ਪੜਚੋਲ ਕਰੋ

ਵੋਡਾਫ਼ੋਨ ਦਾ ਧਮਾਕਾ: ਸਿਰਫ 69 ਰੁਪਏ 'ਚ ਲਵੋ ਨਜ਼ਾਰੇ

ਨਵੀਂ ਦਿੱਲੀ: ਦੇਸ਼ ਦੀ ਪ੍ਰਮੁੱਖ ਦੂਰਸੰਚਾਰ ਕੰਪਨੀਆਂ ਵਿੱਚੋਂ ਇੱਕ ਵੋਡਾਫ਼ੋਨ ਇੰਡੀਆ ਨੇ ਪ੍ਰੀ-ਪੇਡ ਗਾਹਕਾਂ ਲਈ ਨਵਾਂ ਪਲਾਨ ਪੇਸ਼ ਕੀਤਾ ਹੈ। ਇਸ ਵਿੱਚ ਗਾਹਕ 69 ਰੁਪਏ ਵਿੱਚ ਕਿਸੇ ਵੀ ਨੈੱਟਵਰਕ 'ਤੇ ਅਸੀਮਤ ਕਾਲ ਕਰ ਸਕਣਗੇ। ਕੰਪਨੀ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਪਲਾਨ ਦੀ ਮਿਆਦ ਹਫ਼ਤੇ ਦੀ ਹੋਵੇਗੀ। ਕੰਪਨੀ ਦਾ ਕਹਿਣਾ ਹੈ ਕਿ ਇਸ ਪਲਾਨ ਵਿੱਚ ਕਿਸੇ ਵੀ ਨੈੱਟਵਰਕ 'ਤੇ ਜਿੰਨੀਆਂ ਚਾਹੇ ਸਥਾਨਕ ਤੇ ਐਸ.ਟੀ.ਡੀ. ਕਾਲਾਂ ਕੀਤੀਆਂ ਜਾ ਸਕਦੀਆਂ ਹਨ। ਕੰਪਨੀ ਨੇ ਇਹ ਵੀ ਕਿਹਾ ਕਿ ਇਸ ਪਲਾਨ ਨੂੰ ਉਹ ਥੁੜ ਮਿਆਦੀ ਨਹੀਂ ਬਲਕਿ ਲੰਮੇ ਸਮੇਂ ਤਕ ਉਪਲਬਧ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਵੋਡਾਫ਼ੋਨ ਨੇ 999 ਰੁਪਏ ਵਿੱਚ 4ਜੀ ਸਮਾਰਟਫ਼ੋਨ ਵੀ ਜਾਰੀ ਕੀਤਾ ਹੈ। ਇਸ ਫ਼ੋਨ ਨੂੰ ਜੀਓ ਦੇ ਫੀਚਰ ਫ਼ੋਨ ਦੇ ਟਾਕਰੇ ਵਿੱਚ ਉਤਾਰਿਆ ਗਿਆ ਹੈ। ਵੋਡਾਫ਼ੋਨ ਨੇ ਇਸ ਫ਼ੋਨ ਦਾ ਨਾਂ ਭਾਰਤ-2 ਅਲਟਰਾ ਰੱਖਿਆ ਹੈ। ਕੰਪਨੀ ਮੁਤਾਬਕ ਭਾਰਤ-2 ਅਲਟਰਾ ਸਮਾਰਟਫ਼ੋਨ 2,899 ਰੁਪਏ ਵਿੱਚ ਮਿਲੇਗਾ। ਇਸ ਤੋਂ ਬਾਅਦ ਗਾਹਕ ਨੂੰ ਹਰ ਮਹੀਨੇ 36 ਮਹੀਨਿਆਂ ਤਕ ਘੱਟੋ-ਘੱਟ 150 ਰੁਪਏ ਦਾ ਰੀਚਾਰਜ ਕਰਵਾਉਣਾ ਪਵੇਗਾ। ਖਰੀਦਣ ਤੋਂ 18 ਮਹੀਨਿਆਂ ਬਾਅਦ ਵੋਡਾਫ਼ੋਨ ਦੇ ਐਮ-ਪੈਸਾ ਵਾਲੇਟ ਵਿੱਚ 900 ਰੁਪਏ ਕੈਸ਼ਬੈਕ ਆ ਜਾਣਗੇ ਤੇ ਫਿਰ 18 ਮਹੀਨਿਆਂ ਬਾਅਦ ਗਾਹਕ ਨੂੰ 1000 ਰੁਪਏ ਦਾ ਕੈਸ਼ਬੈਕ ਮਿਲੇਗਾ।

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget