ਪੜਚੋਲ ਕਰੋ

ਦੁਨੀਆ ਦਾ ਪਹਿਲਾ ਅੰਡਰ ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਵਾਲਾ ਸਮਾਰਟਫ਼ੋਨ

ਨਵੀਂ ਦਿੱਲੀ: Vivo X20 Plus UD ਇਸ ਸਾਲ ਦਾ ਮੋਸਟ ਅਵੇਟਿਡ ਸਮਾਰਟਫ਼ੋਨ ਹੈ। ਇਹ ਦੁਨੀਆ ਦਾ ਪਹਿਲਾ ਅੰਡਰ-ਡਿਸਪਲੇ ਫਿੰਗਰ ਪ੍ਰਿੰਟ ਸੈਂਸਰ ਸਮਾਰਟਫ਼ੋਨ ਹੋਵੇਗਾ। ਹਾਲ ਹੀ ਵਿੱਚ ਇਸ ਸਮਾਰਟਫ਼ੋਨ ਨੂੰ ਚੀਨ ਦੀ ਸਰਟੀਫਿਕੇਸ਼ਨ ਵੈੱਬਸਾਈਟ ਟੀਨਾ 'ਤੇ ਵੇਖਿਆ ਗਿਆ। ਹੁਣ ਇਸ ਦੀ ਤਰੀਕ ਤੇ ਕੀਮਤ ਸਾਹਮਣੇ ਆਈ ਹੈ। ਟਵਿੱਟਰ 'ਤੇ Vivo X20 Plus UD ਦੀ ਕੀਮਤ ਦਾ ਪਤਾ ਲੱਗਿਆ ਹੈ। ਇਹ ਸਮਾਰਟ ਫ਼ੋਨ 25 ਜਨਵਰੀ ਨੂੰ ਲਾਂਚ ਹੋ ਸਕਦਾ ਹੈ। ਇਸ ਦੀ ਕੀਮਤ 3998 ਯੁਯਾਨ (ਕਰੀਬ 39000 ਰੁਪਏ) ਹੋਵੇਗੀ। TENAA ਮੁਤਾਬਕ Vivo X20 Plus UD ਵਿੱਚ ਆਲ ਸਕਰੀਨ ਯਾਨੀ ਬਿਨਾ ਫ਼ਰੰਟ ਪੈਨਲ ਪੂਰਾ ਡਿਸਪਲੇ ਨਜ਼ਰ ਆਵੇਗਾ। ਇਸ ਦਾ ਬੈਕ ਪੈਨਲ ਮੈਟਲ ਯੂਨੀਬਾਡੀ ਨਾਲ ਆਉਂਦਾ ਹੈ। ਇਸ ਤੋਂ ਇਲਾਵਾ ਉੱਪਰ ਤੇ ਥੱਲੇ ਐਂਟੀਨਾ ਬੈਂਡ ਦਿੱਤੇ ਜਾਣਗੇ। ਵੀਵੋ ਦਾ ਇਹ ਫੋਨ ਡੁਅਲ ਸੈੱਟਅਪ ਨਾਲ ਆ ਸਕਦਾ ਹੈ। ਇਸ ਵਿੱਚ ਫਲੈਸ਼ ਵੀ ਦਿੱਤੀ ਗਈ ਹੈ। Vivo X20 Plus UD ਵਿਚ 128 ਜੀਬੀ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ 256 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਸਮਾਰਟਫ਼ੋਨ ਵਿੱਚ 12 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਤੇ 5 ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ 3800 ਐਮਏਐਚ ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget