ਪੜਚੋਲ ਕਰੋ

ਦੁਨੀਆ ਦਾ ਪਹਿਲਾ 10GB RAM ਵਾਲਾ ਧਮਾਕੇਦਾਰ ਫ਼ੋਨ Xplay7

ਨਵੀਂ ਦਿੱਲੀ: ਚਾਈਨੀਜ਼ ਸਮਾਰਟਫ਼ੋਨ ਕੰਪਨੀ ਵੀਵੋ ਇਸ ਸਾਲ ਆਪਣਾ ਧਮਾਕੇਦਾਰ ਫ਼ੋਨ Xplay7 ਲਾਂਚ ਕਰ ਸਕਦਾ ਹੈ। ਖ਼ਬਰ ਹੈ ਕਿ ਇਹ ਆਈਫੋਨ ਤੇ ਸੈਮਸੰਗ ਗਲੈਕਸੀ S9 ਨੂੰ ਟੱਕਰ ਦੇਵੇਗਾ। ਵੀਵੋ ਦੇ ਇਸ ਸਮਾਰਟਫ਼ੋਨ ਨੂੰ ਲੈ ਕੇ ਚੀਨੀ ਸੋਸ਼ਲ ਮੀਡੀਆ ਵੈੱਬਸਾਈਟ ਵੀਬੋ 'ਤੇ ਇੱਕ ਸਕਰੀਨ ਸ਼ਾਟ ਸਾਹਮਣੇ ਆਇਆ ਹੈ। ਇਸ ਸਕਰੀਨ ਸ਼ਾਟ ਮੁਤਾਬਕ ਵੀ ਇਹ ਸਮਾਰਟਫ਼ੋਨ ਦੁਨੀਆ ਦਾ ਪਹਿਲਾ ਅਜਿਹਾ ਫ਼ੋਨ ਹੋਵੇਗਾ ਜਿਸ ਵਿੱਚ 10 ਜੀਬੀ ਰੈਮ ਹੋਵੇਗੀ। ਇਸ ਦੇ ਨਾਲ ਹੀ ਕੰਪਨੀ ਵਨ ਪਲੱਸ ਤੇ ਰੇਜ਼ਰ ਦੇ ਸਮਾਰਟਫ਼ੋਨ ਤੋਂ ਵੀ ਅੱਗੇ ਨਿਕਲ ਜਾਵੇਗੀ। ਇਹ ਦੋਵੇਂ ਕੰਪਨੀਆਂ ਦੇ 8 ਜੀਬੀ ਰੈਮ ਵਾਲੇ ਫ਼ੋਨ ਬਾਜ਼ਾਰ ਵਿੱਚ ਮੌਜੂਦ ਹਨ। ਲੀਕ ਹੋ ਰਹੀਆਂ ਖ਼ਬਰਾਂ ਮੁਤਾਬਕ Xplay7 ਵਿੱਚ ਸਨੈਪਡ੍ਰੈਗਨ 845 ਪ੍ਰੋਸੈਸਰ ਤੇ 256 ਜੀਬੀ/512 ਜੀਬੀ ਸਟੋਰੇਜ ਹੋ ਸਕਦੀ ਹੈ। ਜੇਕਰ ਇਹ ਖ਼ਬਰ ਸਹੀ ਸਾਬਤ ਹੁੰਦੀ ਹੈ ਤਾਂ ਇਹ ਵੀਵੋ ਦਾ ਪਹਿਲਾ ਸਮਾਰਟਫ਼ੋਨ ਹੋਵੇਗਾ ਜਿਹੜਾ ਸਨੈਪਡ੍ਰੈਗਨ 845 ਚਿੱਪ ਨਾਲ ਆਵੇਗਾ ਕਿਉਂਕਿ ਕੰਪਨੀ ਹੁਣ ਤੱਕ ਆਪਣੇ ਸਮਾਰਟਫ਼ੋਨ ਵਿੱਚ ਮਿਡ-ਰੇਂਜ ਸਨੈਪਡ੍ਰੈਗਨ ਚਿਪਸੇਟ ਜਾਂ ਮੀਡੀਆਟੇਕ ਚਿੱਪ ਇਸਤੇਮਾਲ ਕਰਦੀ ਆਈ ਹੈ। ਨਾਲ ਹੀ ਇਸ ਵਿੱਚ ਕੰਪਨੀ 4K OLED ਸਕਰੀਨ ਦੇ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?

Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget