ਪੜਚੋਲ ਕਰੋ

ਇਸ ਸਮਾਰਟਫ਼ੋਨ 'ਚ ਸਕ੍ਰੀਨ ਦੇ ਅੰਦਰ ਹੀ ਹੈ ਫਿੰਗਰਪ੍ਰਿੰਟ ਸੈਂਸਰ

ਨਵੀਂ ਦਿੱਲੀ: ਵੀਵੋ X21 ਅੱਜ ਭਾਰਤ ਵਿੱਚ ਜਾਰੀ ਕੀਤਾ ਗਿਆ ਹੈ। ਇਸ ਸਮਾਰਟਫ਼ੋਨ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ ਅੰਡਰ ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਹੈ। ਜੀ ਹਾਂ, ਵੀਵੋ X21 ਪਹਿਲਾ ਅਜਿਹਾ ਸਮਾਰਟਫ਼ੋਨ ਹੈ ਜਿਸ ਦੀ ਸਕ੍ਰੀਨ ਦੇ ਹੇਠਾਂ ਹੀ ਉਂਗਲੀਆਂ ਦੇ ਨਿਸ਼ਾਨ ਨਾਲ ਅਨਲੌਕ ਕਰਨ ਵਾਲਾ ਸੈਂਸਰ ਲੱਗਾ ਹੋਇਆ ਹੈ। ਆਓ ਦੱਸਦੇ ਹਾਂ ਇਸ ਫ਼ੋਨ ਵਿੱਚ ਹੋਰ ਕੀ ਕੁਝ ਮਿਲੇਗਾ।   ਵੀਵੋ X21 ਭਾਰਤ ਵਿੱਚ 35,990 ਰੁਪਏ ਦੀ ਕੀਮਤ ਅਦਾ ਕਰ ਕੇ ਖਰੀਦਿਆ ਜਾ ਸਕਦਾ ਹੈ। ਵੀਵੋ X21 ਨੂੰ ਸਿਰਫ਼ ਫਲਿੱਪਕਾਰਟ ਰਾਹੀਂ ਹੀ ਖਰੀਦਿਆ ਜਾ ਸਕਦਾ ਹੈ। ਲਾਂਚ ਹੋਣ ਦੇ ਨਾਲ ਹੀ ਫਲਿੱਪਕਾਰਟ ਇਸ ਫ਼ੋਨ 'ਤੇ ਅਠਾਰਾਂ ਹਜ਼ਾਰ ਰੁਪਏ ਦਾ ਕੈਸ਼ਬੈਕ ਵੀ ਦੇ ਰਿਹਾ ਹੈ। ਇਸ ਦੇ ਨਾਲ ਹੀ SBI ਦੇ ਕ੍ਰੈਡਿਟ ਕਾਰਡ ਨੂੰ ਪੰਜ ਫ਼ੀ ਸਦ ਤਕ ਕੈਸ਼ਬੈਕ ਮਿਲੇਗਾ। ਵੀਵੋ X21 ਵਿੱਚ ਡੂਅਲ ਕੈਮਰਾ ਸੈਟਅੱਪ ਦੇ ਨਾਲ ਨਾਲ ਦੋਹਰੇ ਸਿੰਮ ਦਾ ਵਿਕਲਪ ਮਿਲੇਗਾ। ਐਂਡ੍ਰੌਇਡ 8.1 ਓਰੀਓ, 6.28 ਇੰਚ ਦੀ ਫੁੱਲ HD+ ਸੁਪਰ ਐਮੋਲੇਡ ਡਿਸਪਲੇਅ ਨੌਚ ਨਾਲ ਮਿਲੇਗਾ ਤੇ ਇਸ ਦੀ ਆਸਪੈਕਟ ਰੇਸ਼ੋ 19:9 ਹੈ। ਵੀਵੋ X21 ਵਿੱਚ ਸਨੈਪਡ੍ਰੈਗਨ 600 ਪ੍ਰੋਸੈਸਰ ਐਡ੍ਰਿਨੋ 512 ਜੀਪੀਯੂ ਗ੍ਰਾਫਿਕ ਚਿਪ ਦਿੱਤੀ ਗਈ ਹੈ। ਇਸ ਦੇ ਨਾਲ ਹੀ 6 ਜੀਬੀ ਦੀ ਰੈਮ ਦਿੱਤੀ ਗਈ ਤੇ ਇਸ ਦੀ ਅੰਦਰੂਨੀ ਮੈਮੋਰੀ 128 ਜੀਬੀ ਹੈ, ਜਿਸ ਨੂੰ 256 ਜੀਬੀ ਤਕ ਵਧਾਇਆ ਜਾ ਸਕਦਾ ਹੈ। ਵੀਵੋ X21 ਵਿੱਚ 12 ਮੈਗਾਪਿਕਸਲ + 5 ਮੈਗਾਪਿਕਸਲ ਦੀ ਜੋੜੀ ਨਾਲ ਮੁੱਖ ਪਿਛਲਾ ਕੈਮਰਾ ਤੇ 12 ਐਮਪੀ ਵਾਲਾ ਸੈਲਫੀ ਕੈਮਰਾ ਦਿੱਤਾ ਗਿਆ ਹੈ, ਜਿਸ ਰਾਹੀਂ ਸਲੋਅ ਮੋਸ਼ਨ ਵੀਡੀਓ, ਬੋਕੇਹ ਇਫੈਕਟ ਤੇ ਪੋਟ੍ਰੇਟ ਮੋਡ ਵਿੱਚ ਤਸਵੀਰਾਂ ਖਿੱਚੀਆਂ ਜਾ ਸਕਦੀਆਂ ਹਨ। ਅੰਡਰ ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਵਾਲੇ ਵੀਵੋ X21 ਵਿੱਚ ਨੂੰ 3200 mAh ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget