ਪੜਚੋਲ ਕਰੋ

ਧਮਾਕੇਦਾਰ ਸੈਲਫੀ ਕੈਮਰੇ ਨਾਲ Vivo X27, Vivo X27 pro ਲੌਂਚ, ਜਾਣੋ ਕੀਮਤ ਤੇ ਫੀਰਚਸ

ਨਵੀਂ ਦਿੱਲੀ: ਚੀਨੀ ਕੰਪਨੀ ਵੀਵੋ ਨੇ ਆਪਣਾ ਲੇਟੇਸਟ ਸਮਾਰਟਫੋਨ ਲੌਂਚ ਕੀਤਾ ਹੈ। ਫੋਨ ਦਾ ਨਾਂ Vivo X27, Vivo X27 pro ਹੈ। ਦੋਵੇਂ ਫੋਨਾਂ ‘ਚ ਟ੍ਰਿਪਲ ਲੈਂਸ ਕੈਮਰਾ ਫੀਚਰ ਹੈ ਜੋ ਪੌਪ ਅੱਪ ਸੈਲਫੀ ਕੈਮਰੇ ਨਾਲ ਆਉਂਦਾ ਹੈ। ਦੋਵੇਂ ਸਮਾਰਟਫੋਨ ਪਾਈ ਅਧਾਰਤ ਓਐਸ 9 ਆਊਟ ‘ਤੇ ਕੰਮ ਕਰਦੇ ਹਨ। ਧਮਾਕੇਦਾਰ ਸੈਲਫੀ ਕੈਮਰੇ ਨਾਲ Vivo X27, Vivo X27 pro ਲੌਂਚ, ਜਾਣੋ ਕੀਮਤ ਤੇ ਫੀਰਚਸ ਫੋਨ ‘ਚ 8 ਜੀਬੀ ਰੈਮ ਦਿੱਤਾ ਗਿਆ ਹੈ ਜੋ 128 ਜੀਬੀ ਤੇ 256 ਜੀਬੀ ਸਟੋਰੇਜ਼ ਨਾਲ ਆਉਂਦਾ ਹੈ। ਦੋਵੇਂ ਵੈਰੀਐਂਟ ਦੀ ਕੀਮਤ 33,000 ਤੇ 37,000 ਰੁਪਏ ਹੈ। ਚੀਨ ‘ਚ ਫੋਨ ਦੀ ਸੇਲ 23 ਮਾਰਚ ਤੋਂ ਸ਼ੁਰੂ ਹੋ ਰਹੀ ਹੈ। ਵੀਵੋ ਐਕਸ 27 ਪ੍ਰੋ ਸਿਰਫ ਇੱਕ ਵੈਰੀਐਂਟ ‘ਚ ਆਉਂਦਾ ਹੈ। ਫੋਨ 8ਜੀਬੀ ਰੈਮ ਤੇ 256 ਜੀਬੀ ਸਟੋਰੇਜ਼ ਨਾਲ 41,000 ਰੁਪਏ ਕੀਮਤ ਹੈ। ਫੀਚਰਸ: ਵੀਵੋ ਐਕਸ 27 ਪ੍ਰੋ 6.7 ਇੰਚ ਦੀ ਡਿਸਪਲੇ ਨਾਲ ਆਉਂਦਾ ਹੈ। ਫੋਨ ਫਨਟਚ ਓਐਸ 9 ਆਊਟ ਆਫ ਦ ਬਾਕਸ ਅਧਾਰਤ ਐਂਡ੍ਰਾਇਡ ਪਾਈ ‘ਤੇ ਕੰਮ ਕਰਦਾ ਹੈ। ਫੋਨ ‘ਚ ਸਨੈਪਡ੍ਰੈਗਨ 710 SoC ਵੀ ਦਿੱਤਾ ਗਿਆ ਹੈ। ਉਧਰ 8ਜੀਬੀ ਰੈਮ ਤੇ 256 ਜੀਬੀ ਸਟੋਰੇਜ ਦੇ ਨਾਲ ਆਉਂਦਾ ਹੈ। ਕੈਮਰੇ ਦੇ ਮਾਮਲੇ ‘ਚ ਇਸ ‘ਚ 48 ਮੈਗਾਪਿਕਸਲ ਦਾ ਲੈਂਸ ਹੈ ਤੇ ਸੈਲਫੀ ਲਈ 32 ਮੈਗਾਪਿਕਸਲ ਦਾ ਪੌਪ ਅੱਪ ਕੈਮਰਾ ਹੈ। ਫੋਨ ਦੀ ਬੈਟਰੀ 4000mAh ਦੀ ਹੈ। ਧਮਾਕੇਦਾਰ ਸੈਲਫੀ ਕੈਮਰੇ ਨਾਲ Vivo X27, Vivo X27 pro ਲੌਂਚ, ਜਾਣੋ ਕੀਮਤ ਤੇ ਫੀਰਚਸ ਵੀਵੋ ਐਕਸ 27 ‘ਚ ਵੀ 6.39 ਇੰਚ ਦੀ ਫੁੱਲ ਐਚਡੀ ਡਿਸਪਲੇ ਹੈ। ਫੋਨ ‘ਚ ਸਨੈਪਡ੍ਰੈਗਨ 710 SoC ਵੀ ਦਿੱਤਾ ਗਿਆ ਹੈ ਜੋ 8ਜੀਬੀ ਰੈਮ ਤੇ 128 ਜੀਬੀ ਸਟੋਰੇਜ ਦੇ ਨਾਲ ਲੈਸ ਹੈ। 256 ਜੀਬੀ ਸਟੋਰੇਜ਼ ਵਾਲਾ ਮਾਡਲ 675 SoC ਦੇ ਨਾਲ ਆਉਂਦਾ ਹੈ। ਫੋਨ ‘ਚ 48 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਤੇ 13 ਮੈਗਾਪਿਕਸਲ ਦਾ ਵਾਈਡ ਐਂਗਲ ਤੇ 5 ਮੈਗਾਪਿਕਸਲ ਦਾ ਡੈਪਥ ਸੈਂਸਰ ਲੱਗਿਆ ਹੈ। ਫ੍ਰੰਟ ‘ਚ 16 ਮੈਗਾਪਿਕਸਲ ਦਾ ਪੌਪ ਅੱਪ ਸੈਲਫੀ ਕੈਮਰਾ ਵੀ ਹੈ। ਡਿਵਾਈਸ ‘ਚ ਬੈਟਰੀ 4000mAh ਦੀ ਹੈ ਜੋ ਫਾਸਟ ਚਾਰਜਿੰਗ ਨੂੰ ਸਪੋਰਟ ਕਰਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget