ਪੜਚੋਲ ਕਰੋ

ਵੋਡਾਫੋਨ ਵੱਲੋਂ ਰੋਜ਼ਾਨਾ 1.5 ਜੀਬੀ ਡੇਟਾ ਦਾ ਐਲਾਨ

ਨਵੀਂ ਦਿੱਲੀ: ਵੋਡਾਫੋਨ ਇੰਡੀਆ ਨੇ ਆਪਣੇ ਗਾਹਕਾਂ ਲਈ ਖਾਸ ਰੀਚਾਰਜ ਪਲਾਨ ਲਿਆਂਦਾ ਹੈ। ਇਸ ਪਲਾਨ ਨਾਲ ਵੋਡਾਫੋਨ ਏਅਰਟੈੱਲ ਤੇ ਰਿਲਾਇੰਸ ਜੀਓ ਨੂੰ ਟੈਲੀਕਾਮ ਬਾਜ਼ਾਰ ਵਿੱਚ ਕਰੜੀ ਟੱਕਰ ਦੇਣ ਦੀ ਤਿਆਰੀ ਵਿੱਚ ਹੈ। ਆਪਣੇ ਨਵੇਂ ਪਲਾਨ ਵਿੱਚ ਕੰਪਨੀ 349 ਰੁਪਏ ਦੇ ਰੀਚਾਰਜ 'ਤੇ ਹਰ ਦਿਨ 1.5 ਜੀਬੀ ਡੇਟਾ ਤੇ ਆਨਲਿਮਟਿਡ ਲੋਕਲ-ਐਸ.ਟੀ.ਡੀ. ਕਾਲ ਵੀ ਦੇ ਰਹੀ ਹੈ। ਇਸ ਪਲਾਨ ਦੀ ਮਿਆਦ 28 ਦਿਨਾਂ ਲਈ ਹੋਵੇਗੀ। ਇਸ ਪਲਾਨ ਵਿੱਚ ਕਾਲ ਲਈ ਲਿਮਟ ਵੀ ਰੱਖੀ ਗਈ ਹੈ ਜਿਸ ਵਿੱਚ ਹਰ ਦਿਨ ਯੂਜ਼ਰ 250 ਮਿੰਟ ਤੇ ਇੱਕ ਹਫਤੇ ਵਿੱਚ ਵੱਧ ਤੋਂ ਵੱਧ 1000 ਮਿੰਟ ਫਰੀ ਕਾਲ ਕਰ ਸਕਦਾ ਹੈ। ਇਸ ਦੇ ਨਾਲ ਹੀ ਇਸ ਪਲਾਨ ਵਿੱਚ ਕਸਟਮਰ ਨੂੰ ਵੋਡਾਫੋਨ ਪਲੇ ਦਾ ਸਬਸਕ੍ਰਿਪਸ਼ਨ ਵੀ ਮਿਲੇਗਾ। ਇਸ ਤਰ੍ਹਾਂ ਨਵੇਂ 349 ਰੁਪਏ ਦੇ ਪਲਾਨ ਵਿੱਚ ਹੁਣ ਹਰ ਮਹੀਨੇ 42 ਜੀਬੀ ਡੇਟਾ ਮਿਲੇਗਾ। ਦੱਸਣਯੋਗ ਹੈ ਕਿ ਜੀਓ ਦੇ ਜਵਾਬ ਵਿੱਚ ਏਅਰਟੈੱਲ ਨੇ ਵੀ ਆਪਣੇ 349 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਹੁਣ 349 ਰੁਪਏ ਵਿੱਚ ਏਅਰਟੈਲ ਯੂਜ਼ਰ ਨੂੰ 28 ਦਿਨਾਂ ਤੱਕ ਹਰ ਦਿਨ 1.5 ਜੀਬੀ ਡੇਟਾ ਮਿਲੇਗਾ। ਪਹਿਲਾਂ ਇਸ ਪਲਾਨ ਵਿੱਚ 1 ਜੀਬੀ ਡੇਟਾ ਹਰ ਦਿਨ ਮਿਲਦਾ ਸੀ। ਵੋਡਾਫੋਨ ਨੇ ਗਾਹਕਾਂ ਲਈ 458 ਰੁਪਏ ਦਾ ਪਲਾਨ ਲਿਆਂਦਾ ਹੈ। ਇਸ ਪਲਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਸਾਰੇ ਪ੍ਰੀਪੇਡ ਯੂਜਰਜ਼ 3ਜੀ/4ਜੀ ਦੋਹਾਂ ਹੀ ਹੈਂਡਸੈੱਟ 'ਤੇ ਰੋਜ਼ਾਨਾ 1 ਜੀਬੀ ਡੇਟਾ ਹੈ ਤੇ ਅਨਲਿਮਿਲਿਡ ਕਾਲਿੰਗ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 100 ਮੈਸੇਜ ਹਰ ਦਿਨ ਦਿੱਤੇ ਜਾਣਗੇ। ਇਸ ਪਲਾਨ ਦੀ ਮਿਆਦ 70 ਦਿਨ ਹੈ। ਅਨਲਿਮਟਿਡ ਕਾਲ ਲਈ ਵੋਡਾਫੋਨ ਨੇ ਇਸ ਪਲਾਨ ਵਿੱਚ ਵੀ ਸ਼ਰਤ ਰੱਖੀ ਹੈ। ਯੂਜ਼ਰ ਇੱਕ ਦਿਨ ਵਿੱਚ 250 ਮਿੰਟ ਤੱਕ ਕਾਲ ਕਰ ਸਕਦਾ ਹੈ ਤੇ ਇੱਕ ਹਫਤੇ ਵਿੱਚ 1000 ਮਿੰਟ ਹੀ ਕਾਲ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget