ਪੜਚੋਲ ਕਰੋ

ਵੋਡਾਫੋਨ ਨੇ ਖਿੱਚੀ ਜੀਓ ਨੂੰ ਟੱਕਰ ਦੇਣ ਦੀ ਤਿਆਰੀ

ਨਵੀਂ ਦਿੱਲੀ: ਵੋਡਾਫੋਨ ਇਸ ਛੁੱਟੀਆਂ ਦੇ ਮੌਸਮ ਵਿੱਚ ਆਪਣੇ ਪ੍ਰੀਪੇਡ ਗਾਹਕਾਂ ਲਈ ਲੈ ਕੇ ਆਇਆ ਹੈ ਨਵਾਂ ਡੈਟਾ ਪਲਾਨ। ਪੁਰਾਣੇ ਗਾਹਕਾਂ ਨੂੰ ਇਹ ਪਲਾਨ ਸਿਰਫ 198 ਰੁਪਏ ਵਿੱਚ ਮੁਹਈਆ ਹੋਵੇਗਾ ਜਦਕਿ ਇਹ ਹੀ ਪਲਾਨ ਨਵੇਂ ਗਾਹਕਾਂ ਨੂੰ 229 ਰੁਪਏ ਵਿੱਚ ਮਿਲੇਗਾ। ਇਹ ਵੋਡਾਫੋਨ ਦਾ ਸਭ ਤੋਂ ਸਸਤਾ ਤੇ ਨਵਾਂ ਪਲਾਨ ਹੈ ਜੋ ਅਨਲਿਮਟਿਡ ਪਲਾਨ ਦੇ ਮਾਮਲੇ ਵਿੱਚ ਜੀਓ ਨੂੰ ਟੱਕਰ ਦੇ ਸਕਦਾ ਹੈ। ਬਾਜ਼ਾਰ ਵਿੱਚ ਜੀਓ ਤੇ ਏਅਰਟੈੱਲ ਦੀ ਵਧਦੀ ਧਮਕ ਵਿਚਾਲੇ ਵੋਡਾਫੋਨ ਨੇ ਇਸ ਪਲਾਨ ਨੂੰ ਲਾਂਚ ਕੀਤਾ ਹੈ ਤੇ ਉਸ ਨੂੰ ਉਮੀਦ ਹੈ ਕਿ ਗਾਹਕਾਂ ਨੂੰ ਇਸ ਨਾਲ ਫਾਇਦਾ ਮਿਲੇਗਾ। 198 ਰੁਪਏ ਦੇ ਇਸ ਪਲਾਨ ਵਿੱਚ ਇੱਕ ਜੀਬੀ ਡੇਟਾ ਪ੍ਰਤੀ ਦਿਨ, ਅਨਲਿਮਟਿਡ ਲੋਕਲ ਕਾਲ ਤੇ ਐਸਟੀਡੀ ਕਾਲ ਦੀ ਸੇਵਾ ਮੁਫ਼ਤ ਹੋਵੇਗੀ। ਜੋ ਗਾਹਕ ਇਸ ਪਲਾਨ ਨੂੰ ਖਰੀਦਣਗੇ, ਉਨ੍ਹਾਂ ਲਈ ਭਾਰਤ ਵਿੱਚ ਰੋਮਿੰਗ ਇੰਨਕਮਿੰਗ ਫਰੀ ਹੋਵੇਗੀ। ਇਸ ਦੇ ਨਾਲ ਹੀ ਰੋਜ਼ਾਨਾ ਫਰੀ 100 SMS ਵੀ ਮਿਲਣਗੇ। ਨਵੇਂ ਗਾਹਕਾਂ ਦੇ ਲਈ ਸੇਵਾ 229 ਰੁਪਏ ਵਿੱਚ ਹੋਵੇਗੀ। ਇਹ ਪਲਾਨ 28 ਦਿਨ ਦੇ ਲਈ ਵੈਲਿਡ ਹੋਵੇਗਾ। ਇਸ ਨਵੇਂ ਅਨਲਿਮਟਿਡ ਦੇ ਲਾਂਚ ਮੌਕੇ ਵੋਡਾਫੋਨ ਅਧਿਕਾਰੀ ਅਵਨਿਸ਼ ਖੋਸਲਾ ਨੇ ਦੱਸਿਆ,"ਵੋਡਾਫੋਨ ਹਮੇਸ਼ਾਂ ਆਪਣੇ ਗਾਹਕਾਂ ਨੂੰ ਸਹੀ ਮੁੱਲ ਵਧੀਆ ਸੁਵਿਧਾਵਾਂ ਦੇਣ ਵਿੱਚ ਵਿਸ਼ਵਾਸ਼ ਰੱਖਦਾ ਹੈ। ਅਸੀਂ ਨਵੇਂ ਪਲਾਨ ਦੇ ਲਾਂਚ ਮੌਕੇ ਬਹੁਤ ਖੁਸ਼ ਹਾਂ। ਅਸੀਂ ਆਪਣੇ ਗਾਹਕਾਂ ਨੂੰ ਵਾਇਸ ਕਾਲ ਨਾਲ ਡਾਟਾ ਪਲਾਨ ਵੀ ਸਹੀ ਮੁੱਲ ਤੇ ਦੇਣ ਦੇ ਸਮਰੱਥ ਹਾਂ। ਇਸ ਪਲਾਨ ਵਿੱਚ ਇੱਕ ਜੀਬੀ ਡਾਟਾ ਤੇ ਅਨਲਿਮਟਿਡ ਕਾਲ ਮਿਲੇਗੀ ਨਾਲ ਹੀ ਗਾਹਕਾਂ ਦੇ ਹਿੱਤਾਂ ਦਾ ਧਿਆਨ ਵੀ ਰੱਖਿਆ ਜਾਵੇਗਾ।"

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...

Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget