਦਾ ਪ੍ਰਾਇਮਰੀ ਕੈਮਰਾ 64 ਮੈਗਾਪਿਕਸਲ ਦਾ ਹੋਵੇਗਾ। ਜਦੋਂ ਕਿ ਸੈਕੰਡਰੀ ਕੈਮਰਾ 8 ਮੈਗਾਪਿਕਸਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 2 ਮੈਗਾਪਿਕਸਲ ਦਾ ਮੈਕਰੋ ਸ਼ੂਟਰ ਵੀ ਹੋਵੇਗਾ।

ਬੈਟਰੀ ਤੇ ਕਨੈਕਟੀਵਿਟੀ ਦੀਆਂ ਵਿਸ਼ੇਸ਼ਤਾਵਾਂ

ਫੋਨ ਵਿੱਚ ਨਵੀਂ ਰੂਹ ਫੂਕਣ ਲਈ, ਵੀਵੋ ਵੀ21ਈ 5ਜੀ (Vivo V21e 5G) ਸਮਾਰਟਫੋਨ ਵਿੱਚ 4400mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ, ਜੋ 44 ਵਾਟ ਫਾਸਟ ਚਾਰਜਿੰਗ ਸਪੋਰਟ ਨਾਲ ਆਉਂਦੀ ਹੈ। ਕੁਨੈਕਟੀਵਿਟੀ ਲਈ, ਇਸ ਵਿੱਚ ਵਾਇ-ਫਾਇ, ਬਲੂਟੁੱਥ, ਜੀਪੀਐਸ, ਯੂਐਸਬੀ ਪੋਰਟ ਵਰਗੀਆਂ ਵਿਸ਼ੇਸ਼ਤਾਵਾਂ ਮਿਲੀਆਂ ਹਨ।

ਵਨਪਲੱਸ ਨੋਰਡ ਸੀਈ 5ਜੀ (OnePlus Nord CE 5G) ਨਾਲ ਹੋਵੇਗਾ ਮੁਕਾਬਲਾ

ਵੀਵੋ ਵੀ21ਈ 5ਜੀ (Vivo V21e 5G) ਦਾ ਭਾਰਤ ਵਿਚ ਮੁੱਖ ਮੁਕਾਬਲਾ ਵਨਪਲੱਸ ਨੋਰਡ ਸੀਈ 5ਜੀ (OnePlus Nord CE 5G) ਸਮਾਰਟਫੋਨ ਨਾਲ ਹੋਵੇਗਾ। ਇਸ ਫੋਨ 'ਚ 6।43 ਇੰਚ ਦੀ AMOLED ਡਿਸਪਲੇਅ ਹੈ। ਫੋਨ ਕੁਆਲਕਾਮ ਸਨੈਪਡ੍ਰੈਗਨ (Qualcomm Snapdragon) 750 ਜੀ ਪ੍ਰੋਸੈਸਰ ਨਾਲ ਲੈਸ ਹੈ। ਫੋਨ ਵਿਚ ਸ਼ਾਨਦਾਰ ਕੈਮਰੇ ਦਿੱਤੇ ਗਏ ਹਨ।

ਇਸ 'ਚ 64 ਐਮ ਪੀ ਪ੍ਰਾਇਮਰੀ ਕੈਮਰਾ, 8 ਐਮ ਪੀ ਅਲਟਰਾਵਾਈਡ, 2 ਐਮ ਪੀ ਡੈਪਥ ਸੈਂਸਰ ਹੈ। ਸੈਲਫੀ ਲਈ ਇਸ 'ਚ ਸ਼ਾਨਦਾਰ 16MP ਕੈਮਰਾ ਹੈ। ਵਨਪਲੱਸ ਦੇ ਇਸ ਸਮਾਰਟਫੋਨ ਨੂੰ 4500mAh ਦੀ ਜ਼ਬਰਦਸਤ ਬੈਟਰੀ ਦਿੱਤੀ ਗਈ ਹੈ। ਇਸ ਦੀ ਬੈਟਰੀ ਵਾਰਪ ਚਾਰਜ 30ਟੀ (Warp Charge 30T) ਨੂੰ ਸਪੋਰਟ ਕਰਦੀ ਹੈ। ਇਸ ਦੀ 8 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 24,999 ਰੁਪਏ ਹੈ।

ਇਹ ਵੀ ਪੜ੍ਹੋ: International Yoga Day 2021: ਦੁਨੀਆ ਭਰ ’ਚ ਮਨਾਇਆ ਜਾ ਰਿਹਾ ਯੋਗ ਦਿਵਸ, ਇਸ ਨਾਲ ਜੁੜੇ 10 ਪ੍ਰਮੁੱਖ ਤੱਥ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Train Fire : ਰਾਜਪੁਰਾ 'ਚ ਕਰਮਭੂਮੀ ਐਕਸਪ੍ਰੈੱਸ ਨੂੰ ਲੱਗੀ ਅੱਗ,  ਯਾਤਰੀਆਂ 'ਚ ਮਚੀ ਹਫੜਾ-ਦਫੜੀ; 8 ਟ੍ਰੇਨਾਂ ਦੇ ਰੂਟ ਬਦਲੇ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
Parvinder Jhota ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ,  ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ 'ਤੇ ਅੜਿਆ ਪਰਿਵਾਰ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ਸਾਹਮਣੇ ਕਰਿਆਨਾ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Embed widget